CBA Infotech

Gurdaspur, 22 August (Sarabjit Singh)– Stay Ahead of the Curve You for the Future! 🚀✈️ Cba Infotech Booster Course Empowers 🚀✈️ Our Course :- 💻 Basic of Computer💻 Tally Prime With GST💻 Graphic Designing💻 Digital Marketing💻 Programming in Python 🚀✈️ Enroll For Upcoming Batches ☎ For more details :- 9888353434, 9041353434 computer #technology #computerscience #programming […]

Continue Reading

ਬਾਜਵਾ ਨੇ ਪ੍ਰਦਰਸ਼ਨ ਤੋਂ ਪਹਿਲਾਂ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਦੀ ਕੀਤੀ ਨਿੰਦਾ

ਅਖੌਤੀ ਬਦਲਾਅ ਸਰਕਾਰ ਨੇ ਆਪਣੇ ਦਮਨਕਾਰੀ ਏਜੰਡੇ ਜਾਰੀ ਕੀਤੇ ਹਨ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)–ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ 22 ਅਗਸਤ ਨੂੰ ਚੰਡੀਗੜ੍ਹ ‘ਚ ਹੋਣ ਵਾਲੇ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਸੂਬੇ ‘ਚ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਗ੍ਰਿਫਤਾਰ ਕਰਨ ਲਈ ਆਮ ਆਦਮੀ ਪਾਰਟੀ […]

Continue Reading

ਕਿਸਾਨ ਆਗੂਆਂ ਨੂੰ ਗਿਰਫ਼ਤਾਰ ਕਰਕੇ ਸਰਕਾਰ ਨੇ ਬੁਜ਼ਦਿਲੀ ਦਾ ਸਬੂਤ ਦਿੱਤਾ- ਭੋਜਰਾਜ

ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)–ਚੰਡੀਗੜ੍ਹ ਵਿੱਚ ਕੱਲ ਤੋ ਹੜਾਂ ਦਾ ਮੁਆਵਜ਼ਾ ਲੈਣ ਲਈ ਅੰਦੋਲਨ ਕਰਨ ਵਾਲੀਆਂ 16 ਕਿਸਾਨ ਯੂਨੀਅਨਾਂ ਦੇ ਆਗੂਆ ਨੂੰ ਗਿਰਫਤਾਰ ਕਰਨ ਦੀ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਸਖਤ ਨਿਖੇਧੀ ਕਰਦੀ ਹੈ।ਇਸ ਸਬੰਧੀ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਸਾਨ ਦੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਪਿਛਲੇ […]

Continue Reading

ਗੁਰਦੁਆਰਾ ਛੇਵੀਂ ਪਾਤਸ਼ਾਹੀ ਡੇਰਾ ਭਾਈ ਹਰਿ ਜੀ ਖੁਖਰੈਣ ਦੇ ਵੱਡੇ ਦਰਬਾਰ ਦੀ ਕਾਰਸੇਵਾ ਬਾਬਾ ਅਮਰੀਕ ਸਿੰਘ ਵੱਲੋਂ ਆਰੰਭ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 22 ਅਗਸਤ(ਸਰਬਜੀਤ ਸਿੰਘ)–ਛੇਵੀਂ ਪਾਤਸ਼ਾਹੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਗੁਰਸਰ ਸੈਫਲਾ ਬਾਦ ਦੇ ਮੁਖੀ ਸੰਤ ਮਹਾਂਪੁਰਸ਼ ਬਾਬਾ ਲੀਡਰ ਸਿੰਘ ਜੀ ਦੀ ਅਗਵਾਈ’ਚ ਤਨੋਂ ਮਨੋਂ ਪੰਥਕ ਸੇਵਾਵਾਂ ਨਿਭਾਉਣ ਵਾਲੇ ਮਹਾਂਪੁਰਸ਼ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਵੱਲੋਂ ਗੁਰੂਦੁਆਰਾ ਛੇਵੀਂ ਪਾਤਸ਼ਾਹੀ ਡੇਰਾ ਭਾਈ ਹਰਿ ਜੀ ਖੁਖਰੈਣ ਦੇ ਵੱਡੇ ਦਰਬਾਰ ਸਾਹਿਬ ਦੀ ਕਾਰਸੇਵਾ ਅਰੰਭ ਕਰ ਦਿੱਤੀ ਗਈ ਹੈ […]

Continue Reading

ਸਵੈ-ਰੁਜ਼ਗਾਰ ਲਈ ਗੁਰਦਾਸਪੁਰ ਵਿਖੇ ਲੋਨ ਮੇਲਾ 23 ਅਗਸਤ ਨੂੰ

ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜਿਹੜੇ ਨੌਜਵਾਨ ਪ੍ਰਾਰਥੀ ਸਵੈ-ਰੁਜ਼ਗਾਰ ਕਰਨ ਦੇ ਚਾਹਵਾਨ ਹਨ ਉਹਨਾਂ ਨੂੰ ਸਵੈ-ਰੋਜ਼ਗਾਰ ਦੀਆਂ ਸਕੀਮਾਂ  ਅਧੀਨ ਲੋਨ ਦਿੱਤੇ ਜਾ ਰਹੇ ਹਨ ਅਤੇ ਜਿਹੜੇ ਨੌਜਵਾਨ ਪ੍ਰਾਰਥੀ ਆਪਣਾ ਸਵੈ-ਰੋਜ਼ਗਾਰ […]

