ਫ਼ੌਜ ਸਮੇਤ ਹੋਰ ਸੁਰੱਖਿਆ ਫੋਰਸਾਂ ਵਿੱਚ ਭਰਤੀ ਹੋਣ ਦੀ ਮੁਫ਼ਤ ਸਿਖਲਾਈ ਦਿੰਦਾ ਹੈ ਸੀ-ਪਾਈਟ ਕੇਂਦਰ ਡੇਰਾ ਬਾਬਾ ਨਾਨਕ

ਹੁਣ ਤੱਕ ਜ਼ਿਲ੍ਹਾ ਗੁਰਦਾਸਪੁਰ ਦੇ ਹਜ਼ਾਰਾਂ ਨੌਜਵਾਨ ਸੀ-ਪਾਈਟ ਕੇਂਦਰ ਡੇਰਾ ਬਾਬਾ ਨਾਨਕ ਤੋਂ ਸਿਖਲਾਈ ਲੈ ਕੇ ਹੋ ਚੁੱਕੇ ਹਨ ਫ਼ੌਜ ਵਿੱਚ ਭਰਤੀ ਤਿੰਨ ਮਹੀਨੇ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਫਿਜੀਕਲ ਅਤੇ ਲਿਖਤੀ ਟੈਸਟ ਦੀ ਕਰਵਾਈ ਜਾਂਦੀ ਹੈ ਤਿਆਰੀ ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)–ਗੁਰੂ ਨਾਨਕ ਸਾਹਿਬ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਵਿਖੇ ਪੰਜਾਬ […]

Continue Reading

ਬਾਸਮਤੀ ਦੀ ਫਸਲ ਨੂੰ ਝੰਡਾ ਰੋਗ ਤੋਂ ਬਚਾਉਣ ਲਈ ਬੀਜ਼ ਅਤੇ ਜੜ੍ਹਾਂ ਦੀ ਸੋਧ ਜ਼ਰੂਰੀ : ਡਾ. ਅਮਰੀਕ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਗਾਲ੍ਹੜੀ ਵਿਚ ਕਿਸਾਨ ਜਾਗਰੂਕਤਾ ਕੈੰਪ ਦਾ ਆਯੋਜਨ ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)–ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਸਾਉਣੀ ਮੁਹਿੰਮ ਤਹਿਤ ਬਲਾਕ ਦੀਨਾਨਗਰ ਦੇ ਪਿੰਡ ਗਾਹਲੜੀ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਦਾ ਅਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਜ਼ਿਲਾ ਸਿਖਲਾਈ ਅਫਸਰ ਨੇ […]

Continue Reading

ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਹਨੂੰਵਾਨ ਵਿਖੇ ਲਗਾਇਆ ਗਿਆ ਜਨ-ਸੁਣਵਾਈ ਕੈਂਪ

304 ਵਿਅਕਤੀਆਂ ਦੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਅਬਾਦ ਕੈਂਪਾਂ ਜਰੀਏ ਹੁਣ ਤੱਕ 50000 ਤੋਂ ਵੱਧ ਵਿਅਕਤੀਆਂ ਨੇ ਲਾਭ ਉਠਾਇਆ – ਡਿਪਟੀ ਕਮਿਸ਼ਨਰ ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਕਾਹਨੂੰਵਾਨ ਦੀ ਰਾਜਪੂਤ ਧਰਮਸ਼ਾਲਾ ਵਿਖੇ ਜਨ-ਸੁਣਵਾਈ ਕੈਂਪ ਲਗਾਇਆ ਗਿਆ। ਇਸ […]

Continue Reading

ਹੁਣ ਸਿਰਫ 396 ਰੁਪਏ ਵਿੱਚ ਡਾਕਘਰ ਤੋਂ ਮਿਲੇਗਾ 10 ਲੱਖ ਦਾ ਦੁਰਘਟਨਾ/ਅਪੰਗਤਾ/ਅਧਰੰਗ ਬੀਮਾ

ਡਾਕ ਵਿਭਾਗ ਨੇ ਇੰਡੀਆ ਪੋਸਟ ਪੇਮੇਂਟਸ ਬੈਂਕ ਅਤੇ ਬਜਾਜ ਅਲਾਇੰਸ ਦੇ ਸਹਿਯੋਗ ਨਾਲ ਇਹ ਦੁਰਘਟਨਾ ਬੀਮਾ ਯੋਜਨਾ ਜਾਰੀ ਕੀਤੀ ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)–ਮੁੱਖ ਡਾਕ ਘਰ ਗੁਰਦਾਸਪੁਰ ਵਿਖੇ ਡਾਕ ਵਿਭਾਗ ਵੱਲੋਂ ਬਜਾਜ ਅਲਾਇਜ਼ ਬੀਮਾ ਕੰਪਨੀ ਦੇ ਸਹਿਯੋਗ ਨਾਲ ਦੁਰਘਟਨਾ ਬੀਮਾ ਯੋਜਨਾ ਬਾਰੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸੁਪਰਡੈਂਟ ਡਾਕ ਘਰ […]

