ਐੱਨ.ਡੀ.ਆਰ.ਐੱਫ. ਵੱਲੋਂ 13 ਜੂਨ ਨੂੰ ਵੇਰਕਾ ਮਿਲਕ ਪਲਾਂਟ ਗੁਰਦਾਸਪੁਰ ਵਿਖੇ ਗੈਸ ਲੀਕ ਸਬੰਧੀ ਕੀਤੀ ਜਾਵੇਗੀ ਮੌਕ ਡਰਿੱਲ

ਗੁਰਦਾਸਪੁਰ, 13 ਜੂਨ (ਸਰਬਜੀਤ ਸਿੰਘ ) – ਐੱਨ.ਡੀ.ਆਰ.ਐੱਫ. ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਿਤੀ 13 ਜੂਨ ਨੂੰ ਦਿਨ 11:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਵੇਰਕਾ ਮਿਲਕ ਪਲਾਂਟ, ਗੁਰਦਾਸਪੁਰ ਵਿਖੇ ਇੱਕ ਮੌਕ ਡਰਿੱਲ ਕੀਤੀ ਜਾਵੇਗੀ। ਇਹ ਮੌਕ ਡਰਿੱਲ ਗੈਸ ਲੀਕ ਹੋਣ ਦੀ ਘਟਨਾ ਉੱਪਰ ਕਾਬੂ ਪਾਉਣ ਸਬੰਧੀ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ […]

Continue Reading

ਝੋਨੇ ਦੀ ਲਵਾਈ ਪੰਜਾਬ ਸਰਕਾਰ ਦੁਆਰਾ ਨਿਰਧਾਰਿਤ 16 ਜੂਨ ਦੇ ਸਮੇਂ ਤੋਂ ਪਹਿਲਾਂ ਕਰਨ ਤੇ ਝੋਨਾ ਵਾਹ ਦਿੱਤਾ ਜਾਵੇਗਾ-ਡਾ ਕ੍ਰਿਪਾਲ ਸਿੰਘ

ਗੁਰਦਾਸਪੁਰ: 13 ਜੂਨ (ਸਰਬਜੀਤ ਸਿੰਘ ) ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦਾ ਸਮਾਂ 16 ਜੂਨ ਨਿਰਧਾਰਿਤ ਕੀਤਾ ਗਿਆ ਹੈ,ਇਸ ਨਿਰਧਾਰਿਤ ਸਮੇਂ ਤੋਂ ਪਹਿਲਾਂ ਝੋਨੇ ਦੀ ਲਵਾਈ ਕਰਨ ਵਾਲੇ ਕਿਸਾਨਾਂ ਵਿਰੁੱਧ ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬ ਸਾਇਲ ਵਾਟਰ ਐਕਟ 2009 ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।ਇਸ ਬਾਰੇ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਡਾ. ਕ੍ਰਿਪਾਲ ਸਿੰਘ ਮੁੱਖ ਖੇਤੀਬਾੜੀ […]

Continue Reading

ਮਜ਼ਦੂਰ ਮੁਕਤੀ ਮੋਰਚਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੈਲੀ

ਮਨਰੇਗਾ ਮਜ਼ਦੂਰਾਂ ਨੂੰ 700 ਰੁਪਏ ਦਿਹਾੜੀ ਕਰਨ ਦੀ ਮੰਗ ਉਠਾਈ ਗੁਰਦਾਸਪੁਰ, 13 ਜੂਨ (ਸਰਬਜੀਤ ਸਿੰਘ)– ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਯੂਨੀਅਨ ਦੇ ਸੂਬਾਈ ਸਹਾਇਕ ਸਕੱਤਰ ਕਾਮਰੇਡ ਵਿਜੇ ਕੁਮਾਰ ਸੋਹਲ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਵਿਸ਼ਾਲ ਰੈਲੀ ਕੀਤੀ ਗਈ।ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਕੀਤੀ […]

Continue Reading

ਅੰਤਰਰਾਸ਼ਟਰੀ ਬਾਲ ਵਿਰੋਧੀ ਮਜ਼ਦੂਰ ਦਿਵਸ ਤੇ ਵਿਸ਼ੇਸ਼

ਗੁਰਦਾਸਪੁਰ, 13 ਜੂਨ (ਸਰਬਜੀਤ ਸਿੰਘ)– ਸਾਡੇ ਦੇਸ਼ ਵਿੱਚ 1.25 ਕਰੋੜ ਬਾਲ ਮਜ਼ਦੂਰ ਹਨ, ਮਤਲਬ ਕਿ ਮਜ਼ਦੂਰ ਆਬਾਦੀ ਦਾ 11 ਫੀਸਦੀ ਬੱਚੇ ਹਨ। ਇਨ੍ਹਾਂ ‘ਚੋਂ 1.25 ਲੱਖ ਬੱਚੇ ਅਜਿਹੀਆਂ ਥਾਵਾਂ ‘ਤੇ ਕੰਮ ਕਰਦੇ ਹਨ, ਜਿੱਥੇ ਹਰ ਪਲ ਉਨ੍ਹਾਂ ਦੀ ਜਾਨ ਨੂੰ ਖਤਰਾ ਬਣਿਆ ਰਹਿੰਦਾ ਹੈ। ਕੋਲੇ ਦੀਆਂ ਖਾਣਾਂ ਵਿੱਚ ਕੰਮ ਕਰਨਾ, ਵਜ਼ਨ ਚੁੱਕਣਾ, ਭੱਠਿਆਂ ਵਿੱਚ ਕੰਮ […]

