ਕਿਸੇ ਵੀ ਸਮਾਜ ਵਿਰੋਧੀ ਅਨ੍ਹਸਰਾਂ ਨੂੰ ਪੰਜਾਬ ਵਿੱਚ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ-ਕੈਬਨਿਟ ਮੰਤਰੀ ਧਾਲੀਵਾਲ
ਚੰਡੀਗੜ੍ਹ, ਗੁਰਦਾਸਪੁਰ 21 ਮਾਰਚ (ਸਰਬਜੀਤ ਸਿੰਘ)–ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜਿਹੜਾ ਵੀ ਵਿਅਕਤੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਜਾਂ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੋਂ ਹਟਾਉਣ ਦੀ ਕੋਸ਼ਿਸ਼ ਕਰੇਗਾ ਮਾਨ ਸਰਕਾਰ ਉਸ ਵਿਰੁੱਧ ਸਖ਼ਤ ਕਾਰਵਾਈ ਜ਼ਰੂਰ ਕਰੇਗੀ। ਉਨ੍ਹਾਂ ਨੂੰ ਪੰਜਾਬ ਅਤੇ ਵਿਦੇਸ਼ ਤੋਂ ਲਗਾਤਾਰ ਲੋਕਾਂ ਦੇ ਫੋਨ ਆ ਰਹੇ ਹਨ ਅਤੇ ਅਸਮਾਜਿਕ […]
Continue Reading

