ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕੇਜਰੀਵਾਲ ਕਿਸੇ ਰਹਿਮ ਦੇ ਹੱਕਦਾਰ ਨਹੀਂ: ਬਾਜਵਾ
ਦਿੱਲੀ ਅਤੇ ਪੰਜਾਬ ਵਿੱਚ ਉਨ੍ਹਾਂ ਦਾ ਲੋਕਪਾਲ ਕਿੱਥੇ ਹੈ? ਵਿਰੋਧੀ ਧਿਰ ਦੇ ਆਗੂ ਨੇ ਪੁੱਛਿਆ ਸੀ ਬੀ ਆਈ ਨੂੰ ਪੰਜਾਬ ਸ਼ਰਾਬ ਘੁਟਾਲੇ ਦੀ ਵੀ ਜਾਂਚ ਕਰਨੀ ਚਾਹੀਦੀ ਹੈ। ਜਲੰਧਰ, ਗੁਰਦਾਸਪੁਰ 18 ਅਪ੍ਰੈਲ (ਸਰਬਜੀਤ ਸਿੰਘ)– ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਦਿੱਲੀ ਅਤੇ ਪੰਜਾਬ ਦੇ […]
Continue Reading

