28 ਜੁਲਾਈ ਨੂੰ ਪਿੰਡ ਨੂੰਨ ਫੱਤੂ ਬਰਕਤ ਵਿਖੇ ਮਿਸ਼ਨ ਅਬਾਦ ਤਹਿਤ ਲੱਗੇਗਾ ਵਿਸ਼ੇਸ਼ ਕੈਂਪ

ਡਿਪਟੀ ਕਮਿਸ਼ਨਰ ਨੇ ਪਿੰਡ ਨੂੰਨ ਫੱਤੂ ਬਰਕਤ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰਨਾਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)–ਸੁਮਿਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ. ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਦਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਦਫ਼ਤਰਾਂ ਵਿੱਚ ਸੇਵਾਵਾਂ ਨਿਭਾ ਰਹੀਆਂ 125 ਮਹਿਲਾ ਅਧਿਕਾਰੀਆਂ ਅਤੇ ਕਰਮਚਾਰਨਾਂ ਨੇ ਭਾਗ ਲਿਆ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ […]

Continue Reading

ਐੱਸ.ਡੀ.ਐੱਮ. ਅਸ਼ਵਨੀ ਅਰੋੜਾ ਨੇ ਜਨ ਸੁਣਵਾਈ ਕੈਂਪ ਦੌਰਾਨ ਕੋਟਲੀ ਸੂਰਤ ਮੱਲੀ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ  

ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)–ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਤਹਿਸੀਲ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲੀ ਵਿਖੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਅਸ਼ਵਨੀ […]

Continue Reading

ਰਾਣਾ ਸਵਰਾਜ ਯੂਨੀਵਰਸਲ ਸਕੂਲ ਲੇਹਲ ਵਿਖੇ ਵਣ-ਮਹਾਂਉਤਸਵ ਮਨਾਇਆ

ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇੰਦਰਜੀਤ ਸਿੰਘ ਬਾਜਵਾ ਨੇ ਐਵਾਗਾਡੋ ਦਾ ਪੌਦਾ ਲਗਾ ਕੇ ਵਣ-ਮਹਾਂਉਤਸਵ ਦੀ ਸ਼ੁਰੂਆਤ ਕੀਤੀ ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ) – ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ (ਧਾਰੀਵਾਲ) ਵਿਖੇ ਹਰਿਆਲੀ ਮਿਸ਼ਨ ਤਹਿਤ ਵਣ-ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਯੂਨੀਵਰਸਲ ਸਿੱਖਿਆ ਸੰਸਥਾਵਾਂ ਦੇ ਸੰਸਥਾਪਕ ਡਾ: ਸਰਬਜੀਤ ਸਿੰਘ ਛੀਨਾ ਦੀ ਅਗਵਾਈ ਵਿੱਚ ਮਨਾਏ ਗਏ ਵਣ-ਮਹਾਂਉਤਸਵ ਦੀ […]

Continue Reading

30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਧਾਰਾ 144 ਲਗਾਈ

ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)–30 ਜੁਲਾਈ 2023 ਦਿਨ ਐਤਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਹੋ ਰਹੀ ਸਟੇਟ ਲੈਵਲ ਬੀਐੱਡ ਕਾਮਨ ਐਂਟਰਸ ਟੈਸਟ (ਸੀ.ਈ.ਟੀ.) ਦੀ ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ […]

Continue Reading

28 ਜੁਲਾਈ ਨੂੰ ਪਿੰਡ ਮੌਚਪੁਰ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਲਈ ਨੂੰਨ ਫੱਤੂ ਬਰਕਤ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ

ਡਿਪਟੀ ਕਮਿਸ਼ਨਰ ਨੇ ਪਿੰਡ ਮੌਚਪੁਰ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ […]

Continue Reading

ਸਿਹਤ ਵਿਭਾਗ ਨੇ ਆਈ ਫਲੂ ਤੋਂ ਬਚਾਓ ਦੇ ਨੁਕਤੇ ਕੀਤੇ ਸਾਂਝੇ

ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)– ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਨ੍ਹੀ ਦਿਨੀਂ ਆਈ ਫਲੂ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਇਸ ਤੋਂ ਬਚਾਓ ਲਈ ਸਾਵਧਾਨੀ ਵਰਤਣੀ ਬੇਹੱਦ ਜਰੂਰੀ ਹੈ। ਆਈ ਫਲੂ ਬਾਰੇ ਜਾਣਕਾਰੀ ਦਿੰਦਿਆਂ ਡਾ. ਹਰਭਜਨ ਰਾਮ ਮਾਂਢੀ ਨੇ ਕਿਹਾ ਕਿ ਆਈ ਫਲੂ ਬਰਸਾਤ ਦੇ ਮੌਸਮ ਵਿਚ […]

