ਤੇਜ਼ ਰਫਤਾਰ ਕਾਰ ਨੇ ਮੋਟਰਸਾਇਕਲ ਨੂੰ ਮਾਰੀ ਟੱਕਰ, ਇੱਕ ਦੀ ਮੌਤ, ਕਾਰ ਚਾਲਕ ਖਿਲਾਫ ਮਾਮਲਾ ਦਰਜ਼

ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)–ਤੇਜ਼ ਰਫਤਾਰ ਕਾਰ ਨੇ ਮੋਟਰਸਾਇਕਲ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਇੱਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋਗਈ, ਜਦੋਂ ਕਿ ਇੱਕ ਨੌਜਵਾਨ ਜਖਮੀ ਹੋ ਗਿਆ ਹੈ। ਇਸ ਮਾਮਲੇ ਵਿੱਚ ਥਾਣਾ ਧਾਰੀਵਾਲ ਦੀ ਪੁਲਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਗਦੀਪ ਸਿੰਘ […]

Continue Reading

ਆਪ’ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਸ਼ਿਸ਼ਟਾਚਾਰ ਦੇ ਸਬਕ ਦੀ ਲੋੜ- ਬਾਜਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਨੂੰ ਅਮਲ ਵਿੱਚ ਲਿਆਉਣਾ ਚਾਹੀਦਾ ਹੈ ਜੋ ਉਹ ਚੋਣਾਂ ਤੋਂ ਪਹਿਲਾਂ ਪ੍ਰਚਾਰ ਕਰਦੇ ਸਨ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ […]

Continue Reading

ਮੁੱਖ ਮੰਤਰੀ ਅਤੇ ਗਵਰਨਰ ਪੰਜਾਬ ਦੀ ਸਿਆਸੀ ਲੜਾਈ ਰਾਜ ਦੇ ਲੋਕ ਕੰਮਾਂ ਅਤੇ ਵਿਕਾਸ ਕਾਰਜਾਂ ਲਈ ਵੱਡੀ ਚੁਣੌਤੀ ਬਣ ਚੁੱਕੀ ਹੈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਗਵਰਨਰ ਪੰਜਾਬ ਦੀ ਸਿਆਸੀ ਲੜਾਈ ਹੁਣ ਦਿਨੋਂ ਦਿਨ ਤੂਲ ਫੜਦੀ ਜਾ ਰਹੀ ਹੈ, ਮੁੱਖ ਮੰਤਰੀ ਸੱਦੇ ਇਜਲਾਸ ਵਿੱਚ ਪਾਸ਼ ਕੀਤੇ ਬਿੱਲਾ ਤੇ ਗਵਰਨਰ ਤੋਂ ਮੋਹਰ ਲਵਾਉਣ ਲਈ ਕਾਹਲੇ ਪੈ ਹੋਏ ਹਨ ਅਤੇ ਗਵਰਨਰ ਪੰਜਾਬ ਸੱਦੇ ਇਜਲਾਸ ਨੂੰ ਗ਼ੈਰ ਸੰਵਿਧਾਨਕ ਦੇ ਨਾਲ ਨਾਲ ਇਹ […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਵਣ ਮਹਾਂਉਤਸਵ ਮਨਾਇਆ ਗਿਆ

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ : ਲਾਇਨ ਪਰਵਿੰਦਰ ਸਿੰਘ ਗੋਰਾਇਆ ਬਟਾਲਾ, ਗੁਰਦਾਸਪੁਰ 26 ਜੁਲਾਈ (ਸਰਬਜੀਤ ਸਿੰਘ)– ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੀ ਸਮਾਜ ਸੇਵੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਵਣ ਮਹਾਂਉਸਵ ਮਨਾਉਦੇ ਹੋਏ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਸਦਾਰੰਗ ਵਿਖੇ ਪੌਦੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ […]

Continue Reading

ਖੱਬੀਆਂ ਪਾਰਟੀਆਂ ਵੱਲੋਂ ਰੈਲੀ ਕਰਕੇ ਸਰਕਾਰ ਦਾ ਫੂੰਕਿਆ ਪੁਤਲਾ

ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)–ਅੱਜ ਖ਼ਬੀਆਂ ਧਿਰਾਂ ਸੀ ਪੀ ਆਈ, ਸੀ ਪੀ ਆਈ ਐਮ,ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਆਰ ਐਮ ਪੀ ਆਈ ਦੀ ਅਗਵਾਈ ਹੇਠ ਜਨਤਾ ਨੇ ਮਨੀਪੁਰ ਵਿਚ ਬਣੇ ਜੰਗਲ ਦੇ ਰਾਜ ਵਿਰੁੱਧ ਫੁਆਰਾ ਚੌਂਕ ਵਿੱਚ ਰੈਲੀ ਕਰਕੇ ਬਾਜ਼ਾਰਾਂ ਵਿਚ ਪ੍ਰਦਰਸ਼ਨ ਕੀਤਾ ਅਤੇ ਗਾਂਧੀ ਚੌਂਕ ਵਿੱਚ ਸਰਕਾਰ ਦਾ ਪੁਤਲਾ ਫੂਕਿਆ। ਇਸ ਸਮੇਂ […]

