ਆਪ’ ਨੂੰ ਸਿੱਖ ਮਾਮਲਿਆਂ ਵਿੱਚ ਦਖ਼ਲ ਅੰਦਾਜ਼ੀ ਤੋਂ ਆਪਣੇ ਆਪ ਨੂੰ ਰੋਕਣਾ ਚਾਹੀਦਾ ਹੈ: ਬਾਜਵਾ 

ਕਿਸੇ ਵੀ ਚੈਨਲ ਨੂੰ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਕਰਨ ਲਈ ਵਿਸ਼ੇਸ਼ ਅਧਿਕਾਰ ਨਹੀਂ ਦਿੱਤੇ ਜਾਣੇ ਚਾਹੀਦੇ: ਵਿਰੋਧੀ ਧਿਰ ਦੇ ਆਗੂ  ਚੰਡੀਗੜ੍ਹ, ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)– ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪ੍ਰਸਾਰਣ ਨਾਲ ਸਬੰਧਿਤ ਤਾਜ਼ਾ ਘਟਨਾਵਾਂ ‘ਤੇ ਚਿੰਤਾ ਜ਼ਾਹਿਰ ਕਰਦਿਆਂ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ […]

Continue Reading

ਮਜ਼ਦੂਰ ਆਗੂ ਕਸ਼ਮੀਰ ਸਿੰਘ ਗਦਾਈਆਂ ਤੇ ਹਮਲਾ ਕਰਨ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ

ਨਾਭਾ , ਗੁਰਦਾਸਪੁਰ 29 ਜੂਨ (ਸਰਬਜੀਤ ਸਿੰਘ)—ਬੀਤੇ ਦਿਨੀਂ ਪਿੰਡ ਸੁੱਖੇਵਾਲਾ ਵਿਖੇ ਨਰੇਗਾ ਮਜ਼ਦੂਰਾਂ ਨੂੰ ਲਾਮਬੰਦ ਕਰ ਰਹੇ ਸੀਪੀਆਈ ਦੇ ਸੂਬਾ ਆਗੂ ਤੇ ਨਰੇਗਾ ਮਜ਼ਦੂਰ ਲੀਡਰ ਕਸ਼ਮੀਰ ਸਿੰਘ ਗਦਾਈਆਂ ਤੇ ਹਮਲਾ ਕਰਨ ਵਾਲੇ ਸਰਪੰਚ ਤੇ ਉਸਦੇ ਗੁੰਡਿਆਂ ਖ਼ਿਲਾਫ਼ ਕਾਰਵਾਈ ਕਰਵਾਉਣ ਤੇ ਮੂੰਹ ਤੋੜਵਾਂ ਜਵਾਬ ਦੇਣ ਲਈ 30 ਜੂਨ ਨੂੰ ਵੱਡਾ ਇਕੱਠ ਕੀਤਾ ਜਾਵੇਗਾ।ਸਥਾਨਕ ਅੰਬੇਡਕਰ ਭਵਨ ਚ […]

Continue Reading

ਸੀਨੀਅਰ ਸਿਟੀਜਨ ਫੋਰਮ ਦੀ ਅਹਿਮ ਮੀਟਿੰਗ

ਸਕੂਲਾਂ ਦੇ ਬੱਚਿਆਂ ਨੂੰ ਵੰਡੀ ਜਾਵੇਗੀ ਸਟੇਸ਼ਨਰੀ : ਪ੍ਰਿੰਸੀਪਲ ਲਛਮਣ ਸਿੰਘ ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਫੋਰਮ ਦੀ ਅਹਿਮ ਮੀਟਿੰਗ ਪ੍ਰਿੰਸੀਪਲ ਲਛਮਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ , ਜਿਸ ਵਿੱਚ ਜ਼ਿਲ੍ਹਾ ਵਣ ਅਫ਼ਸਰ ਜਲੰਧਰ ਜਰਨੈਲ ਸਿੰਘ ਬਾਠ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਸਿਟੀਜਨ ਫੋਰਮ ਦੇ ਪ੍ਰਧਾਨ […]

