ਮਰਨ ਵਰਤ ਤੇ ਬੈਠੇ ਸਾਰੇ ਕਿਸਾਨ ਆਗੂ ਪਾਣੀ ਪੀਣਾ ਵੀ ਬੰਦ ਕਰਨਗੇ-ਡੱਲੇਵਾਲ

ਪਟਿਆਲਾ, ਗੁਰਦਾਸਪੁਰ 14ਜੂਨ (ਸਰਬਜੀਤ ਸਿੰਘ )– ਬਿਜਲੀ ਮਹਿਕਮੇ ਨਾਲ ਸੰਬੰਧਤ ਸਰਕਾਰ ਵੱਲੋਂ ਮੰਨੀਆਂ ਗਈਆਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਵਾਸਤੇ 7 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਸਨ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਸੁਖਦੇਵ ਸਿੰਘ ਭੋਜਰਾਜ, ਸੁਖਜੀਤ ਸਿੰਘ ਹਰਦੋਝੰਦੇ,ਕੁਲਵਿੰਦਰ ਸਿੰਘ ਪੰਜੋਲਾ, ਤਰਸੇਮ ਸਿੰਘ ਗਿੱਲ ਨੇ ਅੱਜ ਪ੍ਰੈਸ ਨੋਟ […]

Continue Reading

ਸੁਭਾਸ਼ ਚੰਦਰ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ) – ਸੁਭਾਸ਼ ਚੰਦਰ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਜੋਂ ਅਹੁਦਾ ਸੰਭਾਲ ਲਿਆ ਹੈ। ਸੰਨ 2004 ਬੈਚ ਦੇ ਪੀ.ਸੀ.ਐੱਸ. ਅਧਿਕਾਰੀ ਸੁਭਾਸ਼ ਚੰਦਰ ਜ਼ਿਲ੍ਹਾ ਮੋਗਾ ਤੋਂ ਵਧੀਕ ਡਿਪਟੀ ਕਮਿਸ਼ਨਰ (ਜ) ਦੇ ਅਹੁਦੇ ਤੋਂ ਬਦਲ ਕੇ ਏਥੇ ਆਏ ਹਨ। ਸੁਭਾਸ਼ ਚੰਦਰ ਇਸ ਤੋਂ ਪਹਿਲਾਂ 19 ਜੁਲਾਈ 2018 ਤੋਂ 20 ਫਰਵਰੀ 2019 […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦਾਸਪੁਰ ਸ਼ਹਿਰ ਵਿੱਚ ਰੇਹੜੀ ਮਾਰਕਿਟ ਲਈ ਥਾਂ ਨਿਰਧਾਰਤ ਕੀਤੀ

30 ਜੂਨ ਤੋਂ ਬਾਅਦ ਸ਼ਹਿਰ ਦੀਆਂ ਸਾਰੀਆਂ ਫ਼ਲਾਂ ਤੇ ਸਬਜ਼ੀਆਂ ਵਾਲੀਆਂ ਰੇਹੜੀਆਂ ਸ਼ਿਵਾ ਰਿਜ਼ਾਰਟ ਦੇ ਸਾਹਮਣੇ ਪੁਰਾਣੀ ਢਾਬ ਵਿਖੇ ਲੱਗਣਗੀਆਂ ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ) – ਗੁਰਦਾਸਪੁਰ ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਅਤੇ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਰੇਹੜੀ ਮਾਰਕਿਟ ਲਈ ਇੱਕ ਖਾਸ ਥਾਂ ਨਿਰਧਾਰਤ ਕੀਤੀ ਗਈ ਹੈ, […]

Continue Reading

ਡਿਪਟੀ ਕਮਿਸ਼ਨਰ ਵੱਲੋਂ ‘ਮੇਰਾ ਸ਼ਹਿਰ, ਮੇਰਾ ਮਾਣ’ ਮੁਹਿੰਮ ਤਹਿਤ ਸ਼ਹਿਰਾਂ ਦੀ ਸਫ਼ਾਈ ਵਿਵਸਥਾ ਨੂੰ ਠੀਕ ਕਰਨ ਦੀਆਂ ਹਦਾਇਤਾਂ ਜਾਰੀ

ਸ਼ਹਿਰਾਂ ਵਿਚੋਂ ਨਜ਼ਾਇਜ ਕਬਜ਼ੇ ਹਟਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕਿਹਾ ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਬਟਾਲਾ ਅਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ […]

Continue Reading

ਐੱਨ.ਡੀ.ਆਰ.ਐੱਫ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੇਰਕਾ ਮਿਲਕ ਪਲਾਂਟ ਗੁਰਦਾਸਪੁਰ ਵਿਖੇ ਅਮੋਨੀਆ ਗੈਸ ਦੀ ਲੀਕੇਜ ਤੋਂ ਬਚਾਅ ਬਾਰੇ ਕੀਤੀ ਮੌਕ ਡਰਿੱਲ

ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ ) – ਐੱਨ.ਡੀ.ਆਰ.ਐੱਫ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਵੇਰਕਾ ਮਿਲਕ ਪਲਾਂਟ ਗੁਰਦਾਸਪੁਰ ਵਿਖੇ ਅਮੋਨੀਆ ਗੈਸ ਦੀ ਲੀਕੇਜ ਤੋਂ ਬਚਾਅ ਬਾਰੇ ਮੌਕ ਡਰਿੱਲ ਕੀਤੀ ਗਈ। ਇਸ ਮੌਕ ਡਰਿੱਲ ਵਿੱਚ 15 ਵੱਖ-ਵੱਖ ਵਿਭਾਗਾਂ ਦੇ 164 ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ। ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਅਤੇ ਸਹਾਇਕ ਕਮਿਸ਼ਨਰ […]

Continue Reading

CBA INFOTECH

ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)–🎓 ਕਿ ਤੁਸੀ ਚਾਹੁੰਦੇ ਹੋ ਤੁਸੀ ਵੀ ਡਿਜਿਟਲ ਮਾਰਕੀਟਿੰਗ ਵਿੱਚ ਮਾਹਰ ਬਣੋ ? 🎓 ਤਾਂ ਜਲਦੀ ਹੀ ਦਾਖਲਾ ਲਾਓ ਸੀ. ਬੀ. ਏ. ਇੰਫੋਟੈਕ ਵਿੱਚ! ☎ ਵਧੇਰੇ ਜਾਣਕਾਰੀ ਲਈ ਉੱਪਰ ਦਿੱਤੇ ਨੰਬਰ ਤੇ ਸੰਪਰਕ ਕਰੋ :- +91-9888353434 ,9041353434 https://www.cbainfotech.com/ https://www.facebook.com/cbainfotechgurdaspur/ https://twitter.com/CbaInfotech https://www.linkedin.com/…/cba-infotech-gurdaspur…/ https://www.instagram.com/cba_infotech_gurdaspur_techies/ #digitalmarketing #marketing #socialmediamarketing #socialmedia #business #seo #branding #marketingdigital #onlinemarketing […]

Continue Reading

ਗੁਰਦਾਸਪੁਰ ਪਬਲਿਕ ਸਕੂਲ ਵਿੱਚ ਦਿਲਚਸਪ ਸਮਰ ਕੈਂਪ ਦੀ ਹੋਈ ਸ਼ੁਰੂਆਤ, ਬੱਚਿਆਂ ਦੇ ਕਰਵਾਏ ਜਾ ਰਹੇ ਦਿਲਚਸਪ ਮੁਕਾਬਲੇ

ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)-ਸਥਾਨਕ ਬਹਿਰਾਮਪੁਰ ਰੋਡ ਸਥਿਤ ਗੁਰਦਾਸਪੁਰ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਮਨੋਰੰਜਨ ਲਈ ਬੇਹੱਦ ਰੌਚਕ ਅਤੇ ਦਿਲਚਸਪ 10 ਰੋਜਾ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸਦਾ ਉਦਘਾਟਨ ਸਕੂਲ ਦੀ ਡਾਇਰੈਕਟਰ ਅਰਚਨਾ ਬਹਿਲ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਕੀਤਾ। ਇਸ ਮੌਕੇ ਸਕੂਲ ਦੀ ਪਹਿਲੀ ਤੋਂ ਦਸਵੀਂ ਜਮਾਤ ਤੱਕ […]

Continue Reading

15 ਜੂਨ ਤੋਂ ਜੇਲ੍ਹਾਂ `ਚ ਐੱਸ.ਟੀ.ਆਈ, ਐੱਚ.ਆਈ.ਵੀ., ਟੀ.ਬੀ. ਤੇ ਵਾਇਰਲ ਹੈਪੇਟਾਈਟਸ ਦੀ ਜਾਂਚ ਲਈ ਸਕਰੀਨਿੰਗ ਮੁਹਿੰਮ ਦੀ ਹੋਵੇਗੀ ਸ਼ੁਰੂਆਤ

ਸਕਰੀਨਿੰਗ ਮੁਹਿੰਮ ਦਾ ਮੁੱਖ ਉਦੇਸ਼ ਮਰੀਜ਼ਾਂ ਦੀ ਭਾਲ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਵਾ ਕੇ ਬੀਮਾਰੀ ਦੇ ਫੈਲਾਅ ਨੂੰ ਰੋਕਣਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 13 ਜੂਨ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਦੇ ਬੰਦੀਆਂ ਦੀ ਸਿਹਤ ਜਾਂਚ ਲਈ 15 ਜੂਨ ਤੋਂ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। […]

Continue Reading

ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਅਬਾਦ ਕੈਂਪ ਦੌਰਾਨ 458 ਵਿਅਕਤੀਆਂ ਨੇ ਲਾਭ ਉਠਾਇਆ

ਵਿਧਾਇਕ ਅਮਰਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ ਡਿਪਟੀ ਕਮਿਸ਼ਨਰ ਨੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਗੁਰਦਾਸਪੁਰ, 13 ਜੂਨ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ […]

Continue Reading