ਸੀ ਪੀ ਆਈ ਐਮ ਐੱਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਅਰਥੀ ਫੂੰਕ ਮੁਜਾਹਰਾ

ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਅੱਜ ਸੀ ਪੀ ਆਈ ਐਮ ਐੱਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਮਨੀਪੁਰ ਵਿਖੇ ਇਕ ਵੱਡੇ ਫਿਰਕੂ ਹਜੂਮ ਵਲੋਂ ਕੁੱਕੀ ਭਾਈਚਾਰੇ ਦੀਆਂ ਦੋ ਔਰਤਾਂ ਨੂੰ ਸ਼ਰੇਆਮ ਬੇਪੱਤ ਕਰਨ ਖਿਲਾਫ ਅੱਜ ਇਥੇ ਭੀਖੀ ਵਿਚ ਅਰਥੀ ਫੂਕ ਮੁਜਾਹਰਾ ਕੀਤਾ।ਸੀ ਪੀ ਆਈ ਐਮ ਐੱਲ ਲਿਬਰੇਸ਼ਨ ਦੇ ਬ੍ਰਾਂਚ ਸਕੱਤਰ ਕਾਮਰੇਡ ਨੀਟਾ ਅਤੇ ਮਜ਼ਦੂਰ […]

Continue Reading

ਸਰਕਾਰ ਦੇ ਆਗੂ ਚਿੱਟੇ ਵਰਗੇ ਕਾਰੋਬਾਰ’ਚ ਸ਼ਾਮਲ ਹੋਣ ਕਰਕੇ ਹੀ ਪਰਵਿੰਦਰ ਸਿੰਘ ਝੋਟਾ ਨੂੰ ਝੂਠਾ ਕੇਸ ਪਾ ਕੇ ਜੇਲ੍ਹ’ਚ ਬੰਦ ਕੀਤਾ ਗਿਆ–ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)–ਜ਼ਿਲਾ ਤਰਨਤਾਰਨ ਦੇ ਕਸਬਾ ਝਬਾਲ ਦੀ ਸਰਪੰਚ ਦਾ ਪਤੀ ਦੇਵ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਾਲੀ ਵਾਰਦਾਤ ਨੇ ਸਾਬਤ ਕਰ ਦਿੱਤਾ ਹੈ ਕਿ ਝਾੜੂ ਸਰਕਾਰ ਦੇ ਆਗੂ ਖੁਦ ਇਸ ਗੋਰਖਧੰਦੇ ਵਿਚ ਸ਼ਾਮਲ ਹਨ ਅਤੇ ਸਰਕਾਰ ਨੇ ਇਸ ਤੇ ਪੜਦਾ ਪਾਉਣ ਸਮੇਤ ਨਸ਼ੇ ਦੇ ਸੁਦਾਗਰਾਂ ਨੂੰ ਉਤਸ਼ਾਹਿਤ ਕਰਨ ਹਿਤ ਹੀ ਨਸ਼ਿਆਂ […]

Continue Reading

ਬਾਜਵਾ ਨੇ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਾ ਨਾ ਐਲਾਨਣ ਲਈ ‘ਆਪ’ ਨੂੰ ਕੀਤੀ ਨਿਖੇਧੀ

ਫ਼ੰਡਾਂ ਦੀ ਕਮੀ ਨਾਲ ਜੂਝ ਰਹੇ ਸੂਬੇ ਲਈ ਹੜ੍ਹ ਪੀੜਤਾਂ ਨੂੰ ਆਪਣੇ ਆਪ ਮੁਆਵਜ਼ਾ ਦੇਣਾ ਹੋਵੇਗਾ ਔਖਾ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ 25 ਜੁਲਾਈ (ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ਹੜ੍ਹ-ਪ੍ਰਭਾਵਿਤ ਘੋਸ਼ਿਤ ਕਰਨ ਵਿੱਚ ਢਿੱਲ […]

