ਖੱਬੀਆ ਪਾਰਟੀਆਂ ਵੱਲੋਂ ਬਟਾਲੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਸਖ਼ਤੀ ਨਾਲ ਕੰਟਰੋਲ ਕਰਨ ਦੀ ਮੰਗ ਨੂੰ ਲੈ ਕੇ ਐਸ.ਐਸ.ਪੀ ਨੂੰ ਸੌਂਪਿਆ ਮੰਗ ਪੱਤਰ

ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)–ਅੱਜ ਇੱਥੇ ਐਸ ਐਸ ਪੀ ਦਫਤਰ ਬਟਾਲਾ ਵਿਖੇ ਖ਼ਬੀਆਂ ਧਿਰਾਂ ਸੀ ਪੀ ਆਈ, ਸੀ ਪੀ ਆਈ ਐਮ,ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਆਰ ਐਮ ਪੀ ਆਈ ਦੇ ਵਰਕਰਾਂ ਨੇ ਇਕੱਠੇ ਹੋ ਕਿ ਨਾਅਰੇਬਾਜ਼ੀ ਕੀਤੀ ਅਤੇ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ, ਰਣਬੀਰ ਸਿੰਘ ਵਿਰਕ‌, ਸ਼ਮਸ਼ੇਰ ਸਿੰਘ ਨਵਾਂ ਪਿੰਡ ਅਤੇ ਜਰਨੈਲ ਸਿੰਘ ਦੀ […]

Continue Reading

ਪੰਜਾਬ ਰਾਇਟ ਟੂ ਬਿਜ਼ਨਸ ਐਕਟ ਅਧੀਨ ਜ਼ਿਲ੍ਹਾ ਗੁਰਦਾਸਪੁਰ ਦੇ ਤਿੰਨ “ਇੰਨ ਪ੍ਰਿੰਸੀਪਲ ਅਪਰੂਵਲ” ਸਰਟੀਫਿਕੇਟ ਜਾਰੀ

ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਰਾਹਤ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਜਾਬ ਰਾਇਟ ਟੂ ਬਿਜ਼ਨਸ ਐਕਟ ਅਧੀਨ ਜ਼ਿਲ੍ਹੇ ਵਿੱਚ ਤਿੰਨ “ਇੰਨ ਪ੍ਰਿੰਸੀਪਲ ਅਪਰੂਵਲ ਸਰਟੀਫਿਕੇਟ” ਸਰਬਸੁੱਖ ਹਸਪਤਾਲ ਪ੍ਰਾਈਵੇਟ ਲਿਮਟਿਡ ਬਟਾਲਾ, ਭੁੱਲਰ ਰਾਈਸ ਮਿੱਲ ਕੰਡੀਲਾ ਅਤੇ ਏ.ਆਰ. ਐਗਰੋ ਇੰਡਸਟਰੀਜ਼ ਪਿੰਡ ਮਿਰਜ਼ਾਜਾਨ ਨੂੰ ਜਾਰੀ ਕੀਤੇ […]

Continue Reading

ਡਿਪਟੀ ਕਮਿਸਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਲਈ ਇੱਕ ਨਵਾਂ ਉਪਰਾਲਾ

ਸੁਰੱਖਿਆ ਬਲਾਂ ਵਿੱਚ ਭਰਤੀ ਹੋਣ ਦੀ ਸਿਖ਼ਲਾਈ ਦੇਣ ਲਈ ਸ਼ੁਰੂ ਕੀਤਾ ਜਾ ਰਿਹਾ `ਸੁਪਰ-30` ਬੈਚ `ਸੁਪਰ-30` ਬੈਚ ਵਿੱਚ ਨੌਜਵਾਨਾਂ ਨੂੰ ਲਿਖ਼ਤੀ ਤੇ ਫਿਜੀਕਲ ਟੈਸਟ ਦੀ ਕਰਵਾਈ ਜਾਵੇਗੀ ਮੁਫ਼ਤ ਤਿਆਰੀ ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)–ਡਿਪਟੀ ਕਮਿਸਨਰ ਗੁਰਦਾਸਪੁਰ ਡਾ. ਹਿਮਾਂਸੂ ਅਗਰਵਾਲ ਵੱਲੋਂ ਇੱਕ ਹੋਰ ਨਿਵੇਕਲਾ ਉਪਰਾਲਾ ਕਰਦਿਆਂ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਨੌਜਵਾਨਾਂ ਨੂੰ ਪੰਜਾਬ ਪੁਲਿਸ, ਬੀ.ਐੱਸ.ਐੱਫ਼, ਸੀ.ਆਰ.ਪੀ.ਐੱਫ਼ […]

