ਸਿੱਟ ਨੇ ਪੀੜਤ ਲੜਕੇ ਨੂੰ ਤੰਗ ਪ੍ਰੇਸ਼ਾਨ ਕੀਤਾ ਅਤੇ ਉਸ ‘ਤੇ ਸ਼ਿਕਾਇਤ ਵਾਪਸ ਲੈਣ ਲਈ ਦਬਾਅ ਪਾਇਆ’: ਬਾਜਵਾ
ਪੀੜਤ ਪਰਿਵਾਰ ਦੀ ਮੱਦਦ ਲਈ ਆਏ ਲੋਕਾਂ ‘ਤੇ ਜਾਅਲੀ ਦਰਜ਼ ਕੀਤੀਆਂ ਗਈਆਂ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ 1 ਜੁਲਾਈ (ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਕਥਿਤ ਤੌਰ ‘ਤੇ ਜੁੜੇ ਜਿਨਸੀ ਸ਼ੋਸ਼ਣ […]
Continue Reading