Continue Reading

ਆਪਣੀ ਆਤਮਾ ਜ਼ਮੀਰ ਦੀ ਆਵਾਜ਼ ਅਨੁਸਾਰ ਜਨਰਲ ਇਜਲਾਸ ਵਿੱਚ ਸੱਚ ਨਾ ਬੋਲਣ ਵਾਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)–ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਦਰਬਾਰ ਸਾਹਿਬ ਵਿਖੇ ਸਮੂਹ ਚਾਇਨਲਾਂ ਨੂੰ ਗੁਰਬਾਣੀ ਫ੍ਰੀ ਪ੍ਰਸਾਰਨ ਦੇਣ ਹਿੱਤ ਪੰਜਾਬ ਵਿਧਾਨ ਸਭਾ’ਚ ਲਿਆਂਦੇ ਨਵੇਂ ਗੁਰਦੁਆਰਾ ਸੁਧਾਰ ਐਕਟ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਮੁੱਢੋਂ ਹੀ ਰੱਦ ਕਰ ਦਿੱਤਾ ਗਿਆ,ਅਖੇ ਜੀ ਪੰਡਤ ਜਵਾਹਰ ਲਾਲ ਨਹਿਰੂ ਤੇ ਮਾਸਟਰ ਤਾਰਾ ਸਿੰਘ ਤਹਿਤ ਹੋਏ ਸਮਝੌਤੇ […]

Continue Reading

ਬਟਾਲਾ ਤੇ ਪਨਿਆੜ ਮਿੱਲਾਂ ਵਿਖੇ ਹਰ ਸੋਮਵਾਰ ਮਿੱਲ ਅਧਿਕਾਰੀ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨਗੇ

ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਹਿਕਾਰੀ ਖੰਡ ਮਿੱਲ ਪਨਿਆੜ ਅਤੇ ਬਟਾਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਹਿਕਾਰੀ ਗੰਨਾ ਮਿੱਲਾਂ ਨਾਲ ਜੁੜੇ ਸ਼ੇਅਰ ਹੋਲਡਰ ਕਿਸਾਨਾਂ ਦੇ ਮਸਲਿਆਂ, ਗੰਨੇ ਦੀ ਪਿੜਾਈ, ਪਰਚੀਆਂ ਅਤੇ ਪੇਮੈਂਟ ਨਾਲ ਸਬੰਧਤ ਮਸਲਿਆਂ ਦੇ ਨਿਪਟਾਰੇ ਲਈ ਹਰ ਹਫ਼ਤੇ ਦੇ ਸੋਮਵਾਰ ਕਿਸਾਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ […]

Continue Reading

ਟੀਬੀ ਕੰਟਰੋਲ ਪ੍ਰੋਗਰਾਮ ਵਿੱਚ ਜ਼ਿਲ੍ਹਾ ਗੁਰਦਾਸਪੁਰ ਰਿਹਾ ਮੋਹਰੀ

ਸਬ ਨੈਸ਼ਨਲ ਸਰਟੀਫਿਕੇਸ਼ਨ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ ਸਿਲਵਰ ਮੈਡਲ ਹਾਸਲ ਕੀਤਾ ਪਿਛਲੇ 15 ਸਾਲਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ ਟੀਬੀ ਰੋਗੀਆਂ ਦੀ ਸੰਖਿਆ 40 ਫੀਸਦੀ ਘੱਟ ਕੀਤੀ ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਨੇ ਇੱਕ ਹੋਰ ਮਾਅਰਕਾ ਮਾਰਿਆ ਹੈ। ਇਸ ਵਾਰ ਟੀਬੀ ਕੰਟਰੋਲ ਪੋ੍ਗਰਾਮ ਵਿੱਚ ਜ਼ਿਲ੍ਹਾ ਗੁਰਦਾਸਪੁਰ ਸੂਬੇ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਗੁਰਦਾਸਪੁਰ ਸ਼ਹਿਰ ਵਿੱਚ ਬਣਾਈ ਜਾ ਰਹੀ ਨਵੀਂ ਰੇਹੜੀ ਮਾਰਕਿਟ ਵਿੱਚ ਸਫ਼ਾਈ ਵਿਵਸਥਾ ਦਰੁਸਤ ਕਰਨ ਦੀਆਂ ਹਦਾਇਤਾਂ

