ਨਸ਼ਾ ਤਸਕਰਾਂ ਨੂੰ ਰੇਸ਼ਮ ਦੇ ਧਾਗੇ ਨਾਲ ਨਹੀਂ ਬੰਨਿਆ ਜਾਵੇਗਾ, ਬਲਕਿ ਸਿਲਾਖਾਂ ਪਿੱਛੇ ਭੇਜਿਆ ਜਾਵੇਗਾ-ਐਸ.ਐਸ.ਪੀ ਦਯਾਮਾ

ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)–ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਵੱਲੋਂ ਬਣਾਈ ਗਈ ਇੰਵੈਸਟੀਗੇਸ਼ਨ ਟੀਮ ਦੇ ਇੰਚਾਰਜ਼ ਸਹਾਇਕ ਸਬ ਇੰਸਪੈਕਟਰ ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਪਿੰਡਾ ਜੌੜਾ ਛੱਤਰਾਂ ਵਿਖੇ ਕੁੱਝ ਨਸ਼ਾ ਤਸਕਰਾਂ ਵੱਲੋਂ ਨਸ਼ੇ ਦੇ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ ਜੋ ਲੋਕ ਲੱਗੇ ਹੋਏ ਸਨ, ਉਨ੍ਹਾਂ ਨੂੰ ਨਾਕਾਮ ਕਰਨ ਲਈ ਅੱਜ ਜੋੜਾ ਛੱਤਰਾਂ […]

Continue Reading

ਵਿਰਾਸਤੀ ਮੰਚ, ਬਟਾਲਾ ਨੇ ਦੀਨਾਨਗਰ ਦੀ ਸ਼ਾਹੀ ਬਾਰਾਂਦਰੀ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ

ਵਿਰਾਸਤੀ ਮੰਚ ਨੇ ਪੰਜਾਬ ਸਰਕਾਰ ਕੋਲੋਂ ਦੀਨਾਨਗਰ ਦੀ ਸ਼ਾਹੀ ਬਾਰਾਂਦਰੀ ਦੀ ਸੰਭਾਲ ਕਰਨ ਦੀ ਮੰਗ ਕੀਤੀ ਮਹਾਰਾਜਾ ਰਣਜੀਤ ਸਿੰਘ ਅੱਜ ਵੀ ਪੰਜਾਬੀਆਂ ਦੇ ਦਿਲਾਂ ’ਤੇ ਕਰਦੇ ਹਨ ਰਾਜ – ਇੰਦਰਜੀਤ ਸਿੰਘ ਹਰਪੁਰਾ ਆਪਣੇ ਕੌਮੀ ਨਾਇਕਾਂ ਨੂੰ ਯਾਦ ਰੱਖਣਾ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣਾ ਸਾਡਾ ਨੈਤਿਕ ਫ਼ਰਜ – ਬਲਦੇਵ ਸਿੰਘ ਰੰਧਾਵਾ ਗੁਰਦਾਸਪੁਰ, 30 ਜੂਨ (ਸਰਬਜੀਤ […]

Continue Reading

ਲਿਬਰੇਸ਼ਨ ਵਲੋਂ ਕਾਮਨ ਸਿਵਲ ਕੋਡ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਦੇ ਬਿਆਨ ਦੀ ਨਿੰਦਾ, ਇਸ ਮੁੱਦੇ ‘ਤੇ ‘ਆਪ’ ਦਾ ਸਟੈਂਡ ਘੋਰ ਮੌਕਾਪ੍ਰਸਤ

ਲਿਬਰੇਸ਼ਨ ਵਲੋਂ ਕਾਮਨ ਸਿਵਲ ਕੋਡ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਦੇ ਬਿਆਨ ਦੀ ਨਿੰਦਾ, ਇਸ ਮੁੱਦੇ ‘ਤੇ ‘ਆਪ’ ਦਾ ਸਟੈਂਡ ਘੋਰ ਮੌਕਾਪ੍ਰਸਤ ਚਾਰੂ ਮੌਜੂਮਦਾਰ ਤੇ ਬਾਬਾ ਬੂਝਾ ਸਿੰਘ ਦੇ ਸ਼ਹਾਦਤ ਦਿਵਸ ਮੌਕੇ ਪਾਰਟੀ ਵਲੋਂ ਤਿੰਨ ਦਿਨਾਂ ਵਰਕਸ਼ਾਪ ਲਾਉਣ ਦਾ ਫੈਸਲਾ ਐਮਐਸਪੀ ‘ਤੇ ਮੱਕੀ ਤੇ ਮੂੰਗੀ ਦੀ ਖਰੀਦ ਨਾ ਹੋਣਾ ਕਿਸਾਨਾਂ ਨਾਲ ਘੋਰ ਵਾਦਾਖਿਲਾਫੀ ਮਾਨਸਾ, ਗੁਰਦਾਸਪੁਰ, […]

