ਅੱਜ ਨੈਸ਼ਨਲ ਸਿਵਲ ਸਰਵਿਸ ਡੇਅ ਤੇ ਵਿਸ਼ੇਸ਼

ਪੰਜਾਬ ਦੇ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਅਫਸਰਾਂ ਖਿਲਾਫ ਯੋਗ ਕਾਰਵਾਈ ਲਈ ਪ੍ਰਵਾਨਗੀ ਦਿੱਤੀ ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)– ਅੱਜ ਨੈਸ਼ਨਲ ਸਿਵਲ ਸਰਵਿਸ ਡੇਅ ਹੈ। ਇਸ ਬਾਰੇ ਸਿਵਲ ਸੇਵਾਵਾਂ ਅਤੇ ਉਚ ਅਫਸਰਾਂ ਦੇ ਕੰਮਕਾਜ ਦੇ ਜਵਾਬਦੇਹੀ ਬਾਰੇ ਗੱਲ ਕਰਨ ਦਾ ਦਿਨ੍ਹ ਹੈ, ਬਿਊਰੋਕ੍ਰੇਸੀ ਕੁਰਪਟ ਹੋ ਚੁੱਕੀ ਹੈ। ਇਹ ਲੋਕ ਆਪਸੀ ਰੀੜ ਦੀ ਹੱਡੀ ਗੁਆ ਕੇ ਲੀਡਰਾਂ […]

Continue Reading

ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਹੋਈ ਮੀਟਿੰਗ

ਅਗਲੀ ਮੀਟਿੰਗ 18 ਮਈ ਨੂੰ ਕਿਸਾਨਾਂ ਦੀ ਹੱਕੀ ਮੰਗਾਂ ਮੰਤਰੀ ਨੇ ਕੀਤੀਆ ਪ੍ਰਵਾਨਚੰਡੀਗੜ੍ਹ, ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)—ਕਿਸਾਨੀ ਨੂੰ ਦਰਪੇਸ਼ ਕੁਝ ਨਵੀਆਂ ਅਤੇ ਲੰਮੇਂ ਸਮੇਂ ਤੋਂ ਸਰਕਾਰ ਵੱਲੋਂ ਮੰਨੀਆ ਹੋਈਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਸੰਯੂਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਆਗੂਆਂ ਦੀ ਮੀਟਿੰਗ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ੳੁਹਨਾਂ ਦੇ ਦਫ਼ਤਰ ਮੇਨ ਸਕੱਤਰੇਤ ਚੰਡੀਗੜ੍ਹ […]

Continue Reading

ਮੂਸੇਵਾਲਾ ਦੇ ਕਤਲ ਦੇ ਇਨਸਾਫ਼ ਵਿੱਚ ‘ਆਪ’ ਦੀ ਨਾਕਾਮੀ ਉਸ ਦੇ ਮਾਪਿਆਂ ਦੇ ਜ਼ਖ਼ਮਾਂ ‘ਤੇ ਲੂਣ ਪਾਉਣ ਵਾਂਗ: ਬਾਜਵਾ

ਮੁੱਖ ਮੰਤਰੀ ਭਗਵੰਤ ਮਾਨ ਦ੍ਰਿੜਤਾ ਦਿਖਾਉਂਦੇ ਹੋਏ ਮੁਲਜ਼ਮਾਂ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕਰਵਾ ਕੇ ਇੱਥੇ ਅਦਾਲਤ ਦਾ ਸਾਹਮਣਾ ਕਰਨ ਲਈ ਭਾਰਤ ਦੀ ਹਵਾਲਗੀ ਕਿਉਂ ਨਹੀਂ ਕਰਾ ਸਕਦੇ?: ਵਿਰੋਧੀ ਧਿਰ ਦੇ ਆਗੂ ਜਲੰਧਰ, ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ […]

Continue Reading

ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਕਰਵਾਇਆ- ਸੰਤ ਪਰਮਜੀਤ ਸਿੰਘ ਰਮੀਦੀ

ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)–ਵਿਸਾਖ ਮਹੀਨੇ ਦੀ ਮੱਸਿਆ ਮੌਕੇ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰੀਆਂ ਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ ਇਸ ਮੌਕੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਗਏ ਸਮੂਹ ਸੰਗਤਾਂ ਦੀਆਂ ਦੁੱਖ ਸੁੱਖ ਦੀਆਂ ਅਰਦਾਸਾਂ ਕੀਤੀਆਂ ਗਈਆਂ ਅਖੰਡ ਪਾਠ ਸ਼ਰਧਾਲੂਆਂ […]