Continue Reading

ਪ੍ਰਸ਼ਾਸਨ ਵਲੋਂ ਚਿੱਟੇ ਕਾਰਨ ਮਰੇ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ੇ , ਮ੍ਰਿਤਕ ਦੀ ਮਾਂ ਨੂੰ ਨੌਕਰੀ ਅਤੇ ਨਸ਼ਾ ਤਸਕਰਾਂ ਦੀ ਫੌਰੀ ਗ੍ਰਿਫਤਾਰੀ ਦੇ ਭਰੋਸੇ ਪਿਛੋਂ ਮ੍ਰਿਤਕ ਦਾ ਅੰਤਿਮ ਸੰਸਕਾਰ

ਮਾਨਸਾ ਦੀ ਪੁਲਸ ਤੇ ਲੋਕ ਖੜ੍ਹੇ ਕਰ ਰਹੇ ਹਨ ਸਵਾਲੀਆ ਚਿੰਨ੍ਹ, ਅੱਜ ਕੁਲਦੀਪ ਕੁਮਾਰ ਕਿਉਂ ਨਸ਼ੇ ਦੀ ਓਵਰ ਡੋਜ਼ ਨਾਲ ਮਰਿਆ ਪ੍ਰਗਤੀਸ਼ੀਲ ਇਸਤਰੀ ਸਭਾ ਦੀ ਆਗੂ ਜਸਬੀਰ ਕੌਰ ਨੱਤ ਨੇ ਪੂਰੇ ਪੰਜਾਬ ਦੀਆਂ ਔਰਤਾਂ ਨੂੰ ਨਸ਼ੇ ਦੇ ਖਿਲਾਫ ਲਾਮਬੰਦ ਹੋਣ ਲਈ ਦਿੱਤਾ ਸੱਦਾ ਨਸ਼ਾ ਨਹੀਂ, ਰੁਜ਼ਗਾਰ ਦਿਓ ਅੰਦੋਲਨ ਤੇ ਝੋਟੇ ਦੀ ਬਿਨਾਂ ਸ਼ਰਤ ਰਿਹਾਈ ਲਈ […]

Continue Reading

ਡਿਪਟੀ ਕਮਿਸ਼ਨਰ ਨੇ ਮਕੌੜਾ ਪੱਤਣ ਤੋਂ ਪਾਰਲੇ ਪਿੰਡਾਂ ਦੇ ਵਿਕਾਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਬਲਜ ਏਰੀਏ ਵਿੱਚ ਵਿਸ਼ੇਸ਼ ਜਨ-ਸੁਣਵਾਈ ਕੈਂਪ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)—ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਹੈ ਕਿ ਉਹ ਮਕੌੜਾ ਪੱਤਣ ਰਾਵੀ ਦਰਿਆ ਤੋਂ ਪਾਰ ਦੇ ਇਲਾਕੇ ਦੇ ਪਿੰਡਾਂ ਵਿੱਚ ਲਗਾਤਾਰ ਰਾਬਤਾ ਬਣਾ ਕੇ ਰੱਖਣ ਤਾਂ ਜੋ ਉਨ੍ਹਾਂ ਲੋਕਾਂ ਨੂੰ ਪੇਸ਼ ਆਰ ਰਹੀਆਂ ਮੁਸ਼ਕਲਾਂ ਦਾ […]

Continue Reading

ਰਾਵੀ ਦਰਿਆ ਦੇ ਪਾਣੀ ਦੀ ਮਾਰ ਹੇਠ ਇਲਾਕੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਰਾਹਤ ਕਾਰਜ ਜਾਰੀ

