ਸਰਕਾਰ ਦੇ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਦਾਅਵੇ ਵੀ ਠੁਸ ਹੋਏ-ਰੁਲਦੂ ਸਿੰਘ, ਬਖਤਪੁਰਾ

ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)–ਅੱਜ ਇੱਥੇ ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦਾ ਇਜਲਾਸ ਲਖਬੀਰ ਸਿੰਘ ਅਜਨਾਲਾ ਜਸਬੀਰ ਕੌਰ ਹੇਰ,ਕਰਨੈਲ ਸਿੰਘ, ਚਰਨਜੀਤ ਸਿੰਘ ਅਜਨਾਲਾ ਅਤੇ ਸਵਿੰਦਰ ਸਿੰਘ ਬਾਰੀਆ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਇਸ ਸਮੇਂ ਬੋਲਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਮਾਨ […]

Continue Reading

ਬਾਜਵਾ ਨੇ ਫ਼ਸਲਾਂ ਦੇ ਘੱਟੋ ਘੱਟ ਮੁੱਲ ‘ਤੇ ਕਿਸਾਨਾਂ ਨਾਲ ਧੋਖਾ ਕਰਨ ਲਈ ‘ਆਪ’ ਸਰਕਾਰ ਦੀ ਨਿੰਦਾ ਕੀਤੀ

ਵਿਰੋਧੀ ਧਿਰ ਦੇ ਆਗੂ ਨੇ 20 ਅਗਾਂਹਵਧੂ ਕਿਸਾਨਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜੋ ਲਾਲ ਮਿਰਚ ਉਗਾਉਣ ਵਾਲੇ ਕਿਸਾਨਾਂ ਨੂੰ ਬਚਾਉਣ ਲਈ ਅੱਗੇ ਆ ਰਹੇ ਸਨ। ਚੰਡੀਗੜ੍ਹ, ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)-ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੰਜਾਬ ਦੇ ਕਿਸਾਨਾਂ […]

Continue Reading

ਬੰਗਲੋਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਵਿਅਕਤੀ ਬਰਗਾੜੀ ਕਾਂਡ ਦਾ ਸਾਜਿਸ਼ ਗਾੜਾ ਸੰਦੀਪ ਬਲੇਡਾ ਨਹੀਂ, ਤਾਂ ਫਿਰ ਕੌਣ ਸੀ ਪੁਲਸ ਦੱਸੇ? ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)–ਪੰਜਾਬ ਪੁਲਸ ਦੀ ਕਾਰਗੁਜ਼ਾਰੀ ਅਤੇ ਅਣਗਹਿਲੀਆਂ ਵਾਲੇ ਕਿੱਸੇ ਆਮ ਅਖ਼ਬਾਰਾਂ ਵਿੱਚ ਛਪਦੇ ਹੀ ਰਹਿੰਦੇ ਹਨ ਅਤੇ ਅਜਿਹੀ ਪੁਲਿਸ ਦੀ ਵੱਡੀ ਅਣਗਹਿਲੀ ਦਾ ਮਾਮਲਾ ਅਜ ਉਸ ਵਕਤ ਸਹਾਮਣੇ ਆਇਆ ਜਿਸ ਨੇ ਸਭ ਨੂੰ ਹਿਰਾਨ ਕਰਕੇ ਰੱਖ ਦਿੱਤਾ ਅਤੇ ਲੋਕ ਜਿਥੇ ਪੁਲਿਸ ਦੀ ਅਣਗਹਿਲੀ ਦੀ ਨਿੰਦਾ ਕਰ ਰਹੇ ਹਨ, ਉਥੇ ਮੰਗ ਕਰ ਹਨ […]

Continue Reading

ਬਾਰ੍ਹਵੀਂ ਪ੍ਰੀਖਿਆ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਆਰਥੀਆਂ ਬਾਜ਼ੀ ਮਾਰੀ-ਅਮਰਜੀਤ ਸਿੰਘ ਭਾਟੀਆ ਡੀ.ਈ.ਓ (ਸ)

ਗੁਰਦਾਸਪੁਰ 25 ਮਈ (ਸਰਬਜੀਤ ਸਿੰਘ )–ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬਾਰ੍ਹਵੀਂ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਜਿਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਾ 96.91 ਰਹੀ ਅਤੇ ਜ਼ਿਲ੍ਹਾ ਗੁਰਦਾਸਪੁਰ ਪੰਜਾਬ ਦੇ ਸਾਰੇ ਜ਼ਿਲ੍ਹਿਆ ਵਿੱਚੋਂ ਅੱਵਲ ਰਿਹਾ। ਉਪਰੋਕਤ ਜਾਣਕਾਰੀ ਸਾਂਝਿਆਂ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸ. ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ […]