Continue Reading

ਅਬਾਦ ਹੁਨਰ ਹੱਟ ਨੇ ਗੁਰਦਾਸਪੁਰ ਸ਼ਹਿਰ ਵਿੱਚ ਬਹੁਤ ਥੋੜੇ ਸਮੇਂ ਵਿੱਚ ਆਪਣੀ ਮਾਰਕਿਟ ਬਣਾਈ

‘ਅਬਾਦ ਹੁਨਰ ਹੱਟ’ ਨੇ ਸਵੈ ਸਹਾਇਤਾ ਸਮੂਹਾਂ ਨੂੰ ਸਮਾਨ ਵੇਚਣ ਦਾ ਪਲੇਟਫਾਰਮ ਦਿੱਤਾ ਅਬਾਦ ਹੁਨਰ ਹੱਟ ਵਿੱਚ ਸਵੈ ਸਹਾਇਤਾ ਸਮੂਹਾਂ ਵੱਲੋਂ ਵੇਚਿਆ ਜਾਂਦਾ ਸਮਾਨ ਕੁਆਲੀ ਪੱਖੋਂ ਸਭ ਤੋਂ ਬੇਹਤਰ ਅਤੇ ਬਜ਼ਾਰ ਨਾਲੋਂ ਸਸਤਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਬਾਦ ਹੁਨਰ ਹੱਟ ਤੋਂ ਸਮਾਨ ਖਰੀਦਣ ਦੀ ਅਪੀਲ ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ […]

Continue Reading

ਪਿੰਡ ਡੀਡਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਹੱਲ -ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ ਗੁਰਾਇਆ 

ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)—ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਐੱਸ.ਡੀ.ਐੱਮ. ਦੀਨਾਨਗਰ. ਪਰਮਪ੍ਰੀਤ ਸਿੰਘ ਗੁਰਾਇਆ ਵੱਲੋਂ ਅੱਜ ਦੀਨਾਨਗਰ ਤਹਿਸੀਲ ਦੇ ਪਿੰਡ ਡੀਡਾ ਵਿਖੇ ਵਿਸ਼ੇਸ਼ ਜਨ […]

Continue Reading

13 ਮਈ 2023 ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ – ਮੈਡਮ ਨਵਦੀਪ ਕੌਰ

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖਤਮ ਹੁੰਦੀ ਹੈ ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)–ਨਵਦੀਪ ਕੌਰ ਗਿੱਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ […]

Continue Reading

Обзор Партнерской Программы Mostbet Partners 2024: Присоединяйтесь!

Обзор Партнерской Программы Mostbet Partners 2024: Присоединяйтесь!Biz Fərdi  olaraq computer , notebook və başqa İT avadanlıqlarına Texniki Dəstək göstəririk. Buna baxmayaraq, etibarlı güzgü saytından istifadə etdiyinizə arxayın olmaq lap vacibdir. Mozalan № 54 (1980) Məşədi İbad-80, olmaya köhnə tanışlar Dostlar, ailə, düşmən və ünsür insanlar qrupu azğın iqlim və bəd əraziyə əksinə birlikdə çalışmalıdır. Xoşbəxtlikdən, […]

Continue Reading

ਜਗਜੀਵਨ ਰਾਮ ਨੂੰ ਸਬ ਇੰਸਪੈਕਟਰ ਤੋਂ ਇੰਸਪੈਕਟਰ ਪਦਉੱਨਤ ਕੀਤਾ

ਖੰਨਾ, ਗੁਰਦਾਸਪੁਰ,20 ਅਪ੍ਰੈਲ (ਸਰਬਜੀਤ ਸਿੰਘ)–ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵੱਲੋਂ ਸਬ ਇੰਸਪੈਕਟਰ ਜਗਜੀਵਨ ਰਾਮ ਨੂੰ ਇੰਸਪੈਕਟਰ ਦੇ ਸਥਾਨਕ ਰੈਂਕ ‘ਤੇ ਪਦਉੱਨਤ ਕੀਤਾ ਗਿਆ ਹੈ। ਖੰਨਾ ਪੁਲਸ ਦੇ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਜਗਜੀਵਨ ਰਾਮ ਨੇ ਸਿਰਫ਼ ਇੱਕ ਸਾਲ ਵਿੱਚ 145 ਐਫ.ਆਈ.ਆਰਜ਼, ਜਿਹਨਾਂ ਵਿੱਚ ਜਿਆਦਾਤਰ ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਸ਼ਾਮਲ ਹਨ, ਦਰਜ ਕੀਤੀਆਂ ਹਨ, […]

Continue Reading