ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਉਲੰਪੀਅਨ ਖਿਡਾਰੀਆਂ ਦੇ ਪਿੰਡਾਂ ਵਿੱਚ ਬਣਾਏ ਜਾ ਰਹੇ ਖੇਡ ਮੈਦਾਨ 31 ਜੁਲਾਈ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਸੁਹਿਰਦ ਉਪਰਾਲੇ ਗੁਰਦਾਸਪੁਰ, 3 ਜੂਨ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੇ ਉਲੰਪੀਅਨ ਖਿਡਾਰੀਆਂ ਦੇ ਪਿੰਡਾਂ ਵਿੱਚ ਉਨ੍ਹਾਂ ਨੂੰ ਸਮਰਪਿਤ ਬਣਾਏ ਜਾ ਰਹੇ ਖੇਡ ਮੈਦਾਨਾਂ ਨੂੰ ਅਗਲੇ ਮਹੀਨੇ 31 ਜੁਲਾਈ […]
Continue Reading

