ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਧਿਕਾਰੀਆਂ ਨੂੰ ਸਿਹਤ ਸੇਵਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀਆਂ ਹਦਾਇਤਾਂ ਜਾਰੀ

ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਨੂੰ ਠੀਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ’ਤੇ ਜ਼ੋਰ ਦਿੱਤਾ ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਿਹਤ ਸੇਵਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪੁਹੰਚਾਇਆ ਜਾਵੇ। ਇਸਦੇ ਨਾਲ ਹੀ ਸਿਹਤ ਸੰਸਥਾਵਾਂ ਵਿੱਚ ਜੋ ਵੀ ਘਾਟਾਂ ਹਨ ਉਨ੍ਹਾਂ […]

Continue Reading

ਨਸ਼ਿਆਂ ਦੇ ਖ਼ਾਤਮੇ ਲਈ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ

ਸਰਹੱਦੀ ਪੱਟੀ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਦਿੱਤੀ ਜਾ ਰਹੀ ਹੈ ਪਹਿਲ ਗੁਰਦਾਸਪੁਰ, 28 ਜੂਨ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰਵਿੰਦਰਪਾਲ ਸਿੰਘ […]

Continue Reading

ਕਣਕ-ਝੋਨੇ ਦੇ ਰਿਵਾਇਤੀ ਫਸਲੀ ਚੱਕਰ ਵਿਚੋਂ ਨਿਕਲ ਕੇ ਕਿਸਾਨ ਆਪਣਾ ਰਕਬਾ ਬਾਗਾਂ ਦੇ ਹੇਠ ਲਿਆਉਣ – ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਸਹਾਇਕ ਧੰਦੇ ਸ਼ੁਰੂ ਕਰਨ ਲਈ ਪ੍ਰੇਰਿਤ ਕਰਨ ਅਧਿਕਾਰੀ ਗੁਰਦਾਸਪੁਰ, 28 ਜੂਨ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ-ਝੋਨੇ ਦੇ ਰਿਵਾਇਤੀ ਫਸਲੀ ਚੱਕਰ ਵਿਚੋਂ ਨਿਕਲ ਕੇ ਆਪਣਾ ਰਕਬਾ ਬਾਗਾਂ ਦੇ ਹੇਠ ਲਿਆਉਣ। ਉਨ੍ਹਾਂ ਕਿਹਾ ਕਿ ਬਾਗਬਾਨੀ ਨਾਲ ਜਿਥੇ ਕਿਸਾਨ ਵਧੀਆ ਆਮਦਨ ਕਮਾ […]

Continue Reading

ਖ਼ਪਤਕਾਰ ਬਿਜਲੀ ਸਪਲਾਈ ਦੀ ਸ਼ਿਕਾਇਤ ਸਬੰਧੀ ਪਾਵਰਕਾਮ ਦੇ ਹੈਲਪ ਲਾਈਨ ਨੰਬਰ 96461-13588 ’ਤੇ ਕਰ ਸਕਦੇ ਹਨ ਸੰਪਰਕ

ਗੁਰਦਾਸਪੁਰ, 28 ਜੂਨ (ਸਰਬਜੀਤ ਸਿੰਘ) – ਕਿਸਾਨਾਂ ਸਮੇਤ ਘਰੇਲੂ ਖਪਤਕਾਰ ਬਿਜਲੀ ਸਪਲਾਈ ਸਬੰਧੀ ਕੋਈ ਵੀ ਸ਼ਿਕਾਇਤ ਜਾਂ ਬਿਜਲੀ ਸਬੰਧੀ ਕੋਈ ਜਾਣਕਾਰੀ ਲੈਣ ਲਈ ਪਾਵਰਕਾਮ ਦੇ ਜ਼ਿਲ੍ਹਾ ਸ਼ਿਕਾਇਤ ਕੇਂਦਰ ਦੇ ਹੈਲਪ ਲਾਈਨ ਨੰਬਰ 96461-13588 ’ਤੇ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਾਵਰਕਾਮ ਦਾ ਇਹ ਹੈਲਪ ਲਾਈਨ ਨੰਬਰ 96461-13588 ਜ਼ਿਲ੍ਹਾ ਪੱਧਰ […]

