ਅੱਜ ਬਿਜਲੀ ਸਪਲਾਈ ਰਹੇਗੀ ਪ੍ਰਭਾਵਿਤ-ਜਤਿੰਦਰ ਸ਼ਰਮਾ

ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)–ਉਪ ਮੰਡਲ ਅਫਸਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਸ਼ਹਿਰੀ ਜਤਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਪਾਵਰਕਾਮ ਦੇ ਉਚ ਅਧਿਕਾਰੀ ਇੰਜੀਨੀਅਰ ਕੁਲਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ 11 ਕੇ.ਵੀ ਤ੍ਰਿਮੋ ਰੋਡ ਫੀਡਰ ਅਤੇ 11 ਕੇ.ਵੀ ਸਿਟੀ ਫੀਡਰ ਅਧੀਨ ਆਉਂਦੇ ਏਰੀਆ ਦੀ ਬਿਜਲੀ ਸਪਲਾਈ 11 ਕੇ.ਵੀ ਤਿੱਬੜੀ ਰੋਡ ਫੀਡਰ ਨੂੰ ਬਾਈਫਰਕੇਟ ਕਰ ਕੇ ਨਵਾਂ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀ.ਏ ਦੇ ਬਕਾਏ ਦੀ ਕਿਸ਼ਤ ਅਦਾਇਗੀ ਕਰਨ ਸਬੰਧੀ ਸਰਕੂਲਰ ਜਾਰੀ

ਚੰਡੀਗੜ੍ਹ, ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ 1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ ਡੀ.ਏ ਦੀ ਬਕਾਏ ਦੀ ਕਿਸ਼ਤ ਅਦਾਇਗੀ ਕਰਨ ਸਬੰਧੀ ਇੱਕ ਸਰਕੂਲਰ ਜਾਰੀ ਕੀਤਾ ਗਿਆ ਹੈ।

Continue Reading

ਆਪ’ ਨੇ ਐਨਐਚਐਮ ਫ਼ੰਡਾਂ ਦੇ ਬਦਲੇ ਝੂਠੇ ਸਵੈ-ਪ੍ਰਚਾਰ ਦੀ ਕੀਤੀ ਚੋਣ: ਬਾਜਵਾ

ਕੇਂਦਰ ਸਰਕਾਰ ਨੇ ਮੁੱਖ ਮੰਤਰੀ ਦੀਆਂ ਫ਼ੋਟੋਆਂ ਕਾਰਨ ਐਨਐਚਐਮ ਤਹਿਤ ਪੰਜਾਬ ਨੂੰ 546 ਕਰੋੜ ਰੁਪਏ ਜਾਰੀ ਕਰਨ ‘ਤੇ ਰੋਕ ਲਾ ਦਿੱਤੀ ਹੈ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ 27 ਜੁਲਾਈ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਪੂਰੀ ਤਰਾਂ ਦਿਖਾਵੇ ‘ਚ ਭਿੱਜੇ ਹੋਣ ਦਾ ਦੋਸ਼ ਲਗਾਉਂਦੇ ਹੋਏ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ […]

Continue Reading

ਅਨੰਦ ਮੈਰਿਜ ਐਕਟ ਰਜਿਸਟ੍ਰੇਸ਼ਨ ਸਬੰਧੀ ਹੋਣ ਵਾਲੀ ਮੀਟਿੰਗ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੂਰ ਰੱਖਣਾ ਮੁੱਖ ਮੰਤਰੀ ਦਾ ਸ਼ਲਾਘਾਯੋਗ ਫ਼ੈਸਲਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)—ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਅਨੰਦ ਮੈਰਿਜ ਐਕਟ ਰਜਿਸਟਰੇਸ਼ਨ ਦੀ ਸੱਦੀ ਇੱਕ ਮੀਟਿੰਗ ਭਾਵੇਂ ਮੁਲਤਵੀ ਕਰ ਦਿੱਤੀ ਗਈ ਹੈ, ਜਿਸ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ਅਤੇ ਤਖਤ ਸ਼੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀਆਂ ਆਦਿ ਨੂੰ ਸੱਦਿਆ ਗਿਆ […]

Continue Reading

ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨਾਲ ਸੰਪਰਕ ਕੀਤਾ ਜਾਵੇ – ਜ਼ਿਲ੍ਹਾ ਤੇ ਸੈਸ਼ਨ ਜੱਜ

ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਇਸਤਰੀ/ਬੱਚਾ, ਬੇਗਾਰ ਦੇ ਮਾਰੇ, ਮਾਨਸਿਕ ਰੋਗੀ/ਅਪੰਗ, ਕੁਦਰਤੀ ਆਫਤਾਂ ਦੇ ਮਾਰੇ ਉਦਯੋਗਿਕ ਕਾਮੇ, ਜੇਲਾਂ ਵਿੱਚ ਬੰਦ ਹਵਾਲਾਤੀ ਅਤੇ ਕੈਦੀ ਜਾਂ ਹਿਰਾਸਤ ਵਿੱਚ ਵਿਅਕਤੀ ਸਮੇਤ ਹਰ ਉਹ ਵਿਅਕਤੀ ਜਿਸਦੀ ਸਾਲਾਨਾ ਆਮਦਨ 3,00,000/-ਰੁਪਏ ਤੋਂ ਵੱਧ ਨਾ ਹੋਵੇ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ। ਮੁਫ਼ਤ ਕਾਨੂੰਨੀ ਸਹਾਇਤਾ ਬਾਰੇ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬੀਮਾਂ ਕੰਪਨੀਆਂ ਨੂੰ ਆਪਣੇ ਕੇਸਾਂ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਕਿਹਾ

9 ਸਤੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਲੱਗ ਰਹੀ ਹੈ ਕੌਮੀ ਲੋਕ ਅਦਾਲਤ ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਬੀਮਾਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਐਡਵੋਕੇਟਜ਼ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪਰਮਿੰਦਰ ਸਿੰਘ ਰਾਏ, ਮਾਨਯੋਗ ਵਧੀਕ ਜ਼ਿਲ੍ਹਾ ਅਤੇ […]

Continue Reading

ਡੇਂਗੂ ਦੇ ਪ੍ਰਕੋਪ ਤੋ ਬਚਣ ਲਈ ਵਿਸ਼ੇਸ ਸਾਵਧਾਨੀਆਂ ਵਰਤੀਆਂ ਜਾਣ – ਡਾ. ਸੁਖਦੀਪ ਸਿੰਘ ਭਾਗੋਵਾਲੀਆ

ਸ਼ੁਕਰਵਾਰ ਨੂੰ ਡਰਾਈ ਡੇਅ ਵਜੋਂ ਅਪਨਾਉਣਾ ਬੇਹੱਦ ਜ਼ਰੂਰੀ ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)–ਡੇਂਗੂ ਤੋਂ ਬਚਾਅ ਲਈ ਆਪਣਾ ਆਲਾ-ਦੁਆਲਾ ਸਵੱਛ ਰੱਖਣਾ ਬੇਹੱਦ ਜ਼ਰੂਰੀ ਹੈ। ਮੌਸਮ ਬਦਲਣ ਦੇ ਨਾਲ-ਨਾਲ ਡੇਂਗੂ ਦਾ ਖਤਰਾ ਮੰਡਰਾਉਣ ਲੱਗ ਪੈਂਦਾ ਹੈ ਅਤੇ ਇਨ੍ਹੀਂ ਦਿਨੀਂ ਡੇਂਗੂ ਦੇ ਬੁਖਾਰ ਦਾ ਕਹਿਰ ਬੜੀ ਤੇਜ਼ੀ ਨਾਲ ਫੈਲਦਾ ਹੈ। ਇਹ ਜਾਣਕਾਰੀ ਦਿੰਦੇ ਹੋਏ ਮਾਤਾ ਸੁਲੱਖਣੀ ਜੀ ਸਿਵਲ […]

Continue Reading

ਆਈ.ਸੀ.ਆਈ.ਸੀ. ਬੈਂਕ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ

ਮੈਡੀਕਲ ਕੈਂਪ ਦੌਰਾਨ 122 ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)–ਆਈ.ਸੀ.ਆਈ.ਸੀ. ਬੈਂਕ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੱਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤਾ ਗਿਆ। ਮੈਡੀਕਲ […]

Continue Reading

ਪੰਜਾਬ ਵਿੱਚ ਹਰ 3 ਮਹੀਨੇ ਬਾਅਦ 85 ਗਰਭਵਤੀ ਔਰਤਾਂ ਦੀ ਹੋ ਰਹੀ ਮੌਤ

ਯੂਰਪ ਵਿੱਚ ਵੱਧ ਗਰਮੀ ਪੈਣ ਨਾਲ ਸਾਲ 2022 ਵਿੱਚ 61 ਹਜ਼ਾਰ ਲੋਕਾਂ ਦੀ ਜਾਨ ਗਈ ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)–ਪੰਜਾਬ ਬਾਰੇ ਮਿਲੀ ਗਰਭਵਤੀ ਔਰਤਾਂ ਦੀ ਇੱਕ ਰਿਪੋਰਟ ਅਨੁਸਾਰ ਇਸ ਸਮੇਂ 3 ਮਹੀਨਿਆਂ ਵਿੱਚ 87 ਗਰਭਵਤੀ ਔਰਤਾਂ ਦੀ ਮੌਤ ਹੋ ਰਹੀ ਹੈ। ਸਿਹਤ ਸੇਵਾਵਾਂ ਤੇ ਇਹ ਸਵਾਲ ਖੜ੍ਹੇ ਹੁੰਦੇ ਹਨ ਕਿ ਅਜਿਹਾ ਪ੍ਰਬੰਧ ਦੀ ਕਿਉਂ ਘਾਟ […]

Continue Reading