ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ ਸਿਖਲਾਈ ਦੇਣ ਲਈ ਕੌਸਲਿੰਗ  17 ਜੁਲਾਈ ਨੂੰ

ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)– ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 24 ਜੁਲਾਈ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫਤ ਡੇਅਰੀ ਸਿਖ਼ਲਾਈ ਦੇ ਨਾਲ-ਨਾਲ […]

Continue Reading

ਦਿਵਿਆਂਗ ਬੱਚਿਆਂ ਲਈ ਲਿਖਾਰੀ ਜਾਂ ਪਾਠਕ/ਪੜ੍ਹਣ ਵਾਲੇ ਬਣਨ ਲਈ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਿਖੇ 18 ਜੁਲਾਈ ਤੱਕ ਸੰਪਰਕ ਕੀਤਾ ਜਾਵੇ

ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)–ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਿਵਿਆਂਗ ਬੱਚੇ ਜੋ 40 ਫੀਸਦੀ ਜਾਂ 40 ਫੀਸਦੀ ਤੋਂ ਉੱਪਰ ਦਿਵਿਆਂਗ ਹੁੰਦੇ ਹਨ ਉਹਨਾਂ ਨੂੰ ਪੇਪਰ ਦੇਣ ਸਬੰਧੀ ਲਿਖਾਰੀ (ਸਕਰਾਈਬਰ) ਜਾਂ ਪਾਠਕ/ਪੜ੍ਹਣ ਵਾਲੇ (ਰੀਡਰ) ਦੀ ਜ਼ਰੂਰਤ ਹੁੰਦੀ ਹੈ। ਉਹਨਾਂ ਬੱਚਿਆਂ ਦੀ ਮਦਦ ਲਈ ਇਕ ਲਿਸਟ ਜ਼ਿਲ੍ਹਾ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਜੇਲ੍ਹ ਵਿੱਚ ਬੰਦ ਬੰਦੀਆਂ ਲਈ ‘ਸਿੱਖਿਆ ਦਾਤ’ ਪ੍ਰੋਗਰਾਮ ਦੀ ਸ਼ੁਰੂਆਤ

ਜੇਲ੍ਹ ਵਿੱਚ ਬੰਦ ਬੰਦੀ ਹੁਣ ਸਿੱਖਿਆ ਦੀ ਦਾਤ ਲੈ ਕੇ ਆਪਣੀ ਜ਼ਿੰਦਗੀ ਨੂੰ ਬੇਹਤਰ ਬਣਾਉਣਗੇ ਪਹਿਲੇ ਬੈਚ ਵਿੱਚ 22 ਲੜਕੀਆਂ, ਔਰਤਾਂ ਅਤੇ 18 ਨੌਜਵਾਨ ਲੜਕਿਆਂ ਨੇ ਦਾਖਲਾ ਲਿਆ ਦਸਵੀਂ, ਬਾਹਰਵੀਂ, ਬੀ.ਏ. ਐੱਮ.ਏ, ਦੀ ਪੜ੍ਹਾਈ ਦੇ ਨਾਲ ਸਕਿੱਲ ਡਿਵੈਲਪਮੈਂਟ ਦੇ ਕੋਰਸ ਵੀ ਕਰਵਾਏ ਜਾਣਗੇ ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ […]

Continue Reading

ਓ ਪੀ ਸੋਨੀ ਦੀ ਗ੍ਰਿਫ਼ਤਾਰੀ ਬਦਲਾਖੋਰੀ ਦੀ ਰਾਜਨੀਤੀ ਤੋਂ ਇਲਾਵਾ ਕੁਝ ਵੀ ਨਹੀਂ: ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡਿਪਟੀ ਸੀ ਐੱਮ ਓ ਪੀ ਸੋਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਮੁੱਖ ਵਿਰੋਧੀ ਪਾਰਟੀ – ਕਾਂਗਰਸ ਪਾਰਟੀ ਦੇ ਆਗੂਆਂ ਦੇ ਅਕਸ ਨੂੰ […]

Continue Reading

ਸਰਕਾਰ ਕੁਦਰਤੀ ਆਏ ਹੜ ਦੇ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਢੁਕਵੇਂ ਅਤੇ ਲੋੜੀਂਦੇ ਪ੍ਰਬੰਧ ਕਰਨ ਦੀ ਲੋੜ ਤੇ ਜ਼ੋਰ ਦੇਵੇ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)–ਲਗਾਤਾਰ ਮੀਂਹ ਪੈਣ ਕਾਰਨ ਅਨੰਦਪੁਰ ਸਾਹਿਬ ,ਰੋਪੜ ਸਮੇਤ ਪੰਜਾਬ ਦੇ ਕਈ ਜ਼ਿਲਿਆਂ ਵਿਚ ਹੜ ਨੇ ਲੋਕਾਂ ਤੇ ਜ਼ਬਰਦਸਤ ਕਹਿਰ ਢਾਇਆ ,ਜਿਸ ਨਾਲ ਕਿਸਾਨਾਂ ਦੀਆਂ ਖੜ੍ਹੀਆਂ ਫਸਲਾਂ ਦੀ ਤਬਾਹੀ ਹੋਈ ਤੇ ਹੋਰ ਵੀ ਵੱਡੀ ਪੱਧਰ ਤੇ ਜਾਨੀ ਅਤੇ ਮਾਲੀ ਨੁਕਸਾਨ ਹੋਇਆ, ਮੁੱਖ ਮੰਤਰੀ ਨੇ ਸਮੂਹ ਵਿਧਾਇਕਾਂ ਨੂੰ ਆਪਣੇ ਆਪਣੇ ਇਲਾਕੇ ਵਿੱਚ ਭੇਜ […]

