ਸਿਰਫ਼ ਜਲੰਧਰ ਜ਼ਿਮਨੀ ਚੋਣ ਨੇ ਹੀ ‘ਆਪ’ ਨੂੰ ਪੰਜਾਬ ਦੇ ਉਦਯੋਗਪਤੀਆਂ ਦੀ ਯਾਦ ਦਵਾਈ: ਬਾਜਵਾ
‘ਆਪ’ ਸਰਕਾਰ ਕੋਲ ਇਹ ਸਾਬਤ ਕਰਨ ਲਈ ਇੱਕ ਵੀ ਸਬੂਤ ਨਹੀਂ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਉਦਯੋਗ ਦੇ ਵਿਕਾਸ ਲਈ ਹੁਣ ਤੱਕ ਕੁੱਝ ਵੀ ਕੀਤਾ ਹੈ: ਵਿਰੋਧੀ ਧਿਰ ਦੇ ਆਗੂ ਜਲੰਧਰ, ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ […]
Continue Reading

