ਜਲੰਧਰ ਵਿੱਚ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ‘ਚ ਚੇਅਰਮੈਨ ਰਮਨ ਬਹਿਲ ਦੇ ਸਮਰਥਕਾਂ ਨੇ ਮਨਾਇਆ ਜਸ਼ਨ, ਪਾਰਟੀ ਦੇ ਵਲੰਟੀਅਰਾਂ ਨੇ ਪਹੁੰਚ ਕੇ ਪਾਏ ਭੰਗੜੇ, ਚਲਾਈ ਆਤਿਸ਼ਬਾਜੀ, ਵੰਡੇ ਲੱਡੂ

ਰਿਵਾਇਤੀ ਪਾਰਟੀ ਨੂੰ ਲੋਕਾਂ ਨੇ ਕਿਹਾ ਅਲਵਿਦਾ-ਰਮਨ ਬਹਿਲ ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)–ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿਮਨੀ ਚੋਣ ਦੌਰਾਨ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਅੱਜ ਗੁਰਦਾਸਪੁਰ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਨਿਵਾਸ ਸਥਾਨ ‘ਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਜਸ਼ਨ ਮਨਾਏ। […]

Continue Reading

ਗੁਰਦਾਸਪੁਰ ਵਿੱਚ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ

ਰਾਸ਼ਟਰੀ ਲੋਕ ਅਦਾਲਤ ਵਿੱਚ 1745 ਕੇਸਾਂ ਦਾ ਨਿਪਟਾਰਾ ਅਤੇ 193504843 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ ਰਾਸ਼ਟਰੀ ਲੋਕ ਅਦਾਲਤ ਦੌਰਾਨ ਵਿਅਹੁਤਾ ਝਗੜਿਆਂ ਦਾ ਰਜ਼ਾਮੰਦੀ ਨਾਲ ਹੋਇਆ ਫੈਸਲਾ   ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)– ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਐੱਮ.ਐੱਸ. ਰਾਮਾਚੰਦਰ ਰਾਓ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ […]

Continue Reading

ਮੰਡੀਆਂ ਵਿੱਚ ਹੁੰਦੀ ਖੱਜਲ ਖੁਆਰੀ ਤੋਂ ਬਚਨ ਲਈ ਝੋਨੇ ਦੀਆਂ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦੀ ਕਾਸਤ ਨਾ ਕੀਤੀ ਜਾਵੇ : ਜ਼ਿਲ੍ਹਾ ਸਿਖਲਾਈ ਅਫ਼ਸਰ

ਝੋਨੇ ਦੀ ਪਨੀਰੀ ਦੀ ਬਿਜਾਈ ਤੋਂ ਪਹਿਲਾਂ ਬੀਜ ਨੂੰ ਉੱਲੀਨਾਸ਼ਕ ਰਸਾਇਣਾਂ ਨਾਲ ਸੋਧਣ ਦੀ ਅਪੀਲ ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)–ਜ਼ਿਲ੍ਹਾ ਕਿਸਾਨ ਸਿਖਲਾਈ ਕੇਂਦਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵੱਲੋਂ ਚਲਾਈ ਜਾ ਰਹੀ ਸਾਉਣੀ ਮੁਹਿੰਮ ਦੀ ਸਫਲਤਾ ਲਈ ਨਵੀਨਤਮ ਖੇਤੀ ਤਕਨੀਕਾਂ ਦਾ ਪ੍ਰਚਾਰ ਪਸਾਰ ਕਰਨ ਲਈ ਵੱਖ ਵੱਖ ਮਾਧਿਅਮਾਂ ਦੀ ਵਰਤੋਂ ਕਰਦਿਆਂ ਕਿਸਾਨਾਂ ਨੂੰ ਖੇਤੀ […]

Continue Reading

ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ 12ਵੀਂ ਜਮਾਤ ਦੇ ਟੌਪਰ ਕਨਿਸ਼ਕ ਮਹਾਜਨ ਨੂੰ ਫੋਨ ਕਰਕੇ ਦਿੱਤੀ ਵਧਾਈ

ਉਸਦਾ ਸੁਪਨਾ ਆਈ.ਏ.ਐੱਸ. ਦਾ ਇਮਤਿਹਾਨ ਪਾਸ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਆਉਣ ਦਾ ਹੈ। ਕਨਿਸ਼ਕ ਮਹਾਜਨ ਨੇ ਕਾਮਰਸ ਗਰੁੱਪ ’ਚੋਂ 98.4 ਫੀਸਦੀ ਨੰਬਰ ਹਾਸਿਲ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)– ਬੀਤੇ ਕੱਲ ਸੀ.ਬੀ.ਐੱਸ.ਈ. ਦੇ 12ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਗੁਰਦਾਸਪੁਰ ਸ਼ਹਿਰ ਦੇ ਵਿਦਿਆਰਥੀ ਕਨਿਸ਼ਕ […]

Continue Reading

Mostbet Online Mostbet Oficiální Stránky Sázkové Kanceláře A Kasina V Č

Mostbet Online Mostbet Oficiální Stránky Sázkové Kanceláře A Kasina V Čr Mostbet Gaming Club: Výhody Registrace Na Oficiálních Stránkách Content Mostbet – Online Casino Bez České Licence Bonusy Mostbet Casino – 100% Do 300 € The Až 250 Extra Zatočení Bonusy U Mostbet Most Bet Casino Aplikace Pověst Sázkové Kanceláře Služba Podpory Mostbet Účet Hráče […]

