ਵਕਫ਼ ਬੋਰਡ ਨੇ ਗੁਰਦਾਸਪੁਰ ਸਰਕਲ `ਚ 5 ਵੱਡੇ ਕਬਰਸਤਾਨ ਰਾਖਵੇਂ ਰੱਖੇ, ਮਸਜਿਦਾਂ ਦੇ ਵਿਕਾਸ ਲਈ 10.50 ਲੱਖ ਦੀ ਗ੍ਰਾਂਟ ਜਾਰੀ ਕੀਤੀ-ਏ.ਡੀ.ਜੀ.ਪੀ ਫਾਰੂਕੀ

ਅਬਦੁਲ ਕਲਾਮ ਆਜ਼ਾਦ ਯਾਦਗਾਰੀ ਲਾਇਬ੍ਰੇਰੀ ਬਣਾਉਣ ਲਈ ਵੀ ਗ੍ਰਾਂਟ ਜਾਰੀ ਕੀਤੀ ਅੱਧੀ ਦਰਜਨ ਤੋਂ ਵੱਧ ਮਸਜਿਦਾਂ ਲਈ ਛੇ-ਛੇ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਸ਼ੁਰੂ ਕੀਤੀ ਗਈ ਸਾਡਾ ਟੀਚਾ ਮਸਜ਼ਿਦਾਂ, ਕਬਰਸਤਾਨਾਂ ਦੇ ਵਿਕਾਸ ਦੇ ਨਾਲ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕਰਨਾ : ਏ.ਡੀ.ਜੀ.ਪੀ. ਐੱਮ.ਐੱਫ. ਫਾਰੂਕੀ ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੰਜਾਬ ਵਕਫ਼ […]

Continue Reading

ਬਾਗਬਾਨੀ ਵਿਭਾਗ ਨੇ ਬਰਸਾਤੀ ਮੌਸਮ ਦੌਰਾਨ ਬਾਗਾਂ ਦੀ ਸੰਭਾਲ ਦੇ ਨੁਕਤੇ ਸਾਂਝੇ ਕੀਤੇ

ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)–ਬਾਗਬਾਨੀ ਵਿਭਾਗ ਨੇ ਬਰਸਾਤੀ ਮੌਸਮ ਦੌਰਾਨ ਬਾਗਾਂ ਦੀ ਸੰਭਾਲ ਦੇ ਕੁਝ ਨੁਕਤੇ ਬਾਗਬਾਨਾਂ ਨਾਲ ਸਾਂਝੇ ਕੀਤੇ ਹਨ ਤਾਂ ਜੋ ਬਾਗਾਂ ਦੀ ਚੰਗੀ ਤਰਾਂ ਦੇਖਭਾਲ ਕਰਕੇ ਇਨ੍ਹਾਂ ਤੋਂ ਚੰਗਾ ਝਾੜ ਲਿਆ ਜਾ ਸਕੇ। ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਤਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰੀਆਂ ਬਾਰਸ਼ਾਂ ਕਾਰਨ ਕਈ […]

Continue Reading

ਨਸ਼ਾ ਤਸਕਰਾਂ ਦੀ ਸੂਚਨਾ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਉੱਪਰ ਦਿੱਤੀ ਜਾਵੇ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਭਿਆਨ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੱਕ ‘ਨਸ਼ਾ ਮੁਕਤੀ ਕੰਟਰੋਲ ਕੇਂਦਰ’ ਸਥਾਪਤ ਕੀਤਾ ਗਿਆ ਹੈ ਜੋ ਹਫ਼ਤੇ ਦੇ ਸਾਰੇ ਦਿਨ 24 ਘੰਟੇ ਆਪਣੀਆਂ ਸੇਵਾਵਾਂ ਦੇ ਰਿਹਾ ਹੈ। ਇਸ ‘ਨਸ਼ਾ ਮੁਕਤੀ ਕੰਟਰੋਲ ਕੇਂਦਰ’ ਦਾ […]

