ਲੜਕੀ ਨਾਲ ਤਸ਼ੱਸ਼ਦ ਕਰਨ ਦੇ ਮਾਮਲੇ ਵਿੱਚ 2 ਪੁਲਸ ਮੁਲਾਜਮਾਂ ਖਿਲਾਫ ਮਾਮਲਾ ਦਰਜ਼

ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)–ਇੱਕ ਜੱਜ ਦੇ ਘਰ ਵਿੱਚ ਚੋਰੀ ਕਰਨ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਈ ਗਈ ਲੜਕੀ ਨਾਲ ਥਾਣੇ ਚ ਤਸ਼ੱਸ਼ਦ ਕਰਨ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਸਾਹ੍ਹਮਣੇ ਆਇਆ ਹੈ। ਕਿਸਾਨਾਂ ਦੇ ਰੋਹ ਅੱਗੇ ਝੁਕਦੇ ਹੋਏ 2 ਪੁਲਸ ਮੁਲਾਜਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਵਰਣਯੋਗ ਹੈ ਕਿ 2 ਜੁਲਾਈ ਨੂੰ ਜੱਜ […]

Continue Reading

ਜਨਤਕ ਸੰਗਠਨਾਂ ਵਲੋਂ ਮਨੀਪੁਰ ਵਿੱਚ ਔਰਤਾਂ ਨਾਲ ਹੋਏ ਮੰਦਭਾਗੀ ਘਟਨਾ ਖ਼ਿਲਾਫ਼ ਸਾੜਿਆ ਮੋਦੀ ਸਰਕਾਰ ਦਾ ਪੁਤਲਾ

ਮਾਨਸਾ, ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)– ਪਿਛਲੇ ਢਾਈ ਮਹੀਨਿਆਂ ਤੋਂ ਮਨੀਪੁਰ ਵਿੱਚ ਜਾਰੀ ਨਸਲੀ ਹਿੰਸਾ, ਔਰਤਾਂ ਨੂੰ ਨਿਰਵਸਤਰ ਕਰਕੇ ਘੁਮਾਉਣ ਅਤੇ ਸਮੂਹਕ ਬਲਾਤਕਾਰ, ਸਾੜ ਫੂਕ ਦੀਆਂ ਘਟਨਾਵਾਂ ਦੇ ਵਿਰੋਧ ਦੇ ਵਿੱਚ ਮਾਨਸਾ ਦੀਆਂ ਜਨਤਕ ਜਥੇਬੰਦੀਆਂ ਜਮਹੂਰੀ ਅਧਿਕਾਰ ਸਭਾ, ਤਰਕਸ਼ੀਲ ਸੋਸਾਇਟੀ ਮਾਨਸਾ, ਆਲ ਇੰਡੀਆ ਪ੍ਰਗਤੀਸ਼ੀਲ ਇਸਤਰੀ ਸਭਾ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੱਦੇ ਤੇ ਸਥਾਨਕ ਬਾਲ […]

Continue Reading

ਨਸ਼ੇ ਦੀ ਉਵਰ ਡੋਜ਼ ਨਾਲ ਵਾਰਡ ਨੰਬਰ 9 ‘ਚ ਹੋਈ ਨੌਜਵਾਨ ਦੀ ਮੌਤ

ਪਰਿਵਾਰ ਤੇ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਨੇ ਸਬੰਧਤ ਪੁਲਿਸ ਅਧਿਕਾਰੀਆਂ ਅਤੇ ਨਸ਼ੇ ਦੇ ਤਸਕਰਾਂ ਤੇ ਕਾਰਵਾਈ ਕਰਵਾਉਣ ਲਈ ਡਟੇ ਨਸ਼ੇ ਵਿਰੋਧੀ ਧਰਨਾ ਅੱਜ ਅੱਠਵੇਂ ਦਿਨ ਵਿੱਚ ਸ਼ਾਮਲ ਹੋਇਆ ਮਾਨਸਾ, ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)–ਨਸ਼ੇ ਦੇ ਖਾਤਮੇ ਲਈ ਮਾਨਸਾ ਵਿਚੋਂ ਐਂਟੀ ਡਰੱਗ ਟਾਸਕ ਫੋਰਸ ਵਲੋਂ ਵਿਢਿਆ ਸੰਘਰਸ਼ ਹੁਣ ਕੌਮੀਂ ਪੱਧਰ ਦਾ ਬਣ ਗਿਆ ਹੈ ਅਤੇ ਕੱਲ […]