Continue Reading

ਹੜ੍ਹ ਪ੍ਰਭਾਵਤ ਖੇਤਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਫੌਗਿੰਗ ਤੇ ਮੱਛਰ ਮਾਰਨ ਵਾਲੀ ਦਵਾਈ ਦਾ ਕੀਤਾ ਜਾ ਰਿਹਾ ਹੈ ਛਿੜਕਾਅਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਦਮਾਂ ਦੀ ਕੀਤੀ ਸਰਾਹਨਾਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਤ ਖੇਤਰ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ […]

Continue Reading

ਕੈਬਨਿਟ ਮੰਤਰੀ ਕਟਾਰੂਚੱਕ ਨੇ 300 ਫੁੱਟ ਪਾੜ ਭਰਨ ਲਈ ਡੀ.ਸੀ ਅਤੇ ਐਸ.ਐਸ.ਪੀ ਅਤੇ ਸਮੂਹ ਕਰਮਚਾਰੀਆਂ ਦੇ ਕੰਮਾਂ ਦੀ ਕੀਤੀ ਸਲਾਘਾ

ਪਾੜ ਨੂੰ ਭਰਨ ਲਈ ਵੱਖ ਵੱਖ ਵਿਭਾਗਾਂ ਵੱਲੋਂ ਮਸ਼ੀਨਰੀ ਸਮੇਤ ਹਰ ਲੋੜ ਨੂੰ ਕੀਤਾ ਗਿਆ ਸਮੇਂ ਸਿਰ ਪੂਰਾਧੁੱਸੀ ਬੰਨ ਦੇ ਪਾੜ ਨੂੰ ਭਰਨ ਤੋਂ ਬਾਅਦ ਬੰਨ ਦੀ ਮਜ਼ਬੂਤੀ ਦਾ ਕੰਮ ਜਾਰੀਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼, ਇਲਾਕੇ ਦੀ 5000 […]

Continue Reading

ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜੌੜਾ ਛੱਤਰਾਂ `ਚ 23 ਅਗਸਤ ਨੂੰ ਲੱਗੇਗਾ ਸਪੈਸ਼ਲ ਕੈਂਪ – ਡਾ. ਢਿਲੋਂ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਚੇਅਰਮੈਨ ਰਮਨ ਬਹਿਲ ਸਮੇਤ ਹੋਰ ਅਧਿਕਾਰੀ ਕਰਨਗੇ ਸ਼ਮੂਲੀਅਤ ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)–ਕਿਸਾਨਾਂ ਨੂੰ ਫਸਲਾਂ ਵਿਚ ਰਹਿੰਦ ਖੂੰਹਦ ਤੋਂ ਅੱਗ ਲਗਾਉਣ ਤੋਂ ਰੋਕਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਗੁਰਦਾਸਪੁਰ ਦੇ ਪਿੰਡ ਜੌੜਾ ਛੱਤਰਾਂ ਵਿਖੇ 23 ਅਗਸਤ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ […]

Continue Reading

ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਵਿੱਚ ਪੱਤਝੜ-2023 ਗੰਨੇ ਦੀ ਬਿਜਾਈ ਅਤੇ ਗੰਨੇ ਦੇ ਵਿਕਾਸ ਸਬੰਧੀ ਸੈਮੀਨਾਰ ਕਰਵਾਇਆ ਗਿਆ

ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਅਰਵਿੰਦਪਾਲ ਸਿੰਘ ਸੰਧੂ, ਪ੍ਰਬੰਧ ਨਿਰਦੇਸ਼ਕ, ਸ਼ੂਗਰਫੈਡ ਪੰਜਾਬ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਵਿੱਚ ਪੱਤਝੜ-2023 ਗੰਨੇ ਦੀ ਬਿਜਾਈ ਅਤੇ ਗੰਨੇ ਦੇ ਵਿਕਾਸ ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਡਾ. ਗੁਲਜਾਰ ਸਿੰਘ ਸੰਘੇੜਾ, ਡਾਇਰੈਕਟਰ ਰਿਜਨਲ ਰਿਸਰਚ ਸਟੇਸ਼ਨ ਕਪੂਰਥਲਾ, ਰਜਿੰਦਰ ਕੁਮਾਰ, ਡਾ. ਵਿਕਰਾਂਤ, ਡਾ. ਹਰਪ੍ਰੀਤ ਸਿੰਘ, ਡਾ. ਅਮਰੀਕ ਸਿੰਘ, ਜ਼ਿਲ੍ਹਾ […]

Continue Reading

ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ

ਮੁੱਖ ਮੰਤਰੀ ਛੱਤੀਸਗੜ੍ਹ ‘ਚ ਪਾਰਟੀ ਦੇ ਵਿਸਤਾਰ ਲਈ ਰੈਲੀ ਕਰ ਰਹੇ ਹਨ, ਜਦੋਂ ਕਿ ਪੰਜਾਬ ਹੁਣ ਤੱਕ ਦੀ ਸਭ ਤੋਂ ਭਿਆਨਕ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤੁਲਨਾ ਰੋਮ ਦੇ ਸਭ ਤੋਂ ਬਦਨਾਮ ਸ਼ਾਸਕਾਂ ਵਿਚੋਂ ਇੱਕ ਨੀਰੋ […]

Continue Reading