Continue Reading

ਪ੍ਰਤਾਪ ਸਿੰਘ ਬਾਜਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਯੂਸੀਸੀ ‘ਤੇ ਭਾਜਪਾ ਨੂੰ ਸਮਰਥਨ ਦੇਣ ਲਈ ‘ਆਪ’ ਦੀ ਕੀਤੀ ਨਿਖੇਧੀ

‘ਬੀ ਟੀਮ’ ਹੋਣ ਦੇ ਨਾਤੇ, ‘ਆਪ’ ਨੇ ਇੱਕ ਵਾਰ ਫਿਰ ਆਪਣੇ ਮਾਲਕ ਦਾ ਅਨੁਸਰਨ ਕਰਨ ਦਾ ਫ਼ੈਸਲਾ ਕੀਤਾ ਹੈ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ (ਆਪ) ਵੱਲੋਂ ਯੂਨੀਫ਼ਾਰਮ ਸਿਵਲ ਕੋਡ (ਯੂਸੀਸੀ) ਨੂੰ ਸਿਧਾਂਤਕ ਸਮਰਥਨ ਦੇਣ ਤੋਂ ਬਾਅਦ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ […]

Continue Reading

ਚਾਰ ਰੋਜ਼ਾ ਸੰਤ ਸਮਾਗਮ ਤੇ ਢਾਡੀ ਦਰਬਾਰ ਦੇ ਤੀਜੇ ਗੇੜ ਕੱਲ 21 ਪਾਠਾਂ ਦੇ ਭੋਗ ਤੋਂ ਉਪਰੰਤ ਵੱਡਾ ਧਾਰਮਿਕ ਸਮਾਗਮ ਆਰੰਭ ਹੋਵੇਗਾ : ਸੰਤ ਸੁਖਵਿੰਦਰ ਸਿੰਘ ਆਲੋਵਾਲ

ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਪ੍ਰੇਰਨਾ ਸਦਕਾ ਚਾਰ ਰੋਜ਼ਾ ਮਹਾਨ ਸੰਤ ਸਮਾਗਮ ਤੇ ਢਾਡੀ ਦਰਬਾਰ 16 ਜੁਲਾਈ ਨੂੰ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਵਿਖੇ 21 ਅਖੰਡ ਪਾਠ ਸਾਹਿਬ ਆਰੰਭ ਕਰਨ ਤੋਂ […]

Continue Reading

ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਖੂ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੇ ਲੰਗਰ ਲਾਕੇ ਮਨੁੱਖਤਾ ਦੀ ਸੇਵਾ ਕੀਤੀ ਗਈ ।

ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)–ਗਰਮੀ ਦੇ ਕਹਿਰ ਤੋਂ ਰਾਹਗੀਰਾਂ ਨੂੰ ਰਾਹਤ ਮਹਿਸੂਸ ਕਰਵਾਉਣ ਲਈ ਧਰਮੀ ਮਨੁੱਖਾ ਵੱਲੋਂ ਬਜ਼ਾਰਾਂ ਅਤੇ ਸੜਕਾ ਉੱਤੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾ ਕੇ ਮਨੁੱਖਤਾ ਸੇਵਾ ਵਾਲੀ ਇਕ ਧਰਮੀ ਸੇਵਾ ਲਹਿਰ ਚਲਾਈ ਹੋਈ ਹੈ ਅਤੇ ਇਸੇ ਹੀ ਧਰਮੀ ਲਹਿਰ ਦੀ ਕੜੀ ਤਹਿਤ ਅੱਜ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ […]

Continue Reading

ਖਪਤਕਾਰਾਂ ਦੀ ਬਿਜਲੀ ਸਬੰਧੀ ਸ਼ਿਕਾਇਤਾਂ ਦੇ ਛੇਤੀ ਨਿਪਟਾਰੇ ਸਬੰਧੀ ਮੋਬਾਇਲ ਨੰਬਰ ਜਾਰੀ-ਜਤਿੰਦਰ ਸ਼ਰ੍ਮਾ

ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਸਿਟੀ ਦੇ ਉਪ ਮੰਡਲ ਅਫਸਰ ਜਤਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਗੁਰਦਾਸਪੁਰ ਦੇ ਖਪਤਕਾਰਾਂ ਦੀ ਬਿਜਲੀ ਸਬੰਧੀ ਸ਼ਿਕਾਇਤਾਂ ਦੇ ਛੇਤੀ ਨਿਪਟਾਰੇ ਹਿੱਤ 96461-20969 ਮੋਬਾਇਲ ਨੰਬਰ ਜਾਰੀ ਕੀਤਾ ਗਿਆ ਹੈ। ਖਪਤਕਾਰ ਆਪਣੀਆਂ ਸ਼ਿਕਾਇਤਾਂ 1912 (ਟੋਲ ਫ੍ਰੀ) ਅਤੇ ਪਹਿਲਾਂ ਤੋਂ ਚੱਲਦੇ ਨੋਡਲ ਕੰਪਲੇਟ […]