Continue Reading

ਪਜੋਡਾ ਹੁਸ਼ਿਆਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦਾ ਸ਼ਹੀਦੀ ਦਿਵਸ ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ, ਉਥੇ ਗੁਰਦੁਆਰਾ ਪਿੰਡ ਪਜੋਡਾ ਜ਼ਿਲਾ ਹੁਸ਼ਿਆਰਪੁਰ ਵਿਖੇ ਗੁਰੂ ਅਰਜਨ ਦੇਵ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ […]

Continue Reading

ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣਿਆ

ਹਿੰਸਾ ਤੋਂ ਪੀੜ੍ਹਤ ਔਰਤਾਂ ਨੂੰ ਡਾਕਟਰੀ, ਕਾਨੂੰਨੀ, ਪੁਲਿਸ ਅਤੇ ਕਾਉਂਸਲਿੰਗ ਦੀ ਦਿੱਤੀ ਜਾਂਦੀ ਹੈ ਸਹਾਇਤਾ ਸਖੀ ਵਨ ਸਟੌਪ ਸੈਂਟਰ ਦਾ ਮੁੱਖ ਉਦੇਸ਼ ਔਰਤਾਂ ਵਿੱਚ ਉਨ੍ਹਾਂ ਦੇ ਅਧਿਕਾਰਾ ਪ੍ਰਤੀ ਜਾਗਰੂਕਤਾ ਲਿਆਉਣਾ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)–ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣ ਕੇ ਸਾਹਮਣੇ […]

Continue Reading

ਹਿੰਦ-ਪਾਕਿ ਬਾਰਡਰ ’ਤੇ ਸਥਿਤ ਕੰਡਿਆਲੀ ਤਾਰ ਤੋਂ ਪਾਰ ਖੇਤਾਂ ਵਿੱਚ ਕਿਸਾਨ 10 ਜੂਨ ਤੋਂ ਕਰ ਸਕਦੇ ਹਨ ਝੋਨੇ ਦੀ ਲਵਾਈ- ਮੁੱਖ ਖੇਤੀਬਾੜੀ ਅਫ਼ਸਰ

ਬਾਕੀ ਜ਼ਿਲ੍ਹੇ ਵਿੱਚ 16 ਜੂਨ ਤੋਂ ਬਾਅਦ ਕੀਤੀ ਜਾ ਸਕੇਗੀ ਝੋਨੇ ਦੀ ਬਿਜਾਈ ਪਿਛਲੇ ਸਾਲ ਵਾਂਗ ਇਸ ਵਾਰ ਵੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਏਕੜ 1500 ਰੁਪਏ ਦੇਵੇਗੀ ਰਾਜ ਸਰਕਾਰ ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਦੀ ਪੜਾਅਵਾਰ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ […]

Continue Reading

ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ ਗੁਰਾਇਆ ਨੇ ਜਨ ਸੁਣਵਾਈ ਕੈਂਪ ਦੌਰਾਨ ਪਿੰਡ ਮਕੌੜਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ  

ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਐੱਸ.ਡੀ.ਐੱਮ. ਦੀਨਾਨਗਰ ਸ. ਪਰਮਪ੍ਰੀਤ ਸਿੰਘ ਗੁਰਾਇਆ ਵੱਲੋਂ ਅੱਜ ਦੀਨਾਨਗਰ ਤਹਿਸੀਲ ਦੇ ਪਿੰਡ ਮਕੌੜਾ ਵਿਖੇ ਵਿਸ਼ੇਸ਼ […]

Continue Reading

ਬਾਸਮਤੀ ਚਾਵਲ ਦੇ ਨਿਰਯਾਤ ’ਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ’ਤੇ ਲਗਾਈ ਗਈ ਪਾਬੰਦੀ : ਡਿਪਟੀ ਕਮਿਸ਼ਨਰ

ਕਿਹਾ, ਬਾਸਮਤੀ ਚਾਵਲ ਦੀ ਗੁਣਵੱਤਾ ’ਚ ਸੁਧਾਰ ਲਈ ਪੰਜਾਬ ਸਰਕਾਰ ਨੇ ਉਠਾਏ ਅਹਿਮ ਕਦਮ ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਬਾਸਮਤੀ ਦੇ ਚਾਵਲ ਦੇ ਨਿਰਯਾਤ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਵੰਡ ਤੇ ਵਰਤੋਂ ਕਰਨ ’ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ […]

Continue Reading

1xbet Bonus Ilk Depozitə 100%-lik Bonus 1xbet Azərbaycan Aze 1xbet Co

1xbet Bonus Ilk Depozitə 100%-lik Bonus 1xbet Azərbaycan Aze 1xbet Com 1xbet Az Rəsmi Sayt 1xbet Azərbaycan Bukmeker Kontoru, Bonuslar, Apk Content 🥇1xbet Mərc Sayti : Siz Nəyi Bilmək Istəyərərdiniz? Bahis Şirkətinin Lisenziyası Əlaqə Oyun Nəticələri Bet Az – Azərbaycanda Bukmeker Kontoru Bukmeker Kontorunun Müsbət Və Mənfi Cəhətləri Bet-də Mərc Etmək Üçün Məşhur Idman Növləri […]

Continue Reading