ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ
ਕਾਹਨੂੰਵਾਨ ਛੰਬ ਖੇਤਰ ਦੇ ਖੇਤਾਂ ਵਿੱਚ ਜਾ ਕੇ ਬਾਰਸ਼ ਕਾਰਨ ਖਰਾਬ ਹੋਈ ਕਣਕ ਦੀ ਫਸਲ ਦਾ ਜਾਇਜਾ ਲਿਆ ਪ੍ਰਮੁੱਖ ਸਕੱਤਰ ਸਿਨਹਾ ਵੱਲੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਕਿਹਾ ਕਿਸਾਨਾਂ ਦੀ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ’ਤੇ ਖਰੀਦਿਆ ਜਾਵੇਗਾ ਗੁਰਦਾਸਪੁਰ, 13 ਅਪ੍ਰੈਲ (ਸਰਬਜੀਤ ਸਿੰਘ)– ਅਜੋਏ ਕੁਮਾਰ ਸਿਨਹਾ, […]
Continue Reading

