ਸਨਅਤੀ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੀ ਹੈ ਇੰਸਟੀਚਿਊਟ ਫਾਰ ਮਸ਼ੀਨ ਟੂਲਸ ਟੈਕਨਾਲੋਜੀ ਬਟਾਲਾ

ਵੱਖ-ਵੱਖ ਟਰੇਡਾਂ ਨਾਲ ਸਬੰਧਤ ਚਲਾਏ ਜਾ ਰਹੇ ਹਨ ਥੋੜੇ ਸਮੇਂ ਦੇ ਕੋਰਸ ਇੰਸਟੀਚਿਊਟ ਵਲੋਂ ਮਸ਼ੀਨਾਂ ਦੀ ਟੈਸਟਿੰਗ ਅਤੇ ਮਾਲ ਦੀ ਗੁਣਵਤਾ ਨੂੰ ਵੀ ਕੀਤਾ ਜਾਂਦਾ ਹੈ ਚੈੱਕ 12ਵੀਂ, ਆਈ.ਟੀ.ਆਈ. ਅਤੇ ਡਿਪਲੋਪਾ, ਬੀ.ਟੈੱਕ. ਪਾਸ ਸਿਖਿਆਰਥੀ ਇੰਸਟੀਚਿਊਟ ਤੋਂ ਸ਼ਾਰਟ ਟਰਮ ਕੋਰਸ ਕਰਕੇ ਆਪਣੇ ਹੁਨਰ ਨੂੰ ਹੋਰ ਵਧਾਉਣ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਚਲਾਈ ਜਾ […]

Continue Reading

ਜਾਗਰੂਕਤਾ ਨਾਲ ਹੀ ਹੈਪੇਟਾਇਟਿਸ ਰੋਗ ਤੋਂ ਹੋ ਸਕਦਾ ਹੈ ਬਚਾਓ – ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਹੈਪੇਟਾਇਟਿਸ ਸਬੰਧੀ ਪੋਸਟਰ ਜਾਰੀ ਕੀਤਾ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)–ਹੈਪੇਟਾਇਟਿਸ (ਪੀਲੀਆ) ਦਿਵਸ ਸਬੰਧੀ ਇਕ ਵਿਸ਼ੇਸ਼ ਸਮਾਗਮ ਦਫ਼ਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ ਕੀਤਾ ਗਿਆ। ਸਮਾਗਮ ਵਿਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਰੋਮੀ […]

Continue Reading

ਚੇਅਰਮੈਨ ਰਮਨ ਬਹਿਲ ਨੇ ਪਿੰਡ ਨਰਪੁਰ ਦੀ ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀ ਦੇ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ

ਪੰਜਾਬ ਸਰਕਾਰ ਵੱਲੋਂ 60 ਲੱਖ ਰੁਪਏ ਖਰਚ ਕਰਕੇ ਜ਼ਿਲਾ ਗੁਰਦਾਸਪੁਰ ਦੀਆਂ 11 ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀਆਂ ਦੀ ਕੀਤੀ ਜਾ ਰਹੀ ਹੈ ਕਾਇਆ ਕਲਪ – ਰਮਨ ਬਹਿਲ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮਾਨ ਸਰਕਾਰ ਨੇ ਕ੍ਰਾਂਤੀਕਾਰੀ ਸੁਧਾਰ ਕੀਤੇ – ਰਮਨ ਬਹਿਲ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ […]

Continue Reading

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ `ਤੇ ਮਨਾਇਆ ਜਾਵੇਗਾ `ਤੀਆਂ ਦਾ ਤਿਓਹਾਰ`

19 ਅਗਸਤ ਨੂੰ ਪਿੰਡ ਜੌੜਾ ਛੱਤਰਾਂ ਵਿਖੇ ਹੋਵੇਗਾ ਤੀਆਂ ਦਾ ਜ਼ਿਲ੍ਹਾ ਪੱਧਰੀ ਸਮਾਗਮ 18 ਅਗਸਤ ਨੂੰ ਜ਼ਿਲ੍ਹੇ ਦੇ 100 ਪਿੰਡਾਂ ਵਿੱਚ ਲੱਗਣਗੀਆਂ ਤੀਆਂ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਤੀਆਂ ਦਾ ਤਿਓਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਜੌੜਾ ਛੱਤਰਾਂ ਵਿਖੇ […]

