ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਹੱਥ ਹਥਿਆਰ ਨਹੀਂ, ਡਿਗਰੀਆ ਦੀ ਲੋੜ ਹੈ-ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ)—ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਹਥਿਆਰਾਂ ਰਾਹੀਂ ਲੋਕਾਂ ਵਿਚ ਨਫ਼ਰਤ ਫੈਲਾਉਣ ਵਾਲੇ ਰੁਝਾਨ ਨੂੰ ਛੱਡ ਕੇ ਕਿਤਾਬਾਂ ਫੜ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦੀ ਪ੍ਰੇਰਨਾ ਦੇਣਾਂ ਸ਼ਲਾਘਾਯੋਗ ਤੇ ਲੋਕਾਂ ਦੀ ਮੰਗ ਵਾਲਾਂ ਵਧੀਆ ਬਿਆਨ ਕਿਹਾ ਜਾ ਸਕਦਾ ਹੈ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ […]
Continue Reading

