ਅੱਜ ਦਿਹਾਤੀ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ-ਬਾਜਵਾ

ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)–ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ 66 ਕੇ.ਵੀ ਸਬ ਸਟੇਸ਼ਨ ਇੰਮਪਰੂਵਮੇਂਟ ਟਰੱਸਟ ਸਕੀਮ ਨੰਬਰ 7 ਤੋਂ ਚੱਲਦੇ 11 ਕੇ.ਵੀ ਬਾਬਾ ਟਹਿਲ ਸਿੰਘ ਫੀਡਰ ਦੀ ਜਰੂਰੀ ਮੁਰੰਮਤ ਕਾਰਨ ਬਿਜਲੀ ਸਪਲਾਈ 16 ਮਈ ਨੂੰ ਸਵੇਰੇ 10 ਵਜੇ ਤੋ ਸ਼ਾਮ 4 ਵਜੇ ਤੱਕ […]

Continue Reading

ਨੈਸ਼ਨਲ ਹਾਈਵੇ ਸਪੈਸ਼ਲ ਸਰਚ ਅਭਿਆਨ ਦੌਰਾਨ ਵਾਹਨਾਂ ਦੀ ਕੀਤੀ ਜਾ ਰਹੀ ਵਿਸ਼ੇਸ਼ ਚੈਕਿੰਗ-ਗੁਰਿੰਦਰਪਾਲ ਸਿੰਘ

ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)–ਐਸ.ਐਸ.ਪੀ ਗੁਰਦਾਸਪੁਰ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਵੱਲੋਂ ਬਣਾਈ ਗਈ ਸਪੈਸ਼ਲ ਇੰਵਸੈਟੀਗੇਸ਼ਨ ਟੀਮ ਦੇ ਇੰਚਾਰਜ਼ ਸਹਾਇਕ ਸਬ ਇੰਸਪੈਕਟਰ ਗੁਰਿੰਦਰ ਪਾਲ ਸਿੰਘ ਦੀ ਰਹਿਨੁਮਾਈ ਹੇਠ ਗੁਰਦਾਸਪੁਰ ਤੋਂ ਪਠਾਨਕੋਟ ਜਾਣ ਵਾਲੀ ਹਾਈਵੇ ਰੋਡ ਤੇ ਸਪੈਸ਼ਲ ਨਾਕਾਬੰਦੀ ਕੀਤੀ ਗਈ। ਜਿਸ ਵਿੱਚ ਬੇਸ਼ੁਮਾਰ ਗੱਡੀਆ ਸ਼ਾਮਲ ਸਨ। ਇਸ ਸਬੰਧੀ ਏ.ਐਸ.ਆਈ ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ […]

Continue Reading

ਇਪਟਾ ਨੈਸ਼ਨਲ ਦੀ 80ਵੀਂ ਵਰ੍ਹੇ ਗੰਢ ਨੂੰ ਸਮਰਪਿਤ ਨਾਟਕਾਂ ਦਾ ਮੰਚਨ 20 ਮਈ ਨੂੰ

ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)-ਡਾ. ਗੁਰਚਰਨ ਸਿੰਘ ਗਾਂਧੀ ਸਟੇਟ ਐਗਜੈਕਟਿਵ ਮੈਂਬਰ-ਕਮ-ਇਪਟਾ (ਇੰਡੀਅਨ ਪੀਪਲ ਥੀਏਟਰ ਐਸੋਸੀਏਸ਼ਨ) ਗੁਰਦਾਸਪੁਰ ਦੇ ਮੀਤ ਪ੍ਰਧਾਨ ਅਤੇਸਤਨਾਮ ਕੌਰ ਮੈਂਬਰ ਇਪਟਾ ਸਟੇਟ ਕੌਂਸਲ ਨੇ ਪ੍ਰੈਸ ਰਾਹੀ ਦੱਸਿਆ ਕਿ ਇਪਟਾ ਨੈਸ਼ਨਲ ਦੀ 80 ਵੀਂ ਵਰ੍ਹੇ ਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਹਾਈ ਸਕੂਲ ਤੁਗਲਵਾਲ ਦੇ ਸਹਿਯੋਗ ਨਾਲ ਮਿੱਤੀ 20 ਮਈ 2023 ਦਿਨ ਸ਼ਨੀਵਾਰ, […]