Continue Reading

ਏ.ਡੀ.ਸੀ. ਡਾ. ਨਿਧੀ ਕੁਮੁਦ ਨੇ ਜਨ ਸੁਣਵਾਈ ਕੈਂਪ ਦੌਰਾਨ ਗੁਰਦਾਸਪੁਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ  

ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)–ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਗੁਰਦਾਸਪੁਰ ਸ਼ਹਿਰ ਦੇ ਗੀਤਾ ਭਵਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਦੀ […]

Continue Reading

ਪੁਲਸ ਨੇ ਧੋਖੇ ਨਾਲ ਬੇਈਮਾਨੀ ਨਾਲ ਗਾਹਕਾਂ ਦੇ ਦਸਤਾਵੇਜਾਂ ਦੀ ਵਰਤੋਂ ਕਰਕੇ ਇੱਕ ਤੋਂ ਵੱਧ ਸਿੰਮ ਪ੍ਰਾਪਤ ਕਰਨੇ ਦੇ ਮਾਮਲੇ ਵਿੱਚ ਮਾਮਲਾ ਦਰਜ ਕੀਤਾ

ਗੁਰਦਾਸਪੁਰ, 29 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਦੀ ਪੁਲਸ ਨੇ ਧੋਖੇ ਨਾਲ ਬੇਈਮਾਨੀ ਨਾਲ ਗਾਹਕਾਂ ਦੇ ਦਸਤਾਵੇਜਾਂ ਦੀ ਵਰਤੋਂ ਕਰਕੇ ਇੱਕ ਤੋਂ ਵੱਧ ਸਿੰਮ ਪ੍ਰਾਪਤ ਕਰਨੇ ਦੇ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਹੈ। ਨੋਡਲ ਅਧਿਕਾਰੀ ਇੰਡਸਟਰੀਅਲ ਏਰੀਆ ਫੇਸ-8 ਥਾਣਾ ਸਿਟੀ ਮੋਹਾਲੀ ਨੇ ਦੱਸਿਆ ਕਿ ਅਰਮਾਨ ਟੈਲੀਕਾਮ ਜੋ ਕਾਲਜ ਰੋਡ ਗੁਰਦਾਸਪੁਰ ਵਿਖੇ ਹੈ। ਅਰਮਾਨ ਟੈਲੀਕਾਮ ਵਲੋਂ ਕ੍ਰੀਬ […]

Continue Reading

ਨਵੇਂ ਬਣੇ ਸਾਂਸਦ ਭਵਨ ਦੇ ਉਦਘਾਟਨੀ ਸਮਾਰੋਹ ਮੌਕੇ ਮਹਿਲਾ ਮਹਾਂ ਪੰਚਾਇਤ ਰਾਹੀਂ ਪ੍ਰਦਰਸ਼ਨ ਕਰਨਾ ਸਿਆਸਤ ਤੋਂ ਪ੍ਰੇਰਿਤ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਮਈ (ਸਰਬਜੀਤ ਸਿੰਘ)– ਨਵੇਂ ਬਣਾਏ ਸਾਂਸਦ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਕਰਨਾ ਸੀ, ਵਿਰੋਧੀ ਧਿਰ ਕਾਂਗਰਸ ਤੇ ਹੋਰਾਂ ਵੱਲੋਂ ਪ੍ਰਧਾਨ ਮੰਤਰੀ ਵੱਲੋਂ ਉਦਘਾਟਨ ਕਰਨ ਦੇ ਸਿਆਸੀ ਵਿਰੋਧ’ਚ ਪਹਿਲਾਂ ਦੇਸ਼ ਦੇ ਰਾਸ਼ਟਰਪਤੀ ਦਰੋਪਤੀ ਮੁਰਮਾ ਦਾ ਬਹਾਨਾ ਬਣਾਇਆ ਗਿਆ ਅਤੇ ਹੁਣ ਪਹਿਲਵਾਨਾਂ ਦੀ ਹਮਾਇਤ’ਚ ਮਹਿਲਾ ਮਹਾਂਪੰਚਾਇਤ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ […]

Continue Reading

ਨਸ਼ੇ ਨਹੀਂ ਰੁਜ਼ਗਾਰ ਦਿਓ ਮੁਹਿੰਮ, ਨੌਜਵਾਨਾਂ ਨੇ ਸਾੜਿਆ ਪੰਜਾਬ ਸਰਕਾਰ ਤੇ ਡਰੱਗ ਇੰਸਪੈਕਟਰ ਦਾ ਪੁਤਲਾ

