ਜ਼ਮੀਨ ਦੀ ਪੂਰੀ ਕੀਮਤ ਅਦਾ ਕਰਨ ਤੋਂ ਬਾਅਦ ਕਿਸਾਨਾਂ ਦੀ ਸਹਿਮਤੀ ਨਾਲ ਹੀ ਨੈਸ਼ਨਲ ਹਾਈਵੇ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ – ਐੱਸ.ਡੀ.ਐੱਮ. ਗੁਰਦਾਸਪੁਰ
ਤਹਿਸੀਲ ਗੁਰਦਾਸਪੁਰ ਵਿਚ ਕਿਸਾਨਾਂ ਤੇ ਪ੍ਰਸ਼ਾਸਨ ਦਾ ਕੋਈ ਟਕਰਾਅ ਨਹੀਂ ਹੋਇਆ – ਐੱਸ.ਡੀ.ਐੱਮ. ਗੁਰਦਾਸਪੁਰ ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)– ਕੁਝ ਬੇਬੁਨਿਆਦ ਖਬਰਾਂ ਦਾ ਖੰਡਨ ਕਰਦੇ ਹੋਏ ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ ਘੁੰਮਣ ਨੇ ਸਪੱਸ਼ਟ ਕੀਤਾ ਹੈ ਕਿ ਸਬ-ਡਵੀਜ਼ਨ ਗੁਰਦਾਸਪੁਰ ਵਿੱਚ ਨੈਸ਼ਨਲ ਹਾਈਵੇ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਕਿਸਾਨਾਂ ਨੂੰ ਪੂਰੀ ਕੀਮਤ ਅਦਾ ਕਰਨ ਤੋਂ ਬਾਅਦ […]
Continue Reading

