ਨਸ਼ਿਆਂ ਨੂੰ ਰੋਕਣ ਲਈ ਨੌਜਵਾਨਾਂ ਤੇ ਸੰਘਰਸ਼ੀ ਜਥੇਬੰਦੀਆਂ ਵੱਲੋਂ ਕੀਤਾ ਗਿਆ ਮਾਨਸਾ ਸਿਟੀ ਥਾਣੇ ਦਾ ਘਿਰਾਓ
ਡੀਐਸਪੀ ਵਲੋਂ ਮੰਚ ਤੋਂ ਨਸ਼ਿਆਂ ਦਾ ਧੰਦਾ ਕਰਨ ਰਹੇ ਅਨਸਰਾਂ ਖਿਲਾਫ ਸਖਤ ਕਾਰਵਾਈ ਦਾ ਭਰੋਸਾ ਦੇਣ ਤੋਂ ਬਾਦ ਮੁਲਤਵੀ ਕੀਤਾ ਘਿਰਾਓ ਮਾਨਸਾ, ਗੁਰਦਾਸਪੁਰ 9 ਮਈ (ਸਰਬਜੀਤ ਸਿੰਘ)– ਅੱਜ ਸੀਪੀਆਈ (ਐਮ ਐਲ) ਲਿਬਰੇਸ਼ਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਕਿਸਾਨ ਯੂਨੀਅਨ ਇਨਕਲਾਬੀ ਨੌਜਵਾਨ ਸਭਾ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਅਤੇ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਾਨਸਾ ਸ਼ਹਿਰ […]
Continue Reading