Continue Reading

ਸਲੱਮ ਏਰੀਏ ਦੇ ਸਕੂਲੀ ਬੱਚੇ ਝੌਪੜੀਆਂ ਵਿਚੋਂ ਬਾਹਰ ਆ ਕੇ ਪਹਿਲੀ ਵਾਰ ਨਿਕਲੇ ਦੁਨੀਆਂ ਦੇ ਨਜ਼ਾਰੇ ਦੇਖਣ

ਵਿਰਸਾ ਦਰਸ਼ਨ ਤਹਿਤ ਬੱਚਿਆਂ ਨੇ ਜ਼ਿਲ੍ਹਾ ਗੁਰਦਾਸਪੁਰ ਦੀ ਅਮੀਰ ਵਿਰਾਸਤ ਦੇ ਦਰਸ਼ਨ ਕੀਤੇ ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ `ਵਿਰਸਾ ਦਰਸ਼ਨ` ਪ੍ਰੋਗਰਾਮ ਤਹਿਤ ਨੌਜਵਾਨ ਪੀੜ੍ਹੀ ਨੂੰ ਜ਼ਿਲ੍ਹੇ ਦੀ ਵਿਰਾਸਤ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਨ੍ਹਾਂ ਜਤਨਾਂ ਤਹਿਤ ਰੋਮੇਸ ਮਹਾਜਨ ਨੈਸ਼ਨਲ ਐਵਾਰਡੀ ਵੱਲੋਂ ਚਲਾਏ […]

Continue Reading

‎slots Classic Las Vegas Casino App Storeda

‎slots Classic Las Vegas Casino App Storeda” “‎slotomania Slots Vegas Online Casino App Storeda Content Slots Machine Games Neden Ücretsiz Çevrimiçi Slotlarımızı Oynamalısınız? Vegas Casino’larındaki Gibi Doğru Ücretsiz Casino Slotları Nasıl Seçilir? Bilgi Ücretsiz Slotlar Ve Gerçek Paralı Slotlar Beceri Oyunları, Holdem Poker & Bingo 👆çevrimiçi Bir Slot Seçin🎰 Eğlenmek Için Oynayabileceğiniz Ücretsiz Çevrimiçi Slot Türleri Ücretsiz […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਜਿੰਪਾ ਵੱਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ

ਆਪਣੇ ਮਹਾਨ ਸ਼ਹੀਦਾਂ ਤੇ ਸੂਰਬੀਰਾਂ ਨੂੰ ਯਾਦ ਰੱਖਣਾ ਸਾਡਾ ਨੈਤਿਕ ਫ਼ਰਜ਼ : ਜਿੰਪਾ ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– 1746 ਨੂੰ ਛੋਟੇ ਘੱਲੂਘਾਰੇ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਸਿੰਘ-ਸਿੰਘਣੀਆਂ ਅਤੇ ਬੱਚਿਆਂ ਦੀ ਸ਼ਹੀਦੀ ਨੂੰ ਸਮਰਪਿਤ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਰਾਜ ਪੱਧਰੀ ਵਿਸ਼ੇਸ਼ ਸ਼ਹੀਦੀ ਸਮਾਗਮ ਅੱਜ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਵਿਖੇ ਕਰਵਾਇਆ ਗਿਆ। […]

Continue Reading

ਮਜ਼ਦੂਰ ਮੁਕਤੀ ਮੋਰਚਾ ਵੱਲੋਂ ਬਿਗੜਵਾਲ ਚ ਲਲਕਾਰ ਰੈਲੀ ਰੈਲੀ

ਪ੍ਰਸ਼ਾਸਨ ਵੱਲੋਂ ਇਨਸਾਫ਼ ਦੇਣ ਦਾ ਦਿੱਤਾ ਭਰੋਸਾਸੁਨਾਮ ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)–ਇੱਥੋਂ ਥੋੜੀ ਦੂਰ ਪਿੰਡ ਬਿਗੜਵਾਲ ਵਿਖੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਮਜ਼ਦੂਰਾਂ ਤੇ ਕੀਤੇ ਝੂਠੇ ਪਰਚੇ ਰੱਦ ਕਰਵਾਉਣ, ਮਜ਼ਦੂਰਾਂ ਦਾ ਸਮਾਨ ਤੇ ਝੰਡੇ ਫੂਕਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਵਾਉਣ ਅਤੇ ਪੰਚਾਇਤੀ ਜ਼ਮੀਨ ਚ ਹਿੱਸੇਦਾਰੀ ਨੂੰ ਲੈਕੇ ਲਲਕਾਰ ਰੈਲੀ ਕੀਤੀ ਗਈ। ਮਜ਼ਦੂਰਾਂ ਦੀ ਰੈਲੀ ਨੂੰ ਰੋਕਣ ਲਈ […]