Continue Reading

ਮਨੀਪੁਰ ਦੇ ਦੋਸ਼ੀਆਂ ਨੂੰ ਲੋਕਾਂ ਸਾਹਮਣੇ ਫਾਂਸੀ ਤੇ ਲਟਕਾਇਆ ਜਾਵੇ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)–ਮਨੀਪੁਰ ਕਾਂਡ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਮੰਗ ਕੀਤੀ ਕਿ ਅਜਿਹੇ ਸਮਾਜ ਦੇ ਦੁਸ਼ਮਣ ਦਰਿੰਦਿਆਂ ਨੂੰ ਲੋਕਾਂ ਦੇ ਸਾਹਮਣੇ ਫਾਂਸੀ ਤੇ ਲਟਕਾਇਆ ਜਾਣਾ ਚਾਹੀਦਾ ਹੈ ਤਾਂ ਕਿ ਅੱਗੇ ਤੋਂ ਅਜਿਹੇ ਦੋਸ਼ ਕਰਨ ਦੀ ਕਿਸੇ ਦੀ ਹਿੰਮਤ ਨਾ ਹੋ ਸਕੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਫਿਲੌਰ ਵਿਖੇ ਸਰਬੱਤ ਦੇ ਭਲੇ ਲਈ 16 ਲੜੀਵਾਰ ਅਖੰਡ ਪਾਠਾਂ ਦੇ ਭੋਗ ਪਾਏ ਤੇ ਦੀਵਾਨ ਸਜਾਏ -ਬਾਬਾ ਸੁਖਵਿੰਦਰ ਸਿੰਘ

ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਵਿਖੇ ਹਰਮਹਿਨੇ ਦੀਵਾਨ ਦੀ ਮਰਯਾਦਾ ਅਨੁਸਾਰ ਇਸ ਵਾਰ ਸਰਬੱਤ ਦੇ ਭਲੇ ਲਈ 13 ਅਖੰਡ ਪਾਠਾਂ ਦੇ ਭੋਗ ਪਾ ਕੇ ਦੀਵਾਨ ਸਜਾਏ ਗਏ, ਜਿਸ ਵਿਚ ਸਮੂਹ ਬੁਲਾਰਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਗੁਰੂ ਜਸ ਸਰਵਣ ਕਰਵਾਇਆ ਗਿਆ, ਸਮੂਹ ਧਾਰਮਿਕ ਅਤੇ […]

Continue Reading

ਸਤਿਕਾਰ ਸਹਿਤ ਕਾਪੀ ਸਰਬਜਿੰਦਰ ਸਿੰਘ

ਮਨੀਪੁਰ ਚ ਵਾਪਰੇ ਕਹਿਰ ਤੋਂ ਬਾਅਦ 42 ਸਾਲਾਂ ਪੀੜਤ ਔਰਤ ਦਾ ਬਿਆਨ ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)– ਕੁਕੀ ਕਬੀਲੇ ਤੇ ਮਿਤਾਈਆਂ ਦੇ ਢਾਹੇ ਜਾ ਰਹੇ ਕਹਿਰ ਤੋਂ ਬਚਣ ਲਈ ਅਸੀਂ ਇੱਕੋ ਪਿੰਡ ਦੀ ਔਰਤਾਂ ਤੇ ਕੁਝ ਮਰਦ ਆਪਣੇ ਪਿੰਡ ਦੀਆਂ ਨਾਲ ਲੱਗਦੀਆਂ ਛੋਟੀਆਂ ਪਹਾੜੀਆਂ ਵਿੱਚ ਲੁਕੇ ਹਨੇਰੇ ਦੀ ਉਡੀਕ ਕਰ ਰਹੇ ਸਾਂ ਕਿ ਦਹਿਸ਼ਤੀ ਮੈਤਾਈਆਂ […]

Continue Reading

ਬਾਜਵਾ ਨੇ ਮਾਨ ਨੂੰ 48 “ਦਾਗ਼ੀ” ਮਾਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਹਿੰਮਤ ਦਿਖਾਉਣ ਲਈ ਕਿਹਾ