ਘਣੀਏ ਕੇ ਬੇਟ ਇਲਾਕੇ ਵਿੱਚ ਲੋਕਾਂ ਨਾਲ ਸੰਪਰਕ ਕਰਕੇ ਵੰਡੀ ਜਾ ਰਹੀ ਹੈ ਰਾਹਤ ਸਮੱਗਰੀ ਮੈਡੀਕਲ ਟੀਮਾਂ ਵੱਲੋਂ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਅਤੇ ਦਰਿਆ ਉੱਜ ਰਾਹੀਂ ਆਏ ਪਾਣੀ ਕਾਰਨ ਰਾਵੀ ਦਰਿਆ ਦੇ ਨਾਲ ਲੱਗਦੇ ਕੁਝ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਤੋਂ ਬਾਅਦ ਪੰਜਾਬ […]

Continue Reading

25 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨਾਲ ਸਾਰੀ ਸਥਿਤੀ ਦਾ ਜਾਇਜਾ ਲੈਣ ਤੋਂ ਬਾਅਦ ਲਿਆ ਫੈਸਲਾ ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਲੈਂਡ ਪੋਰਟ ਅਥਾਰਟੀ, ਬੀ.ਐੱਸ.ਐੱਫ, ਨੈਸ਼ਨਲ ਹਾਈਵੇ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਜਾਇਜਾ ਲੈਣ ਤੋਂ ਬਾਅਦ ਪਾਕਿਸਤਾਨ ਸਥਿਤ […]

Continue Reading

Promo vavada

Promo Vavada Exciting Offers and Bonuses Explained Promo vavada For anyone eager to maximize their gaming experience, understanding the current incentives provided by leading platforms is indispensable. Taking advantage of worthwhile promotions can significantly enhance the enjoyment and potential payouts in various casino games. Whether you’re into slots, table games, or live dealer options, knowing […]

Continue Reading

ما هي أسرار وخفايا الأنشطة غير القانونية لشركة 1xbet في المغرب في مجال المراهنة، وما هو سر الصمت الحكومي؟ الجزء الأول برلمان كوم

ما هي أسرار وخفايا الأنشطة غير القانونية لشركة 1xbet في المغرب في مجال المراهنة، وما هو سر الصمت الحكومي؟ الجزء الأول برلمان كوم” نهاية 1xbet في هولندا و تحايل على المراهنين و تشويه صورة الأبناك كوورة لايف Content شاب مصري يعتذر من الشعب المغربي بعد اعتداء لاعبي مصر على الجمهور وجامع الكرة في نهائي الكان […]

Continue Reading

ਹਰ ਸਾਲ ਕਿਰਨ ਨਾਲੇ ਦੀ ਸਫਾਈ ਨਾ ਹੋਣ ਕਰਕੇ ਕਿਸਾਨਾਂ ਦੀ ਖਰਾਬ ਹੋ ਜਾਂਦੀਆਂ ਹਨ ਫਸਲਾਂ

ਕਾਗਜਾ ਚ ਹੀ ਪੂਰੀ ਕੀਤੀ ਜਾਂਦੀ ਹੈ ਸਫਾਈ ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)—ਪੰਜਾਬ ਵਿੱਚ ਕਈ ਸਰਕਾਰਾਂ ਆਈਆਂ ਅਤੇ ਚੱਲੀ ਗਈਆਂ, ਪਰ ਅਜੇ ਤੱਕ ਕਿਸੇ ਵੀ ਸਰਕਾਰ ਦੇ ਨੁਮਾਇੰਦੇ ਨੇ ਹਲਕਾ ਦੀਨਾਨਗਰ ਦੇ ਪਿੰਡ ਕੋਹਲੀਆਂ ਤੋ ਨਿਕਲਦੀ ਕਿਰਨ ਨਾਲਾ ਤਕਰੀਬਨ 176 ਪਿੰਡਾਂ ਤੋਂ ਹੁੰਦਾ ਹੋਇਆ ਅਜਨਾਲਾ ਸੈਕਟਰ ਵਿੱਚ ਜਾ ਕੇ ਮਿਲਦਾ ਹੈ। ਇਸ ਕਿਰਨ ਨਾਲੇ ਦੇ […]

Continue Reading