Continue Reading

ਲਿਬਰੇਸ਼ਨ ਵੱਲੋਂ ਬਰੇਟਾ ਵਿਖੇ ਪੰਜਾਬ ਕਿਸਾਨ ਯੂਨੀਅਨ ਦੇ ਵਰਕਰਾਂ ‘ਤੇ ਲਾਠੀਚਾਰਜ ਤੇ ਗ੍ਰਿਫਤਾਰੀਆ ਦੀ ਸਖਤ ਨਿੰਦਾ

ਮਾਨਸਾ, ਗੁਰਦਾਸਪੁਰ, 13 ਜੂਨ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਅੱਜ ਬਰੇਟਾ ਵਿਖੇ ਇਕ ਦੁਕਾਨਦਾਰ ਦੀ ਬੈਂਕ ਵਲੋਂ ਕਰਵਾਈ ਜਾ ਰਹੀ ਕੁਰਕੀ ਰੋਕਣ ਪਹੁੰਚੇ ਪੰਜਾਬ ਕਿਸਾਨ ਯੂਨੀਅਨ ਦੇ ਵਰਕਰਾਂ ਉਤੇ ਪੁਲਸ ਵਲੋਂ ਕੀਤੇ ਲਾਠੀਚਾਰਜ ਅਤੇ ਜਥੇਬੰਦੀ ਦੇ ਸੂਬਾਈ ਆਗੂ ਕਾਮਰੇਡ ਗੁਰਜੰਟ ਸਿੰਘ ਅਤੇ ਜ਼ਿਲਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਸਮੇਤ ਤਿੰਨ ਦਰਜਨ ਦੇ ਕਰੀਬ […]

Continue Reading

ਹੈਲਥ ਐਂਡ ਵੈਲਨੈਸ ਸੈਂਟਰਾਂ ਤੇ ਕੰਮ ਕਰ ਰਹੇ ਕਮਿਊਨਿਟੀ ਹੈਲਥ ਅਫ਼ਸਰ ਮਾਨਸਿਕ ਅਤੇ ਆਰਥਿਕ ਸ਼ੋਸ਼ਣ ਦਾ ਸ਼ਿਕਾਰ।

ਗੁਰਦਾਸਪੁਰ, 13 ਜੂਨ (ਸਰਬਜੀਤ ਸਿੰਘ)– ਪੰਜਾਬ ਵਿੱਚ ਚਲ ਰਹੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਕਮਿਊਨਿਟੀ ਹੈਲਥ ਅਫ਼ਸਰ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਜਿਵੇਂ ਬੀਪੀ, ਸ਼ੁਗਰ ਅਤੇ ਕੈਂਸਰ ਦੀ ਜਾਂਚ, ਬੀ ਪੀ – ਸ਼ੁਗਰ ਦੇ ਮਰੀਜਾਂ ਦੇ ਚਲ ਰਹੇ ਇਲਾਜ਼ ਮੁਤਾਬਿਕ ਦਵਾਈਆਂ ਦੇਣਾ, ਗਰਭਵਤੀ ਔਰਤਾਂ ਦਾ ਚੈੱਕਅਪ,ਵੱਖ ਵੱਖ ਪਿੰਡਾਂ ਵਿੱਚ ਸਰਕਾਰ ਵਲੋਂ ਚਲਾਏ ਜਾ ਰਹੇ ਸਿਹਤ […]

Continue Reading

ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ 12 ਜੂਨ ਨੂੰ ਸਵੇਰੇ 7:30 ਤੋਂ ਦੁਪਹਿਰ 2:00 ਵਜੇ ਤੱਕ ਲੱਗੇਗਾ ਅਬਾਦ ਕੈਂਪ

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਤੋਂ ਇਲਾਵਾ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਜਾਵੇਗਾ ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਜੂਨ ਨੂੰ ਸ੍ਰੀ […]

Continue Reading

ਖੇਤੀਬਾੜੀ ਵਿੱਚ ਵੀ ਨਵੀਆਂ ਪੈੜਾਂ ਪਾ ਰਿਹਾ ਹੈ ਐਕਸੀਅਨ ਬਲਦੇਵ ਸਿੰਘ ਬਾਜਵਾ

ਪਿਛਲੇ 6 ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਕੇ ਬਚਾ ਰਹੇ ਧਰਤ ਹੇਠਲਾ ਪਾਣੀ ਬਲਦੇਵ ਸਿੰਘ ਨੇ ਆਪਣੇ ਖੇਤਾਂ ਵਿੱਚ ਲਗਾਇਆ ਹੋਇਆ ਹੈ ਗੁਰੂ ਨਾਨਕ ਮਿੰਨੀ ਜੰਗਲ ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ) – ਪੰਜਾਬ ਮੰਡੀ ਬੋਰਡ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿਖੇ ਬਤੌਰ ਐਕਸੀਅਨ ਸੇਵਾਵਾਂ ਨਿਭਾ ਰਹੇ ਸ. ਬਲਦੇਵ ਸਿੰਘ ਬਾਜਵਾ ਪੰਜਾਬ ਸਰਕਾਰ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ […]

Continue Reading

ਝੋਨੇ ਦੀ ਸਿੱਧੀ ਬਿਜਾਈ ਲਈ ਪੋਰਟਲ 24 ਜੂਨ ਤੱਕ ਖੁੱਲ੍ਹਾ ਰਹੇਗਾ

ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖਾਤਿਆਂ `ਚ ਜਾਵੇਗੀ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਰਾਸ਼ੀ ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ) – ਕਿਸਾਨ ਪਰਾਲੀ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਮਸ਼ੀਨਾਂ ਦੀ ਸਬਸਿਡੀ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਰੰਭੇ ਉਪਰਾਲਿਆਂ ਦਾ ਲਾਭ ਲੈਣ ਲਈ www.agarimachinery.pb.com ਉਤੇ ਰਜਿਸਟਰ ਕਰਨ। ਇਹ […]

Continue Reading