Continue Reading

ਪੰਜਾਬ ਦੀ ਸਿਹਤ ਵਿਭਾਗ ਦੀ ਟੀਮ ਨੇ ਲਿੰਗ ਨਿਰਧਾਰਨ ਕਰਨ ਵਾਲੇ ਜੰਮੂ ਦੇ ਅਲਟ੍ਰਾਸਾਊਂਡ ਸਕੈਨਿੰਗ ਸੈਂਟਰ ਦਾ ਪਰਦਾਫਾਸ਼ ਕੀਤਾ

ਨਕਲੀ ਗ੍ਰਾਹਕ ਰਾਹੀਂ ਜਾਲ ਵਿੱਚ ਫਸਾ ਕੇ ਦੋਸ਼ੀਆਂ ਨੂੰ ਰੰਗੇ ਹੱਥੀਂ ਫੜ੍ਹਿਆ ਗੁਰਦਾਸਪੁਰ ਸ਼ਹਿਰ ਦੀ ਦਲਾਲ ਔਰਤ ਸਮੇਤ ਹੋਰ ਗ੍ਰਾਹਕ ਔਰਤਾਂ ਵੀ ਕਾਨੂੰਨੀ ਸਿਕੰਜੇ ਵਿੱਚ ਫਸੀਆਂ ਜੰਮੂ ਪੁਲਿਸ ਤੇ ਸਿਹਤ ਵਿਭਾਗ ਨੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਅਰੰਭੀ ਡਿਪਟੀ ਕਮਿਸ਼ਨਰ ਵੱਲੋਂ ਇਸ ਸਫਲਤਾ ਲਈ ਸਿਹਤ ਵਿਭਾਗ ਦੀ ਟੀਮ ਨੂੰ ਸ਼ਾਬਾਸ਼ੀ ਇਸ ਅੰਤਰਰਾਜੀ ਗਿਰੋਹ ਦੇ ਹੋਰ ਮੈਂਬਰਾਂ […]

Continue Reading

ਭਾਜਪਾ ਅਤੇ ਅਕਾਲੀ ਫਿਰ ਤੋਂ ਗਠਜੋੜ ਦੀ ਤਿਆਰੀ ਚ

ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਆਗੂ ਰਹੇ ਸੁਨੀਲ ਜਾਖੜ੍ਹ ਜਿਨ੍ਹਾਂ ਕੁੱਝ ਸਮਾਂ ਪਹਿਲਾਂ ਭਾਜਪਾ ਦਾ ਪੱਲਾ ਫੜ ਲਿਆ ਸੀ। ਇਸ ਸਮੇਂ ਉਹ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਹਨ। ਉਨ੍ਹਾਂ ਦੀ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਹੁਤ ਹੀ ਨੇੜਤਾ ਰਹੀ ਹੈ। ਜਿਸ ਕਰਕੇ ਹੁਣ ਸ਼੍ਰੋਮਣੀ ਅਕਾਲੀ ਦਲ 8 ਜੁਲਾਈ ਨੂੰ ਚੰਡੀਗੜ੍ਹ […]

Continue Reading

ਪੰਜਾਬੀਆਂ ਦੀ ਯੂਸੀਸੀ ਵਿਰੋਧੀ ਭਾਵਨਾ ਦੇਖ ਕੇ ਮਾਨ ਨੇ ਲਿਆ ਯੂ-ਟਰਨ – ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ

ਹੁਣ ਪੰਜਾਬੀਆਂ ਨੂੰ ਕਿਸ ‘ਤੇ ਵਿਸ਼ਵਾਸ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਅਤੇ “ਸੁਪਰ ਸੀ ਐੱਮ” ਦੇ ਯੂਸੀਸੀ ਬਾਰੇ ਵੱਖੋ ਵੱਖਰੇ ਵਿਚਾਰ ਹਨ? : ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)–ਇਕਸਾਰ ਸਿਵਲ ਕੋਡ (ਯੂਸੀਸੀ) ‘ਤੇ ਵੱਖਰਾ ਸਟੈਂਡ ਅਪਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ, ਪੰਜਾਬ […]