Continue Reading

ਵਿਸ਼ਵ ਆਬਾਦੀ ਦਿਵਸ ਸਬੰਧੀ ਪਖਵਾੜੇ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਨੇ ਵਧੀਆ ਕਾਰਗੁਜਾਰੀ ਦਿਖਾਈ

ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਤੇਜਿੰਦਰ ਕੌਰ ਦੀ ਅਗੁਵਾਈ ਹੇਠ ਵਿਸ਼ਵ ਆਬਾਦੀ ਦਿਵਸ ਸਬੰਧੀ ਪਖਵਾੜੇ ਵਿਚ ਜ਼ਿਲ੍ਹਾ ਗੁਰਦਾਸਪੁਰ ਨੇ ਵਧੀਆ ਕਾਰਗੁਜਾਰੀ ਕੀਤੀ ਹੈ। ਇਸ ਸਬੰਧੀ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ 11 ਤੋਂ 24 ਜੁਲਾਈ […]

Continue Reading

ਝੋਨੇ/ਬਾਸਮਤੀ ਦੀ ਫ਼ਸਲ ਉਪਰ ਗੈਰ-ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ : ਜ਼ਿਲ੍ਹਾ ਸਿਖਲਾਈ ਅਫ਼ਸਰ

ਖੇਤੀਬਾੜੀ ਵਿਭਾਗ ਵੱਲੋਂ ਮਿਆਰੀ ਬਾਸਮਤੀ ਪੈਦਾਵਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਜਾਗਰੂਕ ਕੀਤਾ ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਹਿਮਾਂਸ਼ੂ ਅਗਰਵਾਲ ਆਈ.ਏ.ਐੱਸ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ/ਬਾਸਮਤੀ ਵਿੱਚ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੇ ਪੈਦਾਵਾਰ ਤੇ ਪੈਂਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ […]

Continue Reading

ਵੱਖ-ਵੱਖ ਨਿੱਜੀ ਸਕੂਲਾਂ ਵਿੱਚ ਅਧਿਆਪਕਾਂ ਦੀ ਨੌਂਕਰੀ ਲਈ ਇੰਟਰਵਿਊ 28 ਜੁਲਾਈ ਨੂੰ

ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)— ਪੰਜਾਬ ਸਰਕਾਰ ਵੱਲੋਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਿਤੀ 28 ਜੁਲਾਈ 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ […]

Continue Reading

ਮੁੱਖ ਮੰਤਰੀ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਸਿੱਖਿਆ ਖੇਤਰ ਵਿੱਚ ਆਈ ਉਸਾਰੂ ਤਬਦੀਲੀ – ਜਗਰੂਪ ਸੇਖਵਾਂ

ਪ੍ਰੀ-ਪ੍ਰਾਇਮਰੀ (1) ਵਿੰਗ ਦੇ ਦਾਖ਼ਲਿਆਂ ਵਿੱਚ 16.3 ਫੀਸਦੀ ਅਤੇ ਪ੍ਰੀ-ਪ੍ਰਾਇਮਰੀ (2) ਵਿੰਗ ਦੇ ਦਾਖ਼ਲਿਆਂ ਵਿੱਚ 9.9 ਫੀਸਦੀ ਦਾ ਵਾਧਾ ਦਰਜ ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਮਾਨ ਦੀ ਅਘਵਾਈ ਹੇਠ ਪੰਜਾਬ ਸਰਕਾਰ ਦੀਆਂ ਲਾਮਿਸਾਲ ਕੋਸ਼ਿਸ਼ਾਂ ਸਦਕਾ ਸਰਕਾਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗਾਂ ਵਿੱਚ ਦਾਖ਼ਲਿਆਂ ਵਿੱਚ ਅਦੁੱਤੀ ਵਾਧਾ ਦਰਜ ਹੋਇਆ ਹੈ, ਜਿਸ ਤੋਂ ਸਿੱਖਿਆ ਖ਼ੇਤਰ ਵਿੱਚ […]

Continue Reading

ਪਿੰਡਾਂ ਦੀ ਹਜ਼ਾਰਾ ਏਕੜ ਫ਼ਸਲ ਬਚਾਉਣ ਦੇ ਪੱਕੇ ਹੱਲ ਲਈ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਦੀ ਹੋਈ ਮੀਟਿੰਗ

ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਬਲਦੇਵ ਸਿੰਘ ਦੀ ਅਗੁਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨਾਲ ਹੋਈ। ਇਸ ਮੌਕੇ ਡਰੇਨਜ਼ ਵਿਭਾਗ ਦੇ ਉਚ ਅਧਿਕਾਰੀ ਐਕਸੀਅਨ ਦਿਲਪ੍ਰੀਤ ਸਿੰਘ ਅਤੇ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ,ਜਸਵੰਤ ਸਿੰਘ, ਹਰਦੇਵ ਸਿੰਘ ਚਿੱਟੀ, ਗੁਰਦਿਆਲ ਸਿੰਘ, ਬਲਵਿੰਦਰ ਸਿੰਘ ਸ਼ਾਮਲ ਹੋਏ। ਡੇਰਾ ਬਾਬਾ ਨਾਨਕ ਤੋਂ ਅੱਗੇ ਪਿੰਡ ਘੋਨੇਵਾਲਾ,ਕਸੋਵਾਲਾ,ਮਾਛੀਵਾੜਾ, ਘਣੀਏ […]

Continue Reading