ਲਲਕਾਰ ਤੋਂ ਧੰਨਵਾਦ ਸਹਿਤ

ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)– ਬੇਰੁਜਗਾਰੀ ਦਾ ਖਾਤਮਾ ਸੋਵੀਅਤ ਯੂਨੀਅਨ ਜਿਹੇ ਵੱਡੇ ਮੁਲਕ ਦਾ ਅਹਿਮ ਹਾਸਲ ਸੀ। ਪੀੜ੍ਹੀਆਂ ਤੋਂ ਚੱਲੀ ਆਉਂਦੀ ਸਰਮਾਏਦਾਰਾ ਪ੍ਰਬੰਧ ਦੀ ਇਸ ਅਲਾਮਤ ਨੂੰ ਖਤਮ ਕਰਨ ਲਈ ਸੋਵੀਅਤ ਸਮਾਜਵਾਦੀ ਹਕੂਮਤ (1917-56) ਨੂੰ ਸਿਰਫ 13 ਸਾਲਾਂ ਦਾ ਸਮਾਂ ਲੱਗਾ। ਨਵੰਬਰ 1917 ਦੇ ਰੂਸੀ ਇਨਕਲਾਬ ਦੇ ਨਾਲ਼ ਹੀ ਇਸ ਕੋਹੜ ਖਿਲਾਫ ਨਵੇਂ ਮਜਦੂਰ ਰਾਜ […]

Continue Reading

ਜਵਾਨੀ ਬਚਾਉਂਣ ਤੇ ਨਸ਼ਾ ਤਸਕਰੀ ਨੂੰ ਜੜ੍ਹੋ ਪੁੱਟਣ ਲਈ ਮਾਨਸਾ ਵਾਲਿਆਂ ਨੇ ਗੱਡਿਆ ਪੱਕਾ ਮੋਰਚਾ

ਸਮਗਲਰ,ਭ੍ਰਿਸ਼ਟ ਨੇਤਾ ਅਤੇ ਅਫ਼ਸਰ ਸ਼ਾਹੀ ਦੀ ਤਿੱਕੜੀ ਵਿਖੇਰਨ ਲਈ 21 ਜੁਲਾਈ ਨੂੰ ਮਾਨਸਾ ਵਿਖੇ ਹੋਵੇਗਾ ਇਤਿਹਾਸਕ ਇਕੱਠ-ਆਗੂ ਮਾਨਸਾ ਦੇ ਲੋਕਾਂ ਨੇ ਨਸ਼ਾ ਤਸੱਕਰਾਂ ਦੀ ਸਰਪ੍ਰਸਤੀ ਕਰਨ ਵਾਲੇ ਡੀ.ਐਸ.ਪੀ ਅਤੇ ਡਰੱਗ ਇੰਸਪੈਕਟਰ ਨੂੰ ਤੁਰੰਤ ਸਸਪੈਂਡ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾਣ-ਆਗੂ ਅੱਜ ਹੋਵੇਗਾ ਮਾਨਸਾ ਵਿੱਚ ਨਸ਼ਿਆ ਵਿਰੁੱਧ ਲਾ-ਮਿਸਾਲ ਇਕੱਠ ਮਾਨਸਾ, ਗੁਰਦਾਸਪੁਰ 21 ਜੁਲਾਈ […]

Continue Reading

ਚੰਡੀਗੜ੍ਹ ਚੋਂ ਹਰਿਆਣਾ ਨੂੰ ਵੱਖਰੀ ਵਿਧਾਨਸਭਾ ਬਨਾਉਣ ਲਈ ਜ਼ਮੀਨ ਦੇਣ ਵਿਰੁੱਧ ਜਲ਼ੰਧਰ ਵਿਚ ਕੰਨਵੈਨਸ਼ਨ

ਆਗੂਆ ਨੇ ਕਿਹਾ ਇਸ ਬਾਰੇ ਜਲਦੀ ਹੀ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕਰਕੇ ਸੌੰਪਿਆ ਜਾਵੇਗਾ ਮੰਗ ਪੱਤਰ ਜਲੰਧਰ, ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)– ‘ਦੇਸ਼ ਭਗਤ ਯਾਦਗਾਰ ਜਲੰਧਰ’ ਦੇ ‘ਗ਼ਦਰੀ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ ਹਾਲ’ ਵਿੱਚ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ), ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ), ਸੀ.ਪੀ.ਆਈ.(ਐਮ.ਐਲ.) ਲਿਬ੍ਰੇਸ਼ਨ ਅਤੇ ਮਾਰਕਸਿਸਟ ਕਮਿਊਨਿਸਟ ਪਾਰਟੀ ਆਫ ਇੰਡੀਆ-ਯੂਨਾਈਟਿਡ (ਐਮ.ਸੀ.ਪੀ.ਆਈ.-ਯੂ) ਵੱਲੋਂ ਇੱਕ […]