Continue Reading

ਪੰਜਾਬ ਸਰਕਾਰ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਸ਼ੁਰੂ ਕੀਤੀ ਕਲਰ ਕੋਡਿੰਗ ਸਟੈਂਪ ਪੇਪਰ ਯੋਜਨਾ ਤਹਿਤ ਡੇਰਾ ਬਾਬਾ ਨਾਨਕ ਵਿਖੇ ਕੀਤੀਆਂ ਗਈਆਂ ਤਿੰਨ ਰਜਿਸਟਰੀਆਂ

ਡਿਪਟੀ ਕਮਿਸ਼ਨਰ ਨੇ 3 ਨਵੇਂ ਸੈਲਰ ਲਗਾਉਣ ਵਾਲੇ ਮਾਲਕਾਂ ਨੂੰ ਕਲਰ ਕੋਡਿੰਗ ਸਟੈਂਪ ਪੇਪਰ ਰਾਹੀਂ ਕਰਵਾਈਆਂ ਰਜਿਸਟਰੀਆਂ ਦੇ ਕਾਗਜ਼ਾਤ ਸੌਂਪੇ ਗੁਰਦਾਸਪੁਰ, 28 ਜੂਨ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਯਤਨਾ ਤਹਿਤ ਨਵੇਂ ਉਦਯੋਗ ਲਗਾਉਣ ਲਈ ਕਲਰ ਕੋਡਿੰਗ ਸਟੈਂਪ ਪੇਪਰ ਦੀ ਯੋਜਨਾ ਸ਼ੁਰੂ ਕੀਤੀ ਗਈ […]

Continue Reading

28 ਅਗਸਤ ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਕਰਕੇ ਤਜਵੀਜ਼ ਭੇਜਣ ਦੀਆਂ ਹਦਾਇਤਾਂ

ਗੁਰਦਾਸਪੁਰ, 28 ਜੂਨ ( ਸਰਬਜੀਤ ਸਿੰਘ ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਕਰਕੇ ਤਜਵੀਜ਼ ਭੇਜੀ ਜਾਣੀ ਹੈ। ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨ ਦੀ ਕਟ ਆਫ ਲਿਮਟ 1500 ਵੋਟਰ ਰੱਖੀ ਗਈ ਹੈ। ਇਸ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸੁਭਾਸ਼ ਚੰਦਰ ਨੇ ਜ਼ਿਲ੍ਹੇ ਦੇ ਸਮੂਹ […]

Continue Reading

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 3 ਜੁਲਾਈ 2023 ਤੋਂ ਸ਼ੁਰੂ

ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 30 ਜੂਨ 2023 ਤੱਕ ਅਰਜ਼ੀਆਂ ਦੇ ਸਕਦੇੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰਿਆਮ […]

Continue Reading

ਮਈ ਮਹੀਨੇ ਜ਼ਿਲਾ ਗੁਰਦਾਸਪੁਰ ਦੇ 86.87 ਫੀਸਦੀ ਬਿਜਲੀ ਖਪਤਕਾਰਾਂ ਦੇ ਜ਼ੀਰੋ ਬਿੱਲ ਆਏ

ਮਾਨ ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਧਰਮ, ਜਾਤ, ਵਰਗ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਦਿੱਤੀ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ) – ਮੁੱਖ ਮੰਤਰੀ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ […]

Continue Reading

ਅੰਤਰਰਾਸ਼ਟਰੀ ਨਸ਼ਾ-ਖੋਰੀ ਅਤੇ ਗੈਰ ਕਨੂੰਨੀ ਤਸ਼ਕਰੀ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਗੁਰਦਾਸਪੁਰ ਵੱਲੋਂ ਜੌੜਾ ਛੱਤਰਾਂ ਪਿੰਡ ਨੂੰ ਗੋਦ ਵਿੱਚ ਲੈ ਕੇ ਤਿੰਨ ਮਹੀਨਿਆਂ ਵਿੱਚ ਕੀਤਾ ਜਾਵੇਗਾ ਨਸ਼ਾ ਮੁਕਤ ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ) – “ਅੰਤਰਰਾਸ਼ਟਰੀ ਨਸ਼ਾ ਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ” ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਨਸ਼ਾ ਮੁਕਤੀ ਮੁਹਿੰਮ ਤਹਿਤ ਇੱਕ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 […]

Continue Reading