ਆਪ’ ਸਰਕਾਰ ਸਦਨ ਵਿੱਚ ਵਿਰੋਧੀ ਧਿਰ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਲਈ ਆਪਣੇ ਭਾਰੀ ਬਹੁਮਤ ਦੀ ਦੁਰਵਰਤੋਂ ਕਰੇਗੀ: ਬਾਜਵਾ
‘ ਮੇਰੇ ਭਾਸ਼ਣ ਦੀ ਵੀਡੀਓ ਪਹਿਲਾਂ ਹੀ ਜਨਤਕ ਖੇਤਰ ਵਿੱਚ ਮੌਜੂਦ ਹੈ, ਜੋ ਆਪਣੇ ਆਪ ਵਿੱਚ ਇਸ ਗੱਲ ਦਾ ਸਬੂਤ ਹੈ ਕਿ ਮੈਂ ਕਿਸੇ ਵੀ ਭਾਈਚਾਰੇ ਦੇ ਖ਼ਿਲਾਫ਼ ਇੱਕ ਵੀ ਸ਼ਬਦ ਨਹੀਂ ਬੋਲਿਆ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ 12 ਜੂਨ (ਸਰਬਜੀਤ ਸਿੰਘ)–ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ […]
Continue Reading