Continue Reading

ਡੀਸੀ ਵੱਲੋਂ ਪਟਵਾਰ ਸਰਕਲ ਵਿੱਚ ਖਾਲੀ ਪਏ ਵਾਧੂ ਚਾਰਜ ਪਟਵਾਰੀਆਂ ਨੂੰ ਦਿੱਤਾ

ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾਕਟਰ ਹਿਮਾਂਸ਼ੂ ਅਗਰਵਾਲ ਵੱਲੋਂ ਪਟਵਾਰ ਸਰਕਲ ਵਿੱਚ ਖਾਲੀ ਪਏ ਵਾਧੂ ਚਾਰਜ ਪਟਵਾਰੀਆਂ ਨੂੰ ਆਪਣੇ ਕੰਮ ਤੋਂ ਇਲਾਵਾ ਦਿੱਤਾ ਗਿਆ ਹੈ। ਜਿਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹਨ।

Continue Reading

ਸਰਕਾਰੀ ਕਰਮਚਾਰੀਆਂ ਨੂੰ ਹੁਣ ਮਿਲੇਗੀ ਹਰ ਮਹੀਨੇ ਸਮੇਂ ਸਿਰ ਤਨਖਾਹ

ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)–ਪੰਜਾਬ ਦੇ ਸਰਕਾਰੀ ਮੁਲਾਜ਼ਾਮਾਂ ਨੂੰ ਸਮਾਂਬੱਧ ਤਨਖਾਹ ਦੇਣ ਲਈ ਪੰਜਾਬ ਸਰਕਾਰ ਨੇ ਇੱਕ ਸਰਕੂਲਰ ਜਾਰੀ ਕੀਤਾ ਹੈ। ਜਿਸ ਵਿੱਚ ਸਪੱਸ਼ਟ ਕੀਤਾ ਗਿਆ ਹੈ ਸਮੂਹ ਕਰਮਚਾਰੀਆਂ ਨੂੰ ਤਨਖਾਹ ਮਿਲਣ ਵਿੱਚ ਦੇਰੀ ਹੋਈ ਤਾਂ ਉਸ ਮਹਿਕਮੇ ਦੇ ਮੁੱਖੀ ਖਿਲਾਫ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਸ ਵਿੱਚ ਇਹ ਵੀ ਸਪੱਸ਼ਟ ਕੀਤਾ ਹੈ ਕਿ […]

Continue Reading

ਇੰਜੀ. ਬੋਪਰਾਏ ਵੱਲੋਂ ਪਾਵਰਕਾਮ ਚ ਵਧੀਆ ਸੇਵਾਵਾਂ ਦੇਣ ਬਦਲੇ ਜੇ.ਈ ਰਾਜ ਕੁਮਾਰ ਨੂੰ ਕੀਤਾ ਸਨਮਾਨਿਤ

ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)–ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੁੱਖ ਇੰਜੀ./ਸੰਚਾਲਕ ਹਲਕਾ ਗੁਰਦਾਸਪੁਰ ਇੰਜੀ. ਅਰਵਿੰਦਰਜੀਤ ਸਿੰਘ ਬੋਪਰਾਏ ਵੱਲੋਂ ਪਾਵਰਕਾਮ ਦੇ ਵਧੀਆ ਸੇਵਾਵਾਂ ਦੇਣ ਲਈ ਅਧਿਕਾਰੀ/ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ। ਜਿਸ ਵਿੱਚ ਰਾਜ ਕੁਮਾਰ ਜੇ.ਈ ਦਿਹਾਤੀ ਉਪ ਮੰਡਲ ਗੁਰਦਾਸਪੁਰ ਦਾ ਨਾਮ ਵੀ ਸਨਮਾਨ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਇੰਜੀ. ਬੋਪਰਾਏ ਵੱਲੋਂ […]

Continue Reading