ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਵੱਲੋਂ ਚਿਲਡਰਨ ਹੋਮ ਅਤੇ ਬਿਰਦ ਆਸ਼ਰਮ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)–ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਚਿਲਡਰਨ ਹੋਮ ਅਤੇ ਬਿਰਦ ਆਸ਼ਰਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਵੱਲੋਂ ਚਿਲਡਰਨ ਹੋਮ ਗੁਰਦਾਸਪੁਰ ਦੇ ਦੌਰੇ ਦੌਰਾਨ ਹਰ ਇੱਕ ਕਮਰੇ ਦਾ […]

Continue Reading

ਸਿਹਤ ਬੀਮਾ ਯੋਜਨਾ ਦੇ ਕਾਰਡ `ਤੇ 1579 ਬੀਮਾਰੀਆਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ – ਰਮਨ ਬਹਿਲ

ਸਿਹਤ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਬਣਾਏ ਜਾਣਗੇ ਸਿਹਤ ਬੀਮਾ ਯੋਜਨਾ ਦੇ ਕਾਰਡ ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)– ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਗੁਰਦਾਸਪੁਰ ਤੋਂ ਵਿਸ਼ੇਸ਼ ਪ੍ਰਚਾਰ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਪ੍ਰਚਾਰ […]

Continue Reading

ਲਾਭ ਸਿੰਘ ਅਕਲੀਆ ਲਿਖਦੇ ਹਨ

ਸਵ. ਪ੍ਰਸਿੱਧ ਕਵੀ ਸੰਤ ਰਾਮ ਉਦਾਸੀ ਜੀ ਦੇ ਲਾਭ ਸਿੰਘ ਅਕਲੀਆ ਦਾਮਾਦ ਹਨ। ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)ਸਵ. ਪ੍ਰਸਿੱਧ ਕਵੀ ਸੰਤ ਰਾਮ ਉਦਾਸੀ ਜੀ ਦੇ ਲਾਭ ਸਿੰਘ ਅਕਲੀਆ ਦਾਮਾਦ ਹਨ।

Continue Reading

ਗੁਰਦੁਆਰਾ ਸ਼ਹੀਦਾਂ ਮੱਖੂ ਦੇ ਮੁੱਖੀ ਬਾਬਾ ਅਵਤਾਰ ਸਿੰਘ ਚੰਦ ਵੱਲੋਂ ਹੜ੍ਹ ਮਾਰੇ ਪਸ਼ੂਆਂ ਲਈ ਮੱਕੀ ਚਾਰੇ ਦੇ 5 ਟਰਾਲੇ ਭੇਜਣੇ ਸ਼ਲਾਘਾਯੋਗ ਉੱਦਮ ਉਪਰਾਲਾ- ਭਾਈ ਖਾਲਸਾ

ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)—ਹੜ ਪੀੜਤ ਪਸ਼ੂਆਂ ਦੇ ਚਾਰੇ ਲਈ ਬਾਬਾ ਅਵਤਾਰ ਸਿੰਘ ਚੰਦ ਮਖੂ ਵੱਲੋਂ ਪੰਜ ਟਰਾਲੇ ਮੱਕੀ ਚਾਰਾ ਭੇਜਣਾ ਵੱਡਾ ਉਪਰਾਲਾ ਤੇ ਸ਼ਲਾਘਾਯੋਗ ਸੇਵਾ ਹੈ ਅਤੇ ਇਲਾਕੇ ਦੇ ਲੋਕਾਂ ਵਲੋਂ ਇਸ ਦੀ ਸ਼ਲਾਘਾ ਕੀਤੀ ਜਾ ਰਹੀ ਹੈ,ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ […]

Continue Reading

ਮਾਨ ਬਿਨਾਂ ਗਿਰਦਾਵਰੀ ਦੇ ਰਾਹਤ ਦੇਣ ਵਿੱਚ ਅਸਫਲ ਰਹੇ ਜਿਵੇਂ ਕਿ ‘ਆਪ’ ਸਰਕਾਰ ਦਿੱਲੀ ਵਿੱਚ ਕਰਦੀ ਹੈ- ਬਾਜਵਾ

ਮੁੱਖ ਮੰਤਰੀ ਕਹਿੰਦਾ ਸੀ ਕਿ ਨੁਕਸਾਨ ਦਾ ਮੁਲਾਂਕਣ ਕਰਨ ਲਈ ਗਿਰਦਾਵਰੀ ਮੁਆਵਜ਼ੇ ਦੇ ਭੁਗਤਾਨ ਤੋਂ ਬਾਅਦ ਕੀਤੀ ਜਾ ਸਕਦੀ ਹੈ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜਾਬ ਦੇ ਹੜ੍ਹ ਪ੍ਰਭਾਵਿਤ […]

