ਬਾਸਮਤੀ ਚਾਵਲ ਦੇ ਨਿਰਯਾਤ ’ਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ’ਤੇ ਲਗਾਈ ਗਈ ਪਾਬੰਦੀ : ਡਿਪਟੀ ਕਮਿਸ਼ਨਰ
ਕਿਹਾ, ਬਾਸਮਤੀ ਚਾਵਲ ਦੀ ਗੁਣਵੱਤਾ ’ਚ ਸੁਧਾਰ ਲਈ ਪੰਜਾਬ ਸਰਕਾਰ ਨੇ ਉਠਾਏ ਅਹਿਮ ਕਦਮ ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਬਾਸਮਤੀ ਦੇ ਚਾਵਲ ਦੇ ਨਿਰਯਾਤ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਵੰਡ ਤੇ ਵਰਤੋਂ ਕਰਨ ’ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ […]
Continue Reading