Continue Reading

-ਵਿੱਦਿਆ ਦਾ ਚਾਨਣ ਮੁਨਾਰਾ ਬਰਨਾਲਾ ਵਿਖੇ ਖੁੱਲ ਚੁੱਕਾ ਮਹਿਤਾਬ ਅਕੈਡਮੀ

ਬਰਨਾਲਾ, ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)-ਵਿੱਦਿਆ ਦਾ ਚਾਨਣ ਮੁਨਾਰਾ ਬਰਨਾਲਾ ਵਿਖੇ ਖੁੱਲ ਚੁੱਕਾ ਹੈ ਜਿਸਦਾ ਨਾਮ ਹੈ ਮਹਿਤਾਬ ਅਕੈਡਮੀ। ਇਸ ਅਕੈਡਮੀ ਵਿੱਚ ਵੱਖ-ਵੱਖ ਤਰ੍ਹਾਂ ਦੇ ਕੋਰਸ ਉਪਲੱਬਧ ਹਨ। ਬੱਚੇ ਇਸ ਹੇਠ ਲਿਖੇ ਕੋਰਸ ਕਰਕੇ ਨਿਪੁਣ ਹੋ ਸਕਦੇ ਹਨ ਅਤੇ ਆਪਣਾ ਰੁਜਗਾਰ ਪ੍ਰਾਪਤ ਕਰ ਸਕਦੇ ਹਨ।

Continue Reading

ਭਾਈ ਵਰਿੰਦਰ ਸਿੰਘ ਮਸੀਤੀ ਨੇਤਰਦਾਨ ਇੰਚਾਰਜ਼ ਟਾਂਡਾ ਦੀ ਪ੍ਰੇਰਣਾ ਸਦਕਾ ਲੋਕਾਂ ਵੱਲੋਂ ਨੇਤਰਦਾਨ ਦੇ ਫਾਰਮ ਭਰੇ ਗਏ

ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)–ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਅਤੇ ਡਾ. ਕਰਨ ਕੁਮਾਰ ਸੈਣੀ ਐਸ.ਐਮ.ਓ ਟਾਂਡਾ ਦੀ ਅਗੁਵਾਈ ਹੇਠ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਭਾਈ ਵਰਿੰਦਰ ਸਿੰਘ ਮਸੀਤੀ ਨੇਤਰਦਾਨ ਇੰਚਾਰਜ਼ ਟਾਂਡਾ ਦੀ ਪ੍ਰੇਰਣਾ ਸਦਕਾ ਲੋਕਾਂ ਵੱਲੋਂ ਨੇਤਰਦਾਨ ਦੇ ਫਾਰਮ ਭਰੇ ਜਾ ਰਹੇ ਹਨ। ਇਸ ਤਹਿਤ ਅੱਜ ਰਾਜਿੰਦਰ ਕੁਮਾਰੀ ਵੱਲੋਂ ਨੇਤਰਦਾਨ ਦੇ ਭਾਰਮ ਭਰੇ ਗਏ। […]

Continue Reading

ਗੁਰਦਾਸਪੁਰ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਕਰੀਬ 18 ਕਿਲੋ ਹੈਰੋਇੰਨ ਸਮੇਤ 2 ਪੁਰਸ਼ ਅਤੇ 1 ਮਹਿਲਾ ਕਾਬੂ

ਐਸ.ਐਸ.ਪੀ ਗੁਰਦਾਸਪੁਰ ਨੇ ਨਸ਼ਾ ਤਸੱਕਰਾਂ ਨੂੰ ਦਬੌਚ ਕੇ ਅੰਮ੍ਰਿਤਸਰ, ਤਰਨਤਾਰਨ ਅਤੇ ਮਾਨਸਾ ਜਿਲ੍ਹੇ ਦੇ ਲੋਕਾਂ ਦੇ ਹਿਰਦੇ ਨੂੰ ਪਾਈ ਠੰਡ ਅਮਰੀਕਾ ਤੋਂ ਹੀ ਚਲਾਇਆ ਜਾ ਰਿਹਾ ਸੀ ਹੈਰੋਇਨ ਦੀ ਖੇਪ ਨੂੰ ਮੰਗਵਾਉਣ ਅਤੇ ਸਪਲਾਈ ਕਰਨ ਦਾ ਧੰਦਾ ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ […]

