ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਲਈ ਬਾਗਬਾਨੀ ਅਸਟੇਟ ਪ੍ਰਵਾਨ ਕਰਨ ਉਪਰੰਤ ਜ਼ਿਲ੍ਹੇ ਵਿੱਚ ਬਾਗਬਾਨੀ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ – ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਖੇਤੀ ਨਾਲ ਸਬੰਧਤ ਸਹਾਇਕ ਕਿੱਤਿਆਂ ਨੂੰ ਉਤਸ਼ਾਹਤ ਕਰਨ ਦੇ ਨਿਰਦੇਸ਼ ਪਾਵਰਕਾਮ ਦੇ ਅਧਿਕਾਰੀਆਂ ਨੂੰ ਪਹਿਲ ਦੇ ਅਧਾਰ `ਤੇ ਖੇਤਾਂ ਵਿੱਚ ਬਿਜਲੀ ਦੀਆਂ ਤਾਰਾਂ ਤੇ ਟਰਾਂਸਫਾਰਮ ਠੀਕ ਕਰਨ ਦੇ ਹੁਕਮ ਦਿੱਤੇ ਗੁਰਦਾਸਪੁਰ, 12 ਅਪ੍ਰੈਲ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ […]
Continue Reading

