ਉਚਾ ਧਕਾਲਾ, ਗੁਰਦਾਸਪੁਰ ਵਿਖੇ ਪਹਿਲਵਾਨਾਂ ਦੀ ਹਮਾਇਤ ਵਿੱਚ ਸੀ ਪੀ ਆਈ ਐਮ ਐਲ ਲਿਬਰੇਸ਼ਨ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਵਰਕਰਾਂ ਨੇ ਮੋਦੀ ਦਾ ਪੁਤਲਾ ਫੂਕਿਆ
ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)– ਦੋਰਾਗਲਾ ਨੇੜੇ ਦੇ ਪਿੰਡ ਉਂਚਾ ਧੁਕਾਲਾ ਵਿਖੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਭਾਗੋਕਾਵਾਂ ਅਤੇ ਬਲਬੀਰ ਸਿੰਘ ਉਚਾਧਕਾਲਾ ਦੀ ਅਗਵਾਈ ਵਿੱਚ ਯੂਨੀਅਨ ਦੇ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ। ਇਨਾਂ ਆਗੂਆਂ ਨੇ ਇਸ ਸਮੇਂ ਬੋਲਦਿਆਂ ਕਿਹਾ ਕਿ ਜਿਨ੍ਹਾਂ ਸਮਾਂ ਪਹਿਲਵਾਨ ਲੜਕੀਆਂ […]
Continue Reading

