ਰਮਨ ਬਹਿਲ ਸਦਕਾ ਅੱਜ ਹੋਵੇਗੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ :- ਸੁਖਜੀਤ ਸਿੰਘ, ਪੁਨੀਤ ਸਾਗਰ
ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)–ਸੁਖਜੀਤ ਸਿੰਘ ਸੂਬਾ ਪ੍ਰਧਾਨ ਅਤੇ ਪੁਨੀਤ ਸਾਗਰ , ਜ਼ਿਲ੍ਹਾ ਪ੍ਰਧਾਨ , ਸੀ.ਪੀ.ਐਫ ਕਰਮਚਾਰੀ ਯੂਨੀਅਨ ਨੇ ਆਪਣੇ ਸਾਥੀਆਂ ਸਮੇਤ ਰਮਨ ਬਹਿਲ ,ਚੇਅਰਮੈਨ ਪੰਜਾਬ ਹੈਲਥ ਕਾਰਪੋਰੇਸ਼ਨ ਨਾਲ ਮੁਲਾਕਾਤ ਕੀਤੀ ਅਤੇ ਪੁਰਾਣੀ ਪੈਨਸ਼ਨ ਬਹਾਲੀ ਦੇ ਮੁਕੰਮਲ ਨੋਟੀਫ਼ਿਕੇਸ਼ਨ ਬਾਰੇ ਜਾਣੂ ਗਿਆ ਅਤੇ ਰਮਨ ਬਹਿਲ ਨੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਨਾਲ 17-05-23 ਦੁਪਿਹਰ 1 ਵਜੇ […]
Continue Reading