Continue Reading

ਪ੍ਰਤਾਪ ਸਿੰਘ ਬਾਜਵਾ ਨੂੰ ਪੁੱਜਾ ਭਾਰੀ ਸਦਮਾ, ਮਾਸੀ ਦਾ ਦੇਹਾਂਤ

ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)–ਸੀਨੀਅਰ ਕਾਂਗਰਸੀ ਆਗੂ, ਹਲਕਾ ਕਾਦੀਆਂ ਦੇ ਵਿਧਾਇਕ ਅਤੇ ਪੰਜਾਬ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਸੀ ਗੁਰਦਰਸ਼ਨ ਕੌਰ ਧਾਰੀਵਾਲ ਦਾ ਦੇਹਾਂਤ ਹੋ ਗਿਆ। ਬਾਜਵਾ ਸਾਹਿਬ ਦੀ ਮਾਤਾ ਪਹਿਲਾਂ ਹੀ ਚਲਾਣਾ ਕਰ ਗਏ ਸਨ। ਹੁਣ ਉਹ ਸਾਰਾ ਦੁੱਖ ਸੁੱਖ ਆਪਣੀ ਮਾਸੀ ਨਾਲ […]

Continue Reading

ਜ਼ਿਲਾ ਬਠਿੰਡਾ, ਗੁਰਦਾਸਪੁਰ ਅਤੇ ਸੰਗਰੂਰ ਦੇ ਲੋਕਾਂ ਵੱਲੋਂ ਆਪਣੀ ਪੱਧਰ ਤੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਕੁਝ ਦਿਨਾਂ ਵਿਚ ਰੰਗ ਲਿਆਵੇਗੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)– ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਤਹਿਤ ਲੋਕਾਂ ਨੂੰ ਪਿੰਡੋ ਪਿੰਡ ਲਾਮਬੰਦ ਕਰਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਫ਼ਿਕਰਮੰਦ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਨੂੰ ਜਦੋਂ ਤੋਂ ਪੁਲਿਸ ਨੇ ਝੂਠਾ ਕੇਸ ਪਾ ਕੇ ਜੇਲ੍ਹ’ਚ ਬੰਦ ਕੀਤਾ ਹੈ ,ਉਸ ਤੋਂ ਉਪਰੰਤ ਜਿਥੇ ਮਾਨਸਾ ਜ਼ਿਲ੍ਹਾ ਕਚਹਿਰੀਆਂ ਵਿਚ ਪਰਮਿੰਦਰ ਸਿੰਘ ਝੋਟਾ ਨੂੰ ਤੁਰੰਤ […]

Continue Reading

ਸੀ.ਬੀ.ਏ ਇੰਨਫੋਟੈਕ ਵਿਖੇ ਪਾਈਥਨ ਦੀਆਂ ਟਿਊਸ਼ਨਾਂ ਕਲਾਸਾਂ ਹੋ ਰਹੀਆਂ ਹਨ ਲਾਹੇਵੰਦ

ਵਧੇਰੇ ਮਾਤਰਾ ਵਿੱਚ ਵਿਦਿਆਰਥੀ ਸੀ.ਬੀ.ਏ ਇੰਨਫੋਟੈਕ ਵਿੱਚ ਲਗਾ ਰਹੇ ਹਨ ਕਲਾਸਾਂ– ਇੰਜੀ.ਸੰਦੀਪ ਕੁਮਾਰ ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ) – ਗੁਰਦਾਸਪੁਰ ਦੀ ਮਸਹੂਰ ਆਈ.ਟੀ ਕੰਪਨੀ ਸੀ.ਬੀ.ਏ ਇੰਨਫੋਟੈਕ ਬੱਚਿਆਂ ਦਾ ਭਵਿੱਖ ਸੁਨਹਿਰੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਸੀ.ਬੀ.ਏ ਇੰਨਫੋਟੈਕ ਤੋਂ ਆਈ.ਟੀ ਅਤੇ ਕੰਪਿਊਟਰ ਦੀ ਕੋਚਿੰਗ ਲੈਣ ਵਾਲੇ ਸੈਂਕੜੇ ਹੀ ਬੱਚੇ ਹੁਣ ਤੱਕ ਕਈ ਨਾਮੀ ਕੰਪਨੀਆਂ […]

Continue Reading