ਪੁਸਲ ਪ੍ਰਸ਼ਾਸਨ ਤੋਂ ਨਸ਼ੇ ਦੇ ਕਾਰੋਬਾਰੀਆਂ ਖ਼ਿਲਾਫ਼ ਠੋਸ ਕਾਰਵਾਈ ਦੀ ਕੀਤੀ ਮੰਗ ਮਾਨਸਾ, ਗੁਰਦਾਸਪੁਰ, 29 ਮਈ (ਸਰਬਜੀਤ ਸਿੰਘ)– ਅੱਜ ਇਥੇ “ਨਸ਼ੇ ਨਹੀਂ, ਰੁਜ਼ਗਾਰ ਦਿਓ” ਮੁਹਿੰਮ ਕਮੇਟੀ ਦੇ ਨੌਜਵਾਨਾਂ ਵਲੋਂ ਸਥਾਨਕ ਗੁਰਦੁਆਰਾ ਚੌਂਕ ਵਿਚ ਇਕ ਰੋਹ ਭਰੀ ਰੈਲੀ ਕਰਕੇ ਪੰਜਾਬ ਸਰਕਾਰ ਅਤੇ ਡਰੱਗ ਕੰਟਰੋਲ ਇੰਸਪੈਕਟਰ ਦਾ ਪੁਤਲਾ ਫੁਕਿਆ।ਇਸ ਰੈਲੀ ਨੂੰ ਪ੍ਰਗਤੀਸ਼ੀਲ ਇਸਤਰੀ ਸਭਾ (ਏਪਵਾ) ਦੀ ਸੀਨੀਅਰ […]

Continue Reading

ਦਿੱਲੀ ਵਿਚ ਅੰਦੋਲਨਕਾਰੀਆਂ ਤੇ ਜਬਰ ਤੇ ਗ੍ਰਿਫਤਾਰੀਆਂ ਖ਼ਿਲਾਫ਼ ਲਿਬਰੇਸ਼ਨ ਵਲੋਂ ਕੱਲ ਨੂੰ ਮੋਦੀ ਸਰਕਾਰ ਦੀਆਂ ਅਰਥੀਆਂ ਸਾੜਨ ਦਾ ਸੱਦਾ

ਮੋਦੀ ਸਰਕਾਰ ਲੋਕਤੰਤਰ ਨੂੰ ਰਾਜਾਸ਼ਾਹੀ ਵਿਚ ਬਦਲ ਦੇਣ ਦੀਆਂ ਬ੍ਰਾਹਮਣਵਾਦੀ ਸਾਜ਼ਿਸ਼ਾਂ ਕਰ ਰਹੀ ਹੈ ਦੇਸ਼ ਲਈ ਸ਼ਰਮ ਦੀ ਗੱਲ ਹੈ ਕਿ ਬ੍ਰਿਜ ਭੂਸ਼ਨ ਵਰਗੇ ਬਲਾਤਕਾਰ ਦੇ ਦੋਸ਼ੀ ਨਵੇਂ ਸੰਸਦ ਭਵਨ ਦੇ ਜਸ਼ਨਾਂ ‘ਚ ਸ਼ਾਮਲ ਹਨ, ਪਰ ਸੰਸਾਰ ਭਰ ‘ਚ ਦੇਸ਼ ਦਾ ਸਿਰ ਉੱਚਾ ਕਰਨ ਵਾਲੀਆਂ ਪਹਿਲਵਾਨ ਲੜਕੀਆਂ ਨੂੰ ਸੜਕਾਂ ਤੇ ਘਸੀਟਿਆਂ ਤੇ ਜੇਲ ਭੇਜਿਆ ਜਾ […]

Continue Reading

ਬਖਤਪੁਰਾ ਨੇ ਪਹਿਲਵਾਨਾਂ ਦਾ ਧਰਨਾ ਉਖਾੜ ਦੇਣ ਦੀ ਕਾਰਵਾਈ ਨੂੰ ਜਮਹੂਰੀਅਤ ਉਪਰ ‌ਜਾਲਮਾਨਾ ਹਮਲਾ ਦਸਿਆ

ਗੁਰਦਾਸਪੁਰ, 29 ਮਈ (ਸਰਬਜੀਤ ਸਿੰਘ)–ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਦਿਲੀ ਜੰਤਰ ਮੰਤਰ ਵਿਖੇ ਪਹਿਲਵਾਨਾਂ ਵਲੋਂ ਬੁਲਾਈ ਗਈ ਮਹਾਂ ਸਭਾ ਨੂੰ ਫੇਲ ਕਰਨ ਲਈ ਦੇਸ ਦੇ ਵਖ ਵਖ ਹਿਸਿਆਂ ਤੋਂ ਦਿਲੀ ਪੁਜੀ ਜਨਤਾ ‌ਨੂੰ‌‌‌ ਜਗਾ ਜਗਾ ਰੋਕਣਾ, ਵਡੇ ਪੱਧਰ ਉਪਰ ਗਿਰਫ਼ਤਾਰੀਆਂ ਕਰਨਾ ਅਤੇ ਪਹਿਲਵਾਨਾਂ ਦਾ ਧਰਨਾ ਉਖਾੜ ਦੇਣ ਦੀ ਕਾਰਵਾਈ ਨੂੰ ਜਮਹੂਰੀਅਤ ਉਪਰ ‌ਜਾਲਮਾਨਾ […]

Continue Reading