ਦਰਬਾਰ ਸ੍ਰੀ ਪੰਡੋਰੀ ਧਾਮ ਨੇ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਮੁੱਖ ਮੰਤਰੀ ਰਾਹਤ ਕੋਸ਼ ਵਿੱਚ 5 ਲੱਖ ਰੁਪਏ ਦਾ ਯੋਗਦਾਨ ਪਾਇਆ
ਮਹੰਤ ਸ੍ਰੀ ਰਘੁਬੀਰ ਦਾਸ ਵੱਲੋਂ ਸਹਾਇਤਾ ਰਾਸ਼ੀ ਦਾ ਚੈੱਕ ਚੇਅਰਮੈਨ ਰਮਨ ਬਹਿਲ ਨੂੰ ਸੌਂਪਿਆ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹਰ ਸਮਰੱਥ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ – ਮਹੰਤ ਰਘੁਬੀਰ ਦਾਸ ਚੇਅਰਮੈਨ ਰਮਨ ਬਹਿਲ ਨੇ ਦਰਬਾਰ ਸ੍ਰੀ ਪੰਡੋਰੀ ਧਾਮ ਦਾ ਧੰਨਵਾਦ ਕੀਤਾ ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)–ਦਰਬਾਰ ਸ੍ਰੀ ਪੰਡੋਰੀ ਧਾਮ ਵੀ ਸੂਬੇ ਦੇ ਹੜ੍ਹ ਪੀੜ੍ਹਤਾਂ ਦੀ […]
Continue Reading

