ਵਰ੍ਹਦੇ ਮੀਂਹ ਵਿੱਚ ਨਗਰ ਕੌਂਸਲ ਦੇ ਸਫ਼ਾਈ ਕਰਮੀਆਂ ਨੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਇਆ
ਡਿਪਟੀ ਕਮਿਸ਼ਨਰ ਨੇ ਸਫ਼ਾਈ ਕਰਮੀਆਂ ਦੀ ਮਿਹਨਤ ਤੇ ਜਜਬੇ ਲਈ ਸ਼ਾਬਾਸ਼ੀ ਦਿੱਤੀ ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)–ਅੱਜ ਦਿਨ ਭਰ ਹੁੰਦੀ ਰਹੀ ਭਾਰੀ ਬਾਰਸ਼ ਦੌਰਾਨ ਵੀ ਨਗਰ ਕੌਂਸਲ ਗੁਰਦਾਸਪੁਰ ਦੇ ਕਰਮਚਾਰੀ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਂਦੇ ਰਹੇ। ਨਗਰ ਕੌਂਸਲ ਗੁਰਦਾਸਪੁਰ ਦੇ ਸਫ਼ਾਈ ਕਰਮੀ ਵਰ੍ਹਦੇ ਮੀਂਹ ਦੌਰਾਨ ਸ਼ਹਿਰ ਦੇ ਨੀਵੇ ਇਲਾਕਿਆਂ ਵਿਚੋਂ ਬਰਸਾਤੀ ਪਾਣੀ ਦੀ ਨਿਕਾਸ […]
Continue Reading

