ਪੰਜਾਬ ਸਰਕਾਰ ਵੱਲੋਂ ਸੋ਼ਕ ਵਜੋਂ 27 ਅਪ੍ਰੈਲ ਨੂੰ ਛੁੱਟੀ ਦਾ ਐਲਾਨ
27 ਅਪ੍ਰੈਲ ਨੂੰ ਹੋਵੇਗਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਚੰਡੀਗੜ੍ਹ, ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ)— ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਨੂੰ ਲੈ ਕੇ ਸੋਸ਼ਲ ਮੀਡੀਆ ਤੇ 26 ਅਪ੍ਰੈਲ ਨੂੰ ਛੁੱਟੀ ਹੋਣ ਦੀ ਉਠ ਰਹੀ ਅਫਵਾਹ ਤੇ ਵਿਰਾਮ ਲਗਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ 27 ਅਪ੍ਰੈਲ ਵੀਰਵਾਰ ਨੂੰ ਛੁੱਟੀ ਦਾ […]
Continue Reading