Continue Reading

CBA Infotech

Gurdaspur, 16 May (Sarabjit Singh)– Accelerating your business through innovative IT Solutions ✔️Our highly skilled development teams specialized in Java, PHP, React, Angular and AWS help you accelarate your business ✔️While our teams facilitate the best IT solution for your company, we make sure your experience is hassle-free. ✔️We are always there to help clients […]

Continue Reading

ਅੱਗ ਦੀ ਭੇਂਟ ਚੜੇ ਲੀਚੀ ਅਤੇ ਆਲੂ ਬੁਖਾਰੇ ਦੇ 250 ਦਰੱਖਤ

-ਕਿਸਾਨ ਖ਼ਿਲਾਫ਼ ਮਾਮਲਾ ਦਰਜ ਗੁਰਦਾਸਪੁਰ 16 ਮਈ (ਸਰਬਜੀਤ ਸਿੰਘ)– ਸਰਕਾਰ ਦੀ ਸਖ਼ਤੀ ਦੇ ਬਾਵਜੂਦ ਫਸਲ ਦੀ ਕਟਾਈ ਤੋਂ ਬਾਅਦ ਕਿਸਾਨ ਰਹਿੰਦ ਖੂੰਦ ਨੂੰ ਅੱਗ ਲਗਾਉਣ ਤੋਂ ਬਾਜ਼ ਨਹੀਂ ਆ ਰਹੇ ਜਿਸ ਕਾਰਨ ਕਈ ਦੁਰਘਟਨਾਵਾਂ ਵੀ ਹੋ ਚੁੱਕੀਆਂ ਹਨ। ਤਾਜ਼ਾ ਘਟਨਾ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਗਿੱਦੜਪਿੰਡੀ ਦੀ ਹੈ ਜਿੱਥੇ ਇੱਕ […]

Continue Reading

ਜਲੰਧਰ ਲੋਕ ਸਭਾ ਇਲੈਕਸ਼ਨ ਦੀ ਜਿੱਤ ਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਵੱਲੋਂ ਰਮਨ ਬਹਿਲ ਨੂੰ ਦਿੱਤੀ ਵਧਾਈ- ਪੁਨੀਤ ਸਾਗਰ

ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)–ਪੁਨੀਤ ਸਾਗਰ , ਜ਼ਿਲ੍ਹਾ ਪ੍ਰਧਾਨ , ਸੀ.ਪੀ.ਐਫ ਕਰਮਚਾਰੀ ਯੂਨੀਅਨ ਗੁਰਦਾਸਪੁਰ ਨੇ ਆਪਣੇ ਸਾਥੀਆਂ ਸਮੇਤ ਸ੍ਰੀ ਰਮਨ ਬਹਿਲ ,ਚੇਅਰਮੈਨ ਹੈਲਥ ਕਾਰਪੋਰੇਸ਼ਨ ਜੀ ਨਾਲ ਮੁਲਾਕਾਤ ਕਰਕੇ ਜਲੰਧਰ ਲੋਕ ਸਭਾ ਇਲੈਕਸ਼ਨ ਦੀ ਜਿੱਤ ਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਵੱਲੋਂ ਵਧਾਈ ਦਿੱਤੀ। ਰਮਨ ਬਹਿਲ ਨੇ ਯੂਨੀਅਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਜਿੱਤ ਵਿੱਚ ਮੁਲਾਜ਼ਮ ਵਰਗ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਵੱਲੋਂ ਐਸ.ਐਸ.ਪੀ. ਬਟਾਲਾ ਨਾਲ ਮੀਟਿੰਗ ਕੀਤੀ

ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇ : ਪ੍ਰਿੰਸੀਪਲ ਲਛਮਣ ਸਿੰਘ ਬਟਾਲਾ, ਗੁਰਦਾਸਪੁਰ 16 ਮਈ (ਸਰਬਜੀਤ ਸਿੰਘ )— ਅੱਜ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ: ਦੇ ਮੈਂਬਰਾਂ ਵੱਲੋਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਪੇਸ਼ ਆ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਲੈ ਕੇ ਐਸ.ਐਸ.ਪੀ. ਬਟਾਲਾ ਅਸ਼ਵਿਨੀ ਗੋਟਿਆਲ ਨਾਲ ਮੀਟਿੰਗ ਕੀਤੀ। ਇਸ […]

Continue Reading

ਮਜ਼ਦੂਰਾਂ ਨੂੰ ਸੁਤੰਤਰ ਸਿਆਸੀ ਤਾਕਤ ਵਜੋਂ ਖੜ੍ਹਾ ਕਰਨ ਦੇ ਅਹਿਦ ਨਾਲ ਮਜ਼ਦੂਰ ਮੁਕਤੀ ਮੋਰਚਾ ਜ਼ਿਲ੍ਹਾ ਸੰਗਰੂਰ ਦਾ ਇਜਲਾਸ ਸੰਪਨ

ਸੁਨਾਮ, ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)– ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਜ਼ਿਲਾ ਸੰਗਰੂਰ ਦੀ ਚੌਥੀ ਜਥੇਬੰਦਕ ਕਾਨਫਰੰਸ ਅੱਜ ਸ਼ਾਂਤੀ ਨਿਕੇਤਨ ਧਰਮਸ਼ਾਲਾ ਸੁਨਾਮ ਵਿਖੇ ਹੋਈ। ਕਾਨਫਰੰਸ ਵਿਚ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਡੈਲੀਗੇਟ ਹਾਜ਼ਰ ਸਨ, ਜਿੰਨਾਂ ਵਿਚ ਵੱਡੀ ਗਿਣਤੀ ਔਰਤ ਮਜ਼ਦੂਰਾਂ ਦੀ ਸੀ। ਕਾਨਫਰੰਸ ਨੂੰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ, […]

Continue Reading

ਮਜ਼ਦੂਰਾਂ ਲਈ ਘੱਟੋ ਘੱਟ ਮਜ਼ਦੂਰੀ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਡੀ.ਸੀ ਨਾਲ ਕੀਤੀ ਮੁਲਾਕਾਤ

ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)–ਅੱਜ ਭੱਠਾ ਮਜ਼ਦੂਰ ਯੂਨੀਅਨ ਸਬੰਧਤ ਏਕਟੂ ਦੇ ਇੱਕ ਵਫਦ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮਿਲ ਕੇ ਮੰਗ ਕੀਤੀ ਕਿ ਭੱਠਾ ਮਜ਼ਦੂਰਾਂ ਦੀ ਕੈਟਾਗਰੀ ਨਿਕਾਸੀ ਅਤੇ ਕੱਚੀ ਇੰਟਾ ਦੀ ਭਰਾਈ ਕਰਨ ਵਾਲੇ ਮਜ਼ਦੂਰਾਂ ਲਈ ਘੱਟੋ ਘੱਟ ਮਜ਼ਦੂਰੀ ਲਾਗੂ ਕਰਵਾਈ ਜਾਵੇ। ਏਕਟੂ ਦੇ ਸੂਬਾ ਮੀਤ ਪ੍ਰਧਾਨ ਅਤੇ ਲਿਬਰੇਸ਼ਨ ਆਗੂ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ […]

Continue Reading

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਨੇ ਪਿਛਲੇ ਇੱਕ ਸਾਲ ਦੌਰਾਨ 5211 ਨੌਜਵਾਨਾਂ ਨੂੰ ਨੌਂਕਰੀਆਂ ਦਿਵਾਈਆਂ

ਬੀਤੇ ਸਾਲ 3316 ਨੌਜਵਾਨਾਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਸਹਾਇਤਾ ਕੀਤੀ ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਯਤਨ ਲਗਾਤਾਰ ਜਾਰੀ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਪਿਛਲੇ ਇੱਕ ਸਾਲ ਦੌਰਾਨ […]

Continue Reading