Continue Reading

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਚਲਵਾਏ ਜਾ ਰਹੇ ਸਮਰ ਕੈਂਪਾਂ ਦਾ ਦੌਰਾ ਕੀਤਾ

*ਵਿਦਿਆਰਥੀਆਂ ਨੂੰ ਹੁਨਰੰਮਦ ਬਣਾਉਣਾ ਸਮੇਂ ਦੀ ਲੋੜ ਹੈ : ਡੀ.ਈ.ਓ. ਮਮਤਾ ਖੁਰਾਣਾ ਸੇਠੀ * ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)– ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਾਰੇ ਪੰਜਾਬ ਸਰ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਤੱਕ ਸਮਰ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿੱਚ ਸਿੱਖਿਆ ਵਿਭਾਗ ਵੱਲੋਂ ਭੇਜੀਆਂ ਜਮਾਤਵਾਰ ਗਤੀਵਿਧੀਆਂ ਵਿਦਿਆਰਥੀਆਂ ਨੂੰ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰਾਂ ਦੇ ਬਾਰਸ਼ ਨਾਲ ਭਰਨ ਵਾਲੇ ਇਲਾਕਿਆਂ ਦਾ ਵਿਸ਼ੇਸ਼ ਸਰਵੇ ਕਰਨ ਦੀਆਂ ਹਦਾਇਤਾਂ  

ਅਗਲੀ ਬਾਰਸ਼ ਤੋਂ ਪਹਿਲਾਂ ਕਾਰਨ ਪਤਾ ਕਰਕੇ ਉਸਦਾ ਪੁਖਤਾ ਹੱਲ ਕੀਤਾ ਜਾਵੇ – ਡਿਪਟੀ ਕਮਿਸ਼ਨਰ ਸ਼ਹਿਰਾਂ ਦੀਆਂ ਪੁਰਾਣੀਆਂ ਅਤੇ ਖਸਤਾ ਹਾਲ ਇਮਾਰਤਾਂ ਦੀ ਪਛਾਣ ਕਰਨ ਲਈ ਵੀ ਕਿਹਾ ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬੀਤੇ […]

Continue Reading

ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੀਆਂ 5 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਜਾਗਰੂਕਤਾ ਵੈਨਾਂ ਕਿਸਾਨਾਂ ਨੂੰ ਬਾਸਮਤੀ ਹੇਠ ਰਕਬਾ ਵਧਾਉਣ ਲਈ ਜਾਗਰੂਕ ਕਰਨ ਦੇ ਨਾਲ ਪਾਬੰਦੀਸ਼ੁਦਾ ਦਵਾਈਆਂ ਦੀ ਵਰਤੋਂ ਨਾ ਕਰਨ ਲਈ ਵੀ ਪ੍ਰੇਰਨਗੀਆਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਹੁਣ ਤੋਂ ਹੀ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ ਪਰਾਲੀ ਪ੍ਰਬੰਧਨ ਲਈ ਸਬਸਿਡੀ ਉੱਪਰ ਖੇਤੀ ਮਸ਼ੀਨਰੀ ਲੈਣ ਲਈ ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਆਨ-ਲਾਈਨ ਅਪਲਾਈ ਗੁਰਦਾਸਪੁਰ, […]

Continue Reading

ਸੁੱਕੇ ਤੇ ਗਿੱਲੇ ਕੂੜੇ ਦੀ 100 ਫੀਸਦੀ ਡੋਰ ਟੂ ਡੋਰ ਕੁਲੈਕਸ਼ਨ ਯਕੀਨੀ ਬਣਾਈ ਜਾਵੇ – ਡਿਪਟੀ ਕਮਿਸ਼ਨਰ

ਸ਼ਹਿਰਾਂ ਦੇ ਬਜ਼ਾਰਾਂ ਅਤੇ ਸੜਕਾਂ ਦੇ ਕਿਨਾਰਿਆਂ ਤੋਂ ਨਜਾਇਜ ਕਬਜ਼ੇ ਹਟਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਬਟਾਲਾ ਅਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸੁੱਕੇ ਤੇ ਗਿੱਲੇ ਕੂੜੇ ਦੀ 100 ਫੀਸਦੀ ਡੋਰ-ਟੂ-ਡੋਰ ਕੁਲੈਕਸ਼ਨ […]

Continue Reading

ਪਿੰਡ ਕੋਟ ਸੰਤੋਖ ਰਾਏ ਵਿਖੇ ਮਿਸ਼ਨ `ਅਬਾਦ` ਕੈਂਪ ਤਹਿਤ ਵਿਸ਼ੇਸ਼ ਕੈਂਪ ਲਗਾਇਆ

ਅਬਾਦ ਕੈਂਪ ਦੌਰਾਨ 450 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਰੰਗਲਾ ਪੰਜਾਬ ਨੂੰ ਸਾਕਾਰ ਕਰਨ ਲਈ ਜ਼ਿਲ੍ਹੇ ਹਰ ਪਿੰਡ ਵਿੱਚ ਲਗਾਏ ਜਾਣਗੇ ‘ਅਬਾਦ ਕੈਂਪ’ – […]

Continue Reading