9ਵਾਂ ੧ਓ ਨੈਸ਼ਨਲ ਗਤਕਾ ਕੱਪ 4-5 ਜੂਨ ਨੂੰ ਸੀਚੇਵਾਲ ਵਿਖੇ ਕਰਵਾਇਆ ਜਾਵੇਗਾ- ਡਾਕਟਰ ਰਜਿੰਦਰ ਸੋਹਲ
ਮੋਹਾਲੀ , ਗੁਰਦਾਸਪੁਰ, 4 ਜੂਨ (ਸਰਬਜੀਤ ਸਿੰਘ)– ਗਤਕੇ ਦੇ ਨੈਸ਼ਨਲ ਖੇਡਾਂ ਅਤੇ ਖੇਲੋ ਇੰਡੀਆ ਵਿੱਚ ਸ਼ਾਮਲ ਹੋਣ ਮਗਰੋਂ ਵੱਡੀ ਗਿਣਤੀ ਵਿੱਚ ਆਪਣੇ ਵਿਰਸੇ ਨੂੰ ਪਿਆਰ ਕਰਨ ਵਾਲੇ ਬੱਚੇ ਗਤਕੇ ਨਾਲ ਜੁੜ ਰਹੇ ਹਨ। ਇਸੇ ਤਹਿਤ 9ਵਾਂ ੧ਓ ਨੈਸ਼ਨਲ ਗਤਕਾ ਕੱਪ ਸੀਚੇਵਾਲ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਮੋਹਾਲੀ ਵਿਖੇ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ […]
Continue Reading