Continue Reading

ਪੰਜਾਬ ਅਤੇ ਇਸ ਦੇ ਲੋਕ ਸਾਡੀ ਪ੍ਰਮੁੱਖ ਤਰਜੀਹ ਹਨ ਅਤੇ ਅਸੀਂ ਨੁਕਸਾਨ ਦੀ ਭਰਪਾਈ ਲਈ ਲੋੜੀਂਦਾ ਫੰਡ ਜਾਰੀ ਕਰਨ ਲਈ ਕੇਂਦਰ ‘ਤੇ ਦਬਾਅ ਪਾਵਾਂਗੇ: ਰਾਜਾ ਵੜਿੰਗ

ਕੇਂਦਰ ਸਰਕਾਰ ਜਾਣ ਬੁੱਝ ਕੇ ਚੰਡੀਗੜ੍ਹ ਤੇ ਪੰਜਾਬ ਦੇ ਦੇ ਦਾਅਵਿਆ ਨੂੰ ਕਮਜ਼ੋਰ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀ -ਬਾਜਵਾ ਜੇਕਰ ਲੋੜ ਪਈ ਤਾਂ ਅਸੀਂ ਚੰਡੀਗੜ੍ਹ ਤੇ ਪੰਜਾਬ ਦੇ ਹੱਕ ਦੀ ਰਾਖੀ ਲਈ ਕਾਨੂੰਨੀ ਲੜਾਈ ਲੜਾਂਗੇ: ਪ੍ਰਤਾਪ ਸਿੰਘ ਬਾਜਵਾ ਚੰਡੀਗੜ੍ਹ, ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)–ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਇੱਕ ਵਫ਼ਦ ਨੇ ਅੱਜ ਪੰਜਾਬ […]

Continue Reading

ਝੋਨੇ/ਬਾਸਮਤੀ ਦੀ ਫ਼ਸਲ ਵਿੱਚ ਗੈਰ-ਸਿਫਾਰਸ਼ਸ਼ੁਦਾ ਖੇਤੀ ਸਮੱਗਰੀ ਦੀ ਵਰਤੋਂ ਨਾ ਕੀਤੀ ਜਾਵੇ : ਡਾ.ਅਮਰੀਕ ਸਿੰਘ

ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਦੌਰਾਨ ਕਿਸੇ ਕਿਸਮ ਦੀ ਸਮੱਸਿਆ ਆਉਣ ਦੀ ਸੂਰਤ ਵਿੱਚ ਖੇਤੀ ਮਾਹਿਰਾਂ ਨਾਲ ਸੰਪਰਕ ਕਰਨ ਦੀ ਅਪੀਲ ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਨਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਹੜ੍ਹਾਂ ਦੀ ਸਥਿਤੀ ਦਾ ਟਾਕਰਾ ਕਰਨ ਲਈ ਪੂਰੀ ਤਰਾਂ ਸਮਰੱਥ ਅਤੇ ਤਿਆਰ-  ਸਿਹਤ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਹੜ੍ਹ ਦੇ ਸੰਭਾਵੀ ਖ਼ਤਰੇ ਦੌਰਾਨ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜਾ ਹੜ੍ਹਾਂ ਤੋਂ ਬਾਅਦ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਅਧਿਕਾਰੀ ਵਿਸ਼ੇਸ਼ ਧਿਆਨ ਦੇਣ ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)- ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਰਾਜ ਵਿੱਚ ਹੜ੍ਹਾਂ ਦੀ ਸਿਥਤੀ ਦਾ […]

Continue Reading

ਰਾਵੀ ਦਰਿਆ ਦੇ ਪਾਣੀ ਤੋਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਕੋਈ ਖ਼ਤਰਾ ਨਹੀਂ – ਡਿਪਟੀ ਕਮਿਸ਼ਨਰ

ਪਾਕਿਸਤਾਨ ਵਾਲੇ ਪਾਸੇ ਤੋਂ ਆਇਆ ਕੁਝ ਪਾਣੀ ਧੁੱਸੀ ਬੰਨ ਤੋਂ ਪਾਰ, ਦਰਸ਼ਨ ਸਥੱਲ ਤੇ ਧੁੱਸੀ ਬੰਨ ਪੂਰੀ ਤਰ੍ਹਾਂ ਸੁਰੱਖਿਅਤ ਸੰਗਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਰੋਕੀ ਪਾਕਿਸਤਾਨ ਅਥਾਰਿਟੀ ਕੋਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰਾਵੀ ਦੇ ਪਾਣੀ ਦੀ ਲਈ ਜਾ ਰਹੀ ਰੀਪੋਰਟ ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)- ਡਿਪਟੀ ਕਮਿਸ਼ਨਰ […]