30 ਜੂਨ ਤੋਂ ਬਾਅਦ ਸ਼ਹਿਰ ਦੀਆਂ ਸਾਰੀਆਂ ਫ਼ਲਾਂ ਤੇ ਸਬਜ਼ੀਆਂ ਵਾਲੀਆਂ ਰੇਹੜੀਆਂ ਪੁਰਾਣੀ ਢਾਬ ਵਿਖੇ ਲੱਗਣਗੀਆਂ ਰੇਹੜੀ ਮਾਲਕ ਨਵੀਂ ਰੇਹੜੀ ਮਾਰਕਿਟ ਵਿੱਚ ਆਪਣੀ ਥਾਂ ਬੁੱਕ ਕਰਵਾਉਣ ਲਈ ਨਗਰ ਕੌਂਸਲ ਗੁਰਦਾਸਪੁਰ ਨਾਲ ਤੁਰੰਤ ਸੰਪਰਕ ਕਰਨ ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)–ਗੁਰਦਾਸਪੁਰ ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਅਤੇ ਆਮ ਜਨਤਾ ਦੀ ਸਹੂਲਤ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ […]

Continue Reading

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਭੰਡਾਰ ਸ਼ਿਕਾਰ ਮਾਛੀਆਂ ਤੇ ਤਿੱਬੜੀ ਕੈਂਟ ਦੇ ਆਲੇ ਦੁਆਲੇ 1200 ਯਾਰਡ ਦੇ ਖੇਤਰ ਵਿੱਚ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣ-ਅਧਿਕਾਰਤ ਉਸਾਰੀਆਂ ਕਰਨ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ  

ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)–ਸੁਭਾਸ਼ ਚੰਦਰ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਡਿਫੈਂਸ ਐਕਟ 1903, ਦੇ ਸੈਕਸ਼ਨ 3 ਸਬ ਸੈਕਸ਼ਨ (2) ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਅਸਲਾ ਭੰਡਾਰ ਸ਼ਿਕਾਰ ਮਾਛੀਆਂ ਅਤੇ ਤਿੱਬੜੀ ਕੈਂਟ ਦੇ ਆਲੇ ਦੁਆਲੇ 1200 ਯਾਰਡ ਦੇ ਖੇਤਰ ਵਿੱਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣ-ਅਧਿਕਾਰਤ ਉਸਾਰੀਆਂ ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ […]

Continue Reading

ਟ੍ਰੈਮ-3 ਸਟੈਂਡਰਡ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ 30 ਜੂਨ ਤੱਕ ਦਾ ਸਮਾਂ ਨਿਰਧਾਰਿਤ ਕੀਤਾ – ਆਰ.ਟੀ.ਏ ਗੁਰਦਾਸਪੁਰ

ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਟ੍ਰੈਮ-3 ਸਟੈਂਡਰਡ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ 30 ਜੂਨ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਦਵਿੰਦਰ ਕੁਮਾਰ, ਆਰ.ਟੀ.ਏ. ਗੁਰਦਾਸਪੁਰ ਨੇ ਜ਼ਿਲ੍ਹੇ ਦੇ ਸਮੂਹ ਡੀਲਰਾਂ /ਟਰੈਕਟਰ ਮਾਲਕਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਦੇ ਟਰੈਕਟਰ ਦੀ ਰਜਿਸਟ੍ਰੇਸ਼ਨ ਨਹੀਂ […]

Continue Reading

ਛੋਟਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ 30 ਜੂਨ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਸਮਾਗਮ ਦੌਰਾਨ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ 30 ਜੂਨ ਨੂੰ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ […]

Continue Reading