ਪੰਜਾਬ ਸਰਕਾਰ ਵੱਲੋਂ ਮਕੌੜਾ ਪੱਤਣ ਵਿਖੇ ਪੁੱਲ ਬਣਾ ਕੇ ਰਾਵੀ ਦਰਿਆ ਤੋਂ ਪਾਰ ਇਲਾਕੇ ਦੇ ਲੋਕਾਂ ਨੂੰ ਦਿੱਤੀ ਜਾਵੇਗੀ ਵੱਡੀ ਸਹੂਲਤ – ਡੀ.ਸੀ
ਮਕੌੜਾ ਪੱਤਣ ਵਿਖੇ ਰਾਵੀ ਦਰਿਆ ’ਤੇ ਬਣਨ ਵਾਲੇ ਪੁੱਲ ਦੀਆਂ ਡਰਾਇੰਗਾਂ ਤਿਆਰ, ਸਬੰਧਤ ਵਿਭਾਗਾਂ ਕੋਲੋਂ ਮਨਜ਼ੂਰੀਆਂ ਵੀ ਲਈਆਂ ਰਾਵੀ ਦਰਿਆ ਤੋਂ ਪਾਰਲੇ ਇਲਾਕੇ ਵਿੱਚ ਮੋਬਾਇਲ ਨੈਟਵਰਕ ਦੀ ਸਹੂਲਤ ਲਈ ਲਗਾਏ ਜਾਣਗੇ ਮੋਬਾਇਲ ਟਾਵਰ ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਮਕੌੜਾ ਪੱਤਣ ਤੋਂ ਪਾਰ ਪਿੰਡਾਂ ਦੇ ਵਿਕਾਸ […]
Continue Reading