ਮੁੱਖ ਮੰਤਰੀ ਮਾਨ ਨੂੰ ਪੰਜਾਬ ਦੇ ਲੋਕਾਂ ਨੂੰ ਸਪਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਉਹ ਵਿਜੀਲੈਂਸ ਵਿਭਾਗ ਦੀ ਰਿਪੋਰਟ ‘ਤੇ ਕਾਰਵਾਈ ਕਰਨ ਵਿੱਚ ਅਸਫਲ ਕਿਉਂ ਰਹੇ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ […]

Continue Reading

24 ਅਤੇ 25‌ ਜੁਲਾਈ‌ ਨੂੰ ਖ਼ਬੀਆਂ ਧਿਰਾਂ ਵਲੋਂ ਜਗਾ ਜਗਾ ਕਾਲ਼ੇ ਬਿਲੇ ਲਾਉਣ ਅਤੇ ਕਾਲੇ ਝੰਡਿਆਂ ਨਾਲ ਰੋਸ ਰੈਲੀਆਂ ਅਤੇ ਮੁਜ਼ਾਹਰੇ ਕੀਤੇ ਜਾਣਗੇ-ਬੱਖਤਪੁਰਾ

ਮਾਮਲਾ ਮਨੀਪੁਰ ਵਿਖੇ ਹੋਏ ਘਟਨਾ ਦੇ ਵਿਰੋਧ ਚ ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)—ਅੱਜ ਫੈਜਪੁਰਾ ‌ਰੋਡ ਬਟਾਲਾ ਵਿਖੇ ਲਿਬਰੇਸ਼ਨ ਦਫ਼ਤਰ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਵਿਜੇ ਕੁਮਾਰ ਸੋਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਪੰਜਾਬ ਅਤੇ ਦੇਸ਼ ਦੀ ਰਾਜਨੀਤਕ ਸਥਿਤੀ ਉਪਰ ਚਰਚਾ ਕਰਦਿਆਂ ਪਾਰਟੀ ਦੇ ਜਿਲ੍ਹਾ ਸਕੱਤਰ ਕਾਮਰੇਡ ਗੁਲਜ਼ਾਰ ਸਿੰਘ […]

Continue Reading

ਰੋਟਰੀ ਕਲੱਬ ਨੇ ਸਰਕਾਰੀ ਸਕੂਲ ਸਿਧਵਾਂ `ਚ ਮਨਾਇਆ ਵਣ-ਮਹਾਉਤਸਵ

ਚੇਅਰਮੈਨ ਰਮਨ ਬਹਿਲ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਸਮੇਤ ਸਾਰੇ ਰੋਟੇਰੀਅਨ ਨੇ ਪੌਦੇ ਲਗਾਏ ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)–ਰੋਟਰੀ ਕਲੱਬ ਗੁਰਦਾਸਪੁਰ ਦੀ ਟੀਮ ਵੱਲੋਂ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸਿਧਵਾਂ ਵਿਖੇ ਵਣ-ਮਹਾਉਤਸਵ ਮਨਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਿਸ਼ੇਸ਼ ਤੌਰ `ਤੇ ਸ਼ਾਮਲ […]

Continue Reading

26 ਜੁਲਾਈ ਨੂੰ ਗੋਲਡਨ ਸਕੂਲ ਗੁਰਦਾਸਪੁਰ ਵਿਖੇ ਲੱਗੇਗਾ ਵਿਸ਼ੇਸ਼ ਕੈਂਪ

ਕੈਂਪ ਦੌਰਾਨ ਜ਼ਰੂਰਤਮੰਦਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰਜ਼ ਅਤੇ ਕੰਨਾਂ ਦੀਆਂ ਮਸ਼ੀਨਾਂ ਮੁਫ਼ਤ ਦੇਣ ਲਈ ਕੀਤੀ ਜਾਵੇਗੀ ਰਜ਼ਿਸਟ੍ਰੇਸ਼ਨ ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)– ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਅਤੇ ਸ੍ਰੀ ਸੱਤਿਆ ਸਾਈਂ ਸੰਮਿਤੀ ਗੁਰਦਾਸਪੁਰ ਦੇ ਸਹਿਯੋਗ ਨਾਲ ਮਿਤੀ 26 ਜੁਲਾਈ 2023 ਨੂੰ ਸਵੇਰੇ 10:00 ਵਜੇ ਗੋਲਡਨ ਗਰੁੱਪ ਦੀ ਸੰਸਥਾ ਗੋਲਡਨ ਸੀਨੀਅਰ ਸਕੈਂਡਰੀ […]

Continue Reading