Continue Reading

ਨਸ਼ਾ ਵਿਰੋਧੀ ਅੰਦੋਲਨ ਦੀ ਅਗਵਾਈ ਲਈ ‘ਨਸ਼ਾ ਵਿਰੋਧੀ ਐਕਸ਼ਨ ਕਮੇਟੀ ਮਾਨਸਾ’ ਦਾ ਗਠਨ

ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿੱਚ ਨਿੱਤਰੀਆ 60 ਤੋਂ ਵੱਧ ਜੱਥੇਬੰਦੀਆਂ ਐਕਸ਼ਨ ਕਮੇਟੀ ਨੇ ਲਿਆ 21 ਜੁਲਾਈ ਦੀ ਰੈਲੀ ਨੂੰ ਸਫ਼ਲ ਬਣਾਉਣ ਦਾ ਅਹਿਦ ਜ਼ਿਲੇ ਦੇ ਸੰਗਠਨਾਂ ਦੀ ਐਕਸ਼ਨ ਕਮੇਟੀ ਬਣਾਉਣ ਲਈ ਹੋਈ ਸਾਂਝੀ ਮੀਟਿੰਗ ਨੂੰ ਸੰਬੋਧਨ ਕਰ ਰਿਹਾ ਇਕ ਬੁਲਾਰਾ ਮਾਨਸਾ, ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)–ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਦੇ ਮੈਂਬਰ ਕਾਮਰੇਡ […]

Continue Reading

ਬਾਜਵਾ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਥਾਨਕ ਲੋਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਦਕਿ ‘ਆਪ’ ਪ੍ਰਸ਼ਾਸਨ ਅਸਫਲ ਰਿਹਾ

ਪੰਜਾਬੀਆਂ ਨੂੰ ਪ੍ਰਮਾਤਮਾ ਦੇ ਰਹਿਮ ‘ਤੇ ਛੱਡ ਕੇ ਮੁੱਖ ਮੰਤਰੀ ਮਾਨ ਬੰਗਲੁਰੂ ਗਏ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਹੜ੍ਹ ਪੀੜਤਾਂ ਦੀ ਮਦਦ ਕਰਨ ਅਤੇ ਪੰਜਾਬ ਦੇ ਕਈ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾੜਾਂ ਨੂੰ ਭਰਨ ਲਈ ਸਥਾਨਕ ਭਾਈਚਾਰਿਆਂ ਦੇ ਉਨ੍ਹਾਂ ਦੇ ਤੁਰੰਤ ਅਤੇ ਮਿਹਨਤੀ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਵਿਰੋਧੀ ਧਿਰ […]

Continue Reading

ਰਾਵੀ ਦਰਿਆ ਦਾ ਪਾਣੀ ਵਧ ਜਾਣ ਕਾਰਨ ਤਰਨਤਾਰਨ ਦੇ ਮੁੰਡਾ ਪਿੰਡ’ਚ ਦੁਖੀ ਲੋਕਾਂ ਦੀ ਸਾਰ ਲਵੇ ਸਰਕਾਰ: ਜਥੇ ਮੇਜ਼ਰ ਸਿੰਘ ਸੋਢੀ, ਭਾਈ ਵਿਰਸਾ ਸਿੰਘ ਖਾਲਸਾ

ਜਥੇਦਾਰ ਮੇਜ਼ਰ ਸਿੰਘ ਸੋਢੀ,ਜਥੇ ਬਲਦੇਵ ਸਿੰਘ ਵੱਲਾ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਸਮੇਤ ਦਰਜਨ ਨਿਹੰਗ ਸਿੰਘ । ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)–ਸਤਲੁਜ ਦਰਿਆ ਦੇ ਪਾਣੀ ਨੇ ਪਹਿਲਾਂ ਹੀ ਕਿਸਾਨਾਂ ਦੀਆਂ ਫਸਲਾਂ ਨੂੰ ਆਪਣੀ ਲਪੇਟ’ਚ ਲਿਆ ਹੋਇਆ ਹੈ ਅਤੇ ਕਈ ਜ਼ਿਲਿਆਂ ਵਿਚ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਇਨ੍ਹਾਂ […]

Continue Reading