Continue Reading

CBA Infotech

Gurdaspur, 6 July (Sarabjit Singh)—IELTS Cleared with good bands and now worried of making Presentations and Assignments . 🎓 So, here is a quick solution for you !!! 🎓 Join our basic Computer Course that covers : 🚀Foreign assignments🚀Front Desk Executive🚀Presentation Work🚀Clerical work🚀Data Entry Job 🎓 Grab the Basic computer Knowledge that will benefit you […]

Continue Reading

ਸੁਨੀਲ ਜਾਖੜ ਚੰਨੀ ਦੇ ਸੀ.ਐਮ ਬਣਨ ਸਮੇਂ ਦਲਿਤ ਸਮਾਜ ਨੂੰ ਪੈਰ ਦੀ ਜੁੱਤੀ ਦੱਸ ਕੇ ਅਪਮਾਨਤ ਕਰਨ ਵਾਲੀ ਭੁੱਲ ਦੀ ਮੁਆਫੀ ਮੰਗੇ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)–ਭਾਜਪਾ ਨੇ ਦਲਿਤ ਸਮਾਜ ਨੂੰ ਪੈਰ ਦੀ ਜੁੱਤੀ ਦੱਸ ਕੇ ਅਪਮਾਨਤ ਕਰਨ ਵਾਲੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾ ਕੇ ਆਪਣਾ ਦਲਿਤ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਨੰਗਾ ਕਰ ਲਿਆ ਹੈ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸੁਨੀਲ ਜਾਖੜ ਨੂੰ ਅਪੀਲ ਕਰਦੀ ਹੈ ਇਨਸਾਨ ਭੁਲਣਹਾਰ ਹੈ ਅਤੇ ਭੁੱਲ ਬਖਸ਼ਾਉਣੀ ਸ਼ੇਰਾਂ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਕਾਰੀ ਗਊਸ਼ਾਲਾ ਕਲਾਨੌਰ ਦੇ ਪ੍ਰਬੰਧਾਂ ਦਾ ਜਾਇਜਾ ਲਿਆ

ਸਮੂਹ ਨਗਰ ਕੌਂਸਲਾਂ ਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਗਊ ਸੈੱਸ ਜਮਾਂ ਕਰਾਉਣ ਦੀਆਂ ਹਦਾਇਤਾਂ ਜ਼ਿਲ੍ਹਾ ਪ੍ਰਸ਼ਾਸਨ ਗਊ ਵੰਸ਼ ਦੀ ਸੇਵਾ ਲਈ ਪੂਰੀ ਤਰਾਂ ਵਚਨਬੱਧ – ਡਿਪਟੀ ਕਮਿਸ਼ਨਰ ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਕਾਰੀ ਗਊਸ਼ਾਲਾ ਕਲਾਨੌਰ ਦੇ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਜ਼ਿਲ੍ਹੇ ਦੀਆਂ ਸਮੂਹ ਨਗਰ […]

Continue Reading

ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਲਈ ਕਿਸਾਨਾਂ ਨੂੰ ਸਬਸਿਡੀ ਤੇ ਉਪਲਬਧ ਕਰਵਾਈਆਂ ਜਾਣਗੀਆਂ 20 ਹਜ਼ਾਰ ਤੋਂ ਵੱਧ ਮਸ਼ੀਨਾਂ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਚਾਹਵਾਨ ਕਿਸਾਨ 20 ਜੁਲਾਈ ਤੱਕ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ ‘ਤੇ ਕਰ ਸਕਦੇ ਹਨ ਅਪਲਾਈ ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਸ ਸਾਲ ਸਬਸਿਡੀ ਤੇ 20 ਹਜਾਰ ਤੋਂ […]

Continue Reading