Continue Reading

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਚੰਡੀਗੜ੍ਹ, ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਇੱਕ ਉੱਘੇ ਸਿਆਸੀ ਆਗੂ ਬੀਰ ਦਵਿੰਦਰ ਸਿੰਘ ਨੇ ਸਰਹਿੰਦ ਹਲਕੇ ਦੇ ਨੁਮਾਇੰਦੇ ਵਜੋਂ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵਜੋਂ ਆਪਣੇ ਕਾਰਜਕਾਲ ਦੌਰਾਨ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਦਾ ਯੋਗਦਾਨ ਜਨਤਕ ਸੇਵਾਵਾਂ ਪ੍ਰਤੀ ਉਨ੍ਹਾਂ ਦੀ ਅਟੱਲ […]

Continue Reading

ਅਸਾਮ ਦੀ ਡਿਬਰੂਗੜ੍ਹ ਜੇਲ’ਚ ਬੰਦ ਪੰਜਾਬੀ ਸਿੱਖ ਨੌਜਵਾਨਾਂ ਨੂੰ ਖਾਣੇ ਵਿਚ ਤਬਾਬੂ ਦੇਣ ਅਤੇ ਟੈਲੀਫੋਨ ਨਾਂ ਕਰਨ ਦੇਣ ਵਾਲ਼ੀ ਘਟਨਾ ਦੀ ਪੂਰੀ ਜਾਂਚ ਕਰਵਾਏ ਪੰਜਾਬ ਸਰਕਾਰ – ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)–ਅਸਾਮ ਦੀ ਡਿਬਰੂਗੜ੍ਹ ਜੇਲ’ਚ ਪੰਜਾਬੀ ਨੌਜਵਾਨਾਂ ਨੂੰ ਖਾਣੇ ਵਿਚ ਤਬਾਬੂ ਦੇਣ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਲੋੜ ਤੇ ਜ਼ੋਰ ਦੇਵੇ ਪੰਜਾਬ ਸਰਕਾਰ ਅਤੇ ਉਹਨਾਂ ਕੈਦੀਆਂ ਦੀ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਲਈ ਕੇਂਦਰ ਸਰਕਾਰ ਤੇ ਦਬਾਅ ਬਣਾਵੇ ਕਿਉਂਕਿ ਇਸ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਇਹਨਾਂ ਨੌਜਵਾਨਾਂ ਤੇ […]

Continue Reading

ਨਸ਼ਾ ਜਿੱਥੇ ਸਰੀਰ ਲਈ ਖ਼ਤਰਨਾਕ ਹੈ, ਉੱਥੇ ਇਹ ਅਪਰਾਧ ਦਾ ਮੁੱਖ ਕਾਰਨ-ਐਸਐਸਪੀ ਦਯਾਮਾ ਹਰੀਸ਼ ਕੁਮਾਰ

ਗੁਰਦਾਸਪੁਰ 1 ਜੁਲਾਈ (ਸਰਬਜੀਤ ਸਿੰਘ) –ਨਸ਼ਾ ਜਿੱਥੇ ਸਰੀਰ ਲਈ ਖ਼ਤਰਨਾਕ ਹੈ, ਉੱਥੇ ਇਹ ਅਪਰਾਧ ਦਾ ਮੁੱਖ ਕਾਰਨ ਵੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਸ਼ਾ ਅਤੇ ਅਪਰਾਧ ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹ ਵਿਚਾਰ ਸਾਂਝ ਸਟਾਫ ਗੁਰਦਾਸਪੁਰ ਵੱਲੋਂ ਮਾਤਾ ਗੁਜਰੀ ਸਕੂਲ ਅਮੀਪੁਰ ਵਿਖੇ ਆਯੋਜਿਤ ਸੈਮੀਨਾਰ ਨੂੰ ਸੰਬੋਧਨ ਕਰਦੇ ਗੁਰਦਾਸਪੁਰ ਦੇ […]

Continue Reading