ਸ਼੍ਰੀ ਗੁਰੂ ਗ੍ਰੰਥ ਸਾਹਿਬ,ਸੰਪਟ 3 ਅਤੇ ਜਪੁਜੀ ਸਾਹਿਬਾ ਦੇ 2 ਪਾਠਾਂ ਸਮੇਤ ਟੋਟਲ 15 ਲੜੀਵਾਰ ਅਖੰਡ ਪਾਠ ਦੇ ਪਾਏ ਗਏ ਭੋਗ

ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ)–ਦੋਆਬਾ ਖੇਤਰ’ਚ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਸਰਗਰਮੀਆਂ ਰਾਹੀਂ ਦੇਸ਼ਾਂ ਵਿਦੇਸ਼ਾਂ ਵਿਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸੰਤ ਬਾਬਾ ਜਰਨੈਲ ਸਿੰਘ ਜੀ, ਵੱਲੋਂ ਭਾਦਰੋਂ ਮਹੀਨੇ ਦੀ ਪ੍ਰਆਰੰਭਤਾ ਅਤੇ ਸਰਬੱਤ ਦੇ ਭਲੇ […]

Continue Reading

ਪੰਜਾਬੀਆਂ ਨੇ ਇੱਕ ਵਾਰ ਫਿਰ ਆਪਣੀ ਹਿੰਮਤ ਤੇ ਮਿਹਨਤ ਦੀ ਮਿਸਾਲ ਕਾਇਮ ਕੀਤੀ

ਧੁੱਸੀ ਬੰਨ ਵਿੱਚ ਪਏ 250 ਫੁੱਟ ਤੋਂ ਵੱਧ ਦੇ ਪਾੜ ਨੂੰ ