ਸੀ.ਬੀ.ਏ ਇੰਨਫੋਟੈਕ ਵਿਖੇ ਸ਼ਾਮ ਦੇ ਬੈਚ ਸ਼ੁਰੂ-ਐਮ.ਡੀ ਸੰਦੀਪ

ਕੰਪਿਊਟਰ ਅਤੇ ਆਈ.ਟੀ ਨਾਲ ਸਬੰਧੀ ਕੋਰਸ ਕਰ ਸਕਦੇ ਹਨ ਵਿਦਿਆਰਥੀਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)– ਜਿਹੜੇ ਨੌਜਵਾਨ ਲੜਕੇ ਲੜਕੀਆਂ ਸਕੂਲ ਜਾਂ ਕਾਲਜ ਪੜ੍ਹਾਈ ਕਰ ਰਹੇ ਹਨ ਜਾਂ ਫਿਰ ਪ੍ਰਾਈਵੇਟ ਨੌਕਰੀ ਕਰ ਰਹੇ ਹਨ ਅਤੇ ਉਹ ਆਈ.ਟੀ ਨਾਲ ਸਬੰਧਤ ਕੋਈ ਕੋਰਸ ਕਰਨਾ ਚਾਹੁੰਦੇ ਹਨ ਪਰੰਤੂ ਉਹਨਾਂ ਕੋਲ ਦਿਨ ਵੇਲੇ ਸਮੇਂ ਦੀ ਘਾਟ ਹੈ ਉਹਨਾਂ ਲਈ ਸੀ.ਬੀ.ਏ ਇੰਨਫੋਟੈਕ […]

Continue Reading

ਸਿਹਤ ਵਿਭਾਗ ਵੱਲੋਂ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਵਧ ਰਹੀ ਗਰਮੀ ਅਤੇ ਲੂ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)–ਵੱਧ ਰਹੀ ਗਰਮੀ ਤੇ ਤਾਪਮਾਨ ਵਿੱਚ ਰੋਜ਼ਾਨਾ ਹੋ ਰਹੇ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਗਰਮੀ ਤੇ ਲੂ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ ਹੈ। ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜ਼ਰੀ ਦਾ ਜਿਕਰ ਕਰਦਿਆਂ ਸਿਵਲ ਸਰਜਨ […]

Continue Reading

ਹਰੀ ਖਾਦ ਨਾਲ ਮਿੱਟੀ ਦੀ ਸਿਹਤ ਸੁਧਾਰਨ ਕਿਸਾਨ – ਡਾ. ਅਮਰੀਕ ਸਿੰਘ

ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)– ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਕਣਕ ਦੀ ਕਟਾਈ ਦਾ ਸੀਜਨ ਪੂਰਾ ਹੋ ਚੁੱਕਿਆ ਹੈ ਅਤੇ ਤੂੜੀ ਬਣਾਉਣ ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ। ਇਸ ਮੌਕੇ ਬਚੇ ਨਾੜ ਨੂੰ ਖੇਤਾਂ ਵਿੱਚ ਵਾਹ ਹਰੀ ਖਾਦ ਨਾਲ ਮਿੱਟੀ ਦੀ ਸਿਹਤ ਸੁਧਾਰੀ ਜਾ ਸਕਦੀ ਹੈ। ਉਹਨਾਂ […]

Continue Reading

ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 626916 ਮੀਟਿ੍ਰਕ ਟਨ ਕਣਕ ਦੀ ਸਰਕਾਰੀ ਖਰੀਦ ਕੀਤੀ ਗਈ

ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ 1260.53 ਕਰੋੜ ਰੁਪਏ ਦੀ ਪੇਮੈਂਟ ਸਿੱਧੀ ਕਿਸਾਨਾਂ ਨੂੰ ਕੀਤੀ ਗਈ ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)–ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 629906 ਮੀਟ੍ਰਿਕ ਟਨ ਕਣਕ ਦੀ ਫਸਲ ਵਿਕਣ ਲਈ ਪਹੁੰਚੀ ਸੀ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 626916 ਮੀਟ੍ਰਿਕ ਟਨ ਫਸਲ ਖਰੀਦ ਲਈ ਗਈ ਹੈ। ਖਰੀਦੀ […]

Continue Reading

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ

ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੋਜਨ, ਫਾਸਫੋਰਸ ਅਤੇ ਪੋਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਹੁੰਦੇ ਹਨ ਨਸ਼ਟ  ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ […]

Continue Reading

Here are a few options for rephrasing or expanding your title – Discover How to Safely Download Photoshop Cracks and Alternatives A Comprehensive Guide to Downloading Photoshop Cracks and What You Need to Know The Ultimate Resource for Downloading Photoshop Cracks Responsibly Your Essential Guide to Finding and Downloading Photoshop Cracks Understanding the Risks and Benefits of Downloading Photoshop Cracks Let me know if you need more options!

Download The allure of a free version of Adobe Photoshop often leads many to seek out cracked downloads. However, the consequences of using pirated software can be severe, not just legally but also in terms of system security. Downloading a Photoshop crack might seem like an easy solution to accessing powerful design tools, but it […]

Continue Reading

ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਵਰਕਰਾਂ ਵੱਲੋਂ ਕੀਤਾ ਗਿਆ ਪ੍ਰਦਰਸ਼ਨ

ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਵਰਕਰਾਂ ਨੇ ਭੰਡਾਰੀ ਪੁਲ ਉਪਰ ਇਕਤ੍ਰ ਹੋਂਣ ਤੋਂ ਬਾਅਦ ਜੰਤ੍ਰ ਮੰਤ੍ਰ ਨਵੀਂ ਦਿੱਲੀ ਵਿਖੇ ਧਰਨਾ ਦੇ ਰਹੀਆਂ ਪਹਿਲਵਾਨ ਲੜਕੀਆਂ ਦੇ ਹੱਕ ਵਿੱਚ ਹਾਲ ਗੇਟ ਤੱਕ‌ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਨੂੰ ਗਿਰਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਇਸ ਸਮੇਂ ਬੋਲਦਿਆਂ ਜ਼ਿਲ੍ਹਾ […]

Continue Reading

ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਆਪਣੇ ਪਿਤਾ ਖਿਲਾਫ ਹੋਇਆ ਮਾਮਲਾ ਦਰਜ ਨੂੰ ਝੂਠਲਾਇਆ

ਕਿਹਾ-ਜਲੰਧਰ ਦੀ ਜਿਮਨੀ ਚੋਣ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਕਰਨਗੇ ਵੱਡਾ ਖੁਲਾਸਾ ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)–ਗੁਰਦਾਸਪੁਰ ਹਲਕਾ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਆਪਣੇ ਪਿਤਾ ਗੁਰਮੀਤ ਸਿੰਘ ਪਾਹੜਾ ਦੇ ਹੱਕ ਵਿੱਚ ਨਿੱਤਰੇ ਹਨ। ਪ੍ਰੈਸ ਨੂੰ ਭੇਜੇ ਗਏ ਨੋਟ ਰਾਹੀਂ ਦੱਸਿਆ ਕਿ ਮੈਂ ਅਤੇ ਮੇਰੇ ਪਿਤਾ ਜੀ ਨਕੋਦਰ ਵਿਖੇ ਬੀਤੇ 25 ਦਿਨ੍ਹਾਂ […]

Continue Reading

ਅੱਜ ਡੀ.ਡੀ ਪੰਜਾਬੀ ਤੇ ਹੋਣਗੇ ਗਾਇਕ ਰਾਜਿੰਦਰ ਸਰਗਮ “ਸਾਈਆਂ” ਟਰੈਕ ਨਾਲ ਹਾਜਰ

ਆਪਣੇ ਫਨ ਦਾ ਕਰਨਗੇ ਇਜ਼ਹਾਰ ਜਲੰਧਰ, ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)–ਗਾਇਕ ਰਾਜਿੰਦਰ ਸਰਗਮ ਨਵੇਂ ਸੂਫ਼ੀ ਟਰੈਕ “ਸਾਈਆਂ” ਨਾਲ ਅੱਜ ਰਾਤ ਡੀ.ਡੀ ਪੰਜਾਬੀ ਤੇ ਰੰਗਾਰੰਗ ਪ੍ਰੋਗਰਾਮ ਰੌਣਕਾਂ ਦੀ ਰਾਤ ਵਿੱਚ ਦਰਸ਼ਕਾਂ ਦੇ ਰੂਬਰੂ ਹੋ ਰਹੇ ਹਨ। ਇਸ ਸਬੰਧੀ ਮਨੋਹਰ ਧਾਰੀਵਾਲ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਇਸ ਟਰੈਕ ਦੇ ਗੀਤਕਾਰ ਐਸ ਅੰਗੂਰਾਲ , ਮਿਊਜ਼ਿਕ ਡਾਇਰੈਕਟਰ ਬੰਟੀ […]

Continue Reading