ਮਹਿਲਾ ਪਹਿਲਵਾਨਾਂ ਦੇ ਯੌਨ ਸ਼ੋਸ਼ਣ ਦੇ ਦੋਸ਼ੀ ਭਾਜਪਾ ਸਾਂਸਦ ਦੀ ਗ੍ਰਿਫਤਾਰੀ ਦੀ ਮੰਗ ਸਬੰਧੀ ਐਸ ਕੇ ਐਮ ਗੈਰ ਰਾਜਨੀਤਿਕ ਨੇ ਰਾਸ਼ਟਰਪਤੀ ਦੇ ਨਾਮ ਭੇਜਿਆ ਮੰਗ ਪੱਤਰ
ਗੁਰਦਾਸਪੁਰ 4 ਮਈ (ਸਰਬਜੀਤ ਸਿੰਘ)–ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨਿਤਿਕ ਭਾਰਤ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਵਫਦ ਨੇ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਦੀ ਗੈਰ-ਹਾਜ਼ਰੀ ਕਾਰਨ ਜੀ ੲੇ ਸਚਿਨ ਪਾਠਕ ਨੂੰ ਸੌਂਪਿਆ ਗਿਆ ਨੂੰ ਸੌਂਪਿਆ।ਇਸ ਸਬੰਧੀ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਭੋਜਰਾਜ ਪ੍ਰਧਾਨ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ,ਬਲਬੀਰ ਸਿੰਘ ਰੰਧਾਵਾ […]
Continue Reading