Continue Reading

ਮਹਾਨ ਇਨਕਲਾਬੀ ਬਾਬਾ ਬੂਝਾ ਸਿੰਘ ਦੀ ਸ਼ਹਾਦਤ ਤੇ ਵਿਸ਼ੇਸ਼

ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਬਾਬਾ ਬੂਝਾ ਸਿੰਘ ਦਾ ਜਨਮ ਪਿੰਡ ਚੱਕ ਮਾਈਦਾਸ ਥਾਣਾ ਬੰਗਾ ਤਹਿਸੀਲ ਤੇ ਜਿਲ੍ਹਾ ਨਵਾਂਸ਼ਹਿਰ ਵਿਖੇ 1888 ਈਸਵੀ ਨੂੰ ਹੋਇਆ ਪਰ ਉਹਨਾਂ ਦੇ ਪਾਸਪੋਰਟ ਮੁਤਾਬਕ 19 ਦਸੰਬਰ 1903 ਈਸਵੀ ਹੈ । ਪਿਤਾ ਦਾ ਧਰਮ ਸਿੰਘ ਅਤੇ ਮਾਤਾ ਜੈ ਕੌਰ ਦੇ ਘਰ ਹੋਇਆ ਸੀ । ਬਾਬਾ ਬੂਝਾ ਸਿੰਘ ਦੇ ਚਾਰ ਭਰਾ ਅਤੇ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਮੇਂ ਹੋਏ ਭਾਵੁਕ

ਕਿਹਾ ਬੱਚਿਓ ਇਹ ਤੁਹਾਨੂੰ ਸਿਸਟਮ ਵਿੱਚ ਫਿਟ ਕੀਤਾ ਹੈ, ਥੋੜਾ ਸਮਾਂ ਰੁਕੋ ਸਾਰੀਆਂ ਸਹੂਲਤਾਂ ਹੋਣਗੀਆ ਪ੍ਰਦਾਨ ਪੰਜਾਬ ਵਿੱਚ ਕੋਈ ਵੀ ਕਰਮਚਾਰੀ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ ਜ਼ਿਲ੍ਹਾ ਗੁਰਦਾਸਪੁਰ ਦੇ ਵੀ 997 ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਦੇ ਆਰਡਰ ਮਿਲੇ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)—ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ […]

Continue Reading

ਅਬਾਦ ਕੈਂਪ ਦੌਰਾਨ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਤੇ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਮਾਨ ਸਰਕਾਰ ਵੱਲੋਂ `ਸਰਕਾਰ ਤੁਹਾਡੇ ਦੁਆਰ` ਦਾ ਨਾਅਰਾ ਕੀਤਾ ਜਾ ਰਿਹਾ ਹੈ ਪੂਰਾ – ਚੇਅਰਮੈਨ ਸੇਖਵਾਂ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਨੂੰਨ ਬਰਕਤ ਵਿਖੇ `ਮਿਸ਼ਨ ਅਬਾਦ` ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ […]

Continue Reading

ਚੇਅਰਮੈਨ ਰਮਨ ਬਹਿਲ ਨੇ `ਡੇਂਗੂ `ਤੇ ਵਾਰ` ਦਾ ਪੋਸਟਰ ਜਾਰੀ ਕੀਤਾ

ਛੋਟੀਆਂ-ਛੋਟੀਆਂ ਕੋਸ਼ਿਸ਼ਾਂ ਸਦਕਾ ਅਸੀਂ ਡੇਂਗੂ ਦੇ ਵੱਡੇ ਖ਼ਤਰੇ ਨੂੰ ਟਾਲ ਸਕਦੇ ਹਾਂ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਬਿਮਾਰੀ ਤੋਂ ਬਚਾਓ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸੇ ਲੜੀ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਿਵਲ […]

Continue Reading

ਰਾਜ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਪੱਕਿਆਂ ਕਰਕੇ ਇਤਿਹਾਸ ਰਚਿਆ – ਚੇਅਰਮੈਨ ਸੇਖਵਾਂ

ਜ਼ਿਲ੍ਹਾ ਗੁਰਦਾਸਪੁਰ ਦੇ 997 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਦੇ ਆਰਡਰ ਮਿਲੇ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)–ਪੰਜਾਬ ਵਿੱਚ ਕੱਚੇ ਅਧਿਆਪਕਾਂ ਲਈ ਅੱਜ ਦਾ ਦਿਨ ਇਤਿਹਾਸਕ ਤੇ ਯਾਦਗਾਰੀ ਹੋ ਨਿਬੜਿਆ ਜਦੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨੇ 12500 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਨਿਯੁਕਤੀ ਪੱਤਰ ਸੌਂਪੇ। ਇਸੇ ਲੜੀ ਵਿੱਚ ਜ਼ਿਲ੍ਹਾ […]

Continue Reading