Continue Reading

ਔਕਸਫੈਮ ਕੌਮਾਂਤਰੀ ਰਿਪੋਰਟ ਮੁਤਾਬਕ ਔਸਤਨ ਮਹੀਨਾਵਾਰ ਤਨਖਾਹਾਂ ਦੇ ਮਾਮਲੇ ਵਿੱਚ ਭਾਰਤ 65ਵੇਂ ਸਥਾਨ ਤੇ

ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)-ਔਕਸਫੈਮ ਕੌਮਾਂਤਰੀ ਰਿਪੋਰਟ ਮੁਤਾਬਕ ਔਸਤਨ ਮਹੀਨਾਵਾਰ ਤਨਖਾਹਾਂ ਦੇ ਮਾਮਲੇ ਵਿੱਚ ਭਾਰਤ 65ਵੇਂ ਸਥਾਨ ਤੇ ਹੈ। ਘਟੀਆ ਪੱਖ ਇਹ ਹੈ ਕਿ ਅਮਰੀਕਾ, ਇੰਗਲੈਂਡ ਵਾਂਗ ਭਾਰਤ ਵਿੱਚ ਉਪਰਲੇ ਅਫਸਰਾਂ ਦੇ ਮੁੱਖੀਆ ਦੀ ਤਨਖਾਹ ਪਿਛਲੇ ਸਾਲ 9 ਫੀਸਦੀ ਵਧੀ। ਜਦੋਂ ਕਿ ਆਮ ਵਰਕਰਾਂ ਦੀ ਤਨਖਾਹ 3.1 ਫੀਸਦੀ ਵਧੀ ਹੈ। ਆਮ ਵਰਕਰਾਂ ਦੀ ਤਨਖਾਹਾਂ ਬਹੁਤ […]

Continue Reading

ਇੱਕ ਕਿਸਾਨ ਦੀ ਗਲਤੀ ‘ਚ ਸਮੁੱਚੇ ਕਿਸਾਨ ਧਰਨਕਾਰੀਆਂ ਦੀ ਅਲੋਚਨਾਂ ਕਰਨਾ ਆਪ ਮੁੱਖ ਮੰਤਰੀ ਦਾ ਬਿਆਨ ਕਿਸਾਨ ਵਿਰੋਧੀ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਹਲਕੇ ਸੰਗਰੂਰ ਵਿਖੇ ਇਕ ਇਕੱਠ’ਚ ਬਟਾਲਾ’ਚ ਕਿਸਾਨ ਵੱਲੋਂ ਨਾੜ ਨੂੰ ਅੱਗ ਲਾਉਣ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਨੂੰ ਆਧਾਰ ਬਣਾ ਕੇ ਕਿਸਾਨ ਆਗੂਆਂ ਦੇ ਧਰਨਿਆਂ ਤੇ ਤਿੱਖਾ ਵਾਰ ਕੀਤਾ ਅਤੇ ਸਮੂਹ ਕਿਸਾਨਾ ਨੂੰ ਇਹ ਕਿਹਾ “ਅੱਗੇ ਕਿਸਾਨ ਲੋਕ ਧਰਨੇ ਦੀ ਵਜ੍ਹਾ ਭਾਲਦੇ ਸਨ […]

Continue Reading

ਆਪ’ ਦੇ ਜ਼ੁਲਮ ਦਾ ਵਿਰੋਧ ਕਰਨ ਲਈ ਕਾਂਗਰਸੀ ਵਿਧਾਇਕ ਸ਼ੇਰੋਵਾਲੀਆ ਨਾਲ ਡਟ ਕੇ ਖੜੇ ਹੋਵਾਂਗੇ’- ਬਾਜਵਾ

ਆਪਣੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ‘ਤੇ ਝਾਤ ਮਾਰਨ ਦੀ ਥਾਂ ‘ਆਪ’ ਸਰਕਾਰ ਨੇ ਵੋਟਿੰਗ ਦੌਰਾਨ ਗ਼ਲਤ ਕੰਮ ਹੋਣ ਤੋਂ ਰੋਕਣ ਵਾਲੇ ‘ਤੇ ਕੀਤਾ ਕੇਸ ਦਰਜ਼ : ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ 13 ਮਈ (ਸਰਬਜੀਤ ਸਿੰਘ)–ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਜਿਨ੍ਹਾਂ ਨੇ […]

Continue Reading

ਜ਼ਿਲ੍ਹਾ ਗੁਰਦਾਸਪੁਰ ਦਾ ਨੰਬਰਦਾਰ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਮੁਲਜ਼ਮ ਨੇ ਇੰਤਕਾਲ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਮੰਗੀ ਸੀ ਰਿਸ਼ਵਤ ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)–ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪੁਰੇਵਾਲ ਰਾਜਪੂਤਾਂ ਦੇ ਨੰਬਰਦਾਰ ਸੁਭਾਸ਼ ਚੰਦਰ ਨੂੰ 50,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ […]

Continue Reading