ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫ਼ਾਰ ਵੂਮੈਨ ਗੁਰਦਾਸਪੁਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ
ਸੈਮੀਨਾਰ ਦੌਰਾਨ ਵਿਦਿਆਰਥਣਾਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਦਾ ਪ੍ਰਣ ਚੁਕਾਇਆ ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)– ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਫ਼ਾਰ ਵੂਮੈਨ ਗੁਰਦਾਸਪੁਰ ਵਿਖੇ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫ਼ਾਰ ਵੂਮੈਨ ਗੁਰਦਾਸਪੁਰ ਦੀ ਪ੍ਰਿੰਸੀਪਲ ਡਾ. ਨੀਰੂ ਸ਼ਰਮਾ, ਸਮਾਜ ਸੇਵੀ ਸ੍ਰੀ ਨਰੇਸ਼ ਮਹਾਜਨ, ਕਾਲਜ ਦੇ ਸਟਾਫ਼ ਅਤੇ […]
Continue Reading