Continue Reading

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬਖਸ਼ਿਸ਼ ਕੀਤੇ ਮੀਰੀ ਪੀਰੀ ਸਿਧਾਂਤ ਤੇ ਪਹਿਰਾ ਦੇਣਾ ਹਰ ਸਿਖ ਲਈ ਸਮੇਂ ਦੀ ਲੋੜ ਬਣ ਗਿਆ ਹੈ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)–ਅੱਜ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਕਿਰਪਾਨਾਂ ਪਹਿਨਣ ਵਾਲਾ ਇਤਿਹਾਸਕ ਪਵਿੱਤਰ ਸਿਧਾਂਤ ਦਿਵਸ ਹੈ ਅਤੇ ਅੱਜ ਦੇ ਦਿਨ ਬਾਬਾ ਬੁੱਢਾ ਜੀ ਵੱਲੋਂ ਸਿਖਾਂ ਦੀ ਸੁਪਰੀਮ ਪਾਵਰ ਸ਼੍ਰੀ ਆਕਾਲ ਤਖਤ ਸਾਹਿਬ ਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਮੇਂ ਦੇ ਹਲਾਤਾਂ ਨੂੰ ਮੁੱਖ ਰੱਖਦਿਆਂ ਬਾਬਾ […]

Continue Reading

ਕੋਡਿੰਗ ਫਾਰ ਕਿਡਸ ਕੋਰਸ ਬੱਚਿਆਂ ਦੇ ਭਵਿੱਖ ਨੂੰ ਬਣਾ ਸਕਦਾ ਹੈ ਸੁਨਹਿਰੀ

ਸੀ.ਬੀ.ਏ. ਇੰਨਫੋਟੈਕ ਕੰਪਨੀ ਵਲੋਂ ਛੋਟੇ ਬੱਚਿਆਂ ਨੂੰ ਕਰਵਾਏ ਜਾ ਰਹੇ ਹਨ ਕੋਡਿੰਗ ਫਾਰ ਕਿਡਸ ਕੋਰਸ ਪੜਾਈ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਕਰਵਾਏ ਜਾਂਦੇ ਹਨ ਵੱਖ-ਵੱਖ ਡਿਪਲੋਮੇ: ਇੰਜੀ.ਸੰਦੀਪ ਕੁਮਾਰ ਗੁਰਦਾਸਪੁਰ, 25 ਜੂਨ (ਸਰਬਜੀਤ ਸਿੰਘ)–ਪਹਿਲੇ ਸਮੇਂ ਵਿੱਚ ਕਿਹਾ ਜਾਂਦਾ ਸੀ ਕਿ ਕੋਡਿੰਗ, ਮਤਲਬ ਪ੍ਰੋਗਰਾਮਿੰਗ ਲੈਂਗਵੇਜ, ਲਿਖਣਾ ਬੱਚਿਆਂ ਦੀ ਖੇਡ ਨਹੀਂ। ਪਰ ਅੱਜ ਛੋਟੀ ਉਮਰ ਦੇ ਅਵਿੰਤਾ […]

Continue Reading

ਬਾਜਵਾ ਨੇ ਮੁਹਾਲੀ ਸਟੇਡੀਅਮ ਨੂੰ ਕ੍ਰਿਕਟ ਵਿਸ਼ਵ ਕੱਪ 2023 ਮੈਚਾਂ ਤੋਂ ਬਾਹਰ ਰੱਖਣ ਲਈ ‘ਆਪ’ ਨੂੰ ਜ਼ਿੰਮੇਵਾਰ ਠਹਿਰਾਇਆ

ਚੰਡੀਗੜ੍ਹ, ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਈਸੀਸੀ ਪੁਰਸ਼ ਕ੍ਰਿਕਟ ਵਿਸ਼ਵ ਕੱਪ 2023 ਮੈਚਾਂ ਦੀ ਮੇਜ਼ਬਾਨੀ ਲਈ ਮੁਹਾਲੀ ਕ੍ਰਿਕਟ ਸਟੇਡੀਅਮ ਨੂੰ ਸਥਾਨਾਂ ਦੀ ਸੂਚੀ ਵਿੱਚੋਂ ਬਾਹਰ ਰੱਖਣ ਲਈ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਅਤੇ ਪੰਜਾਬ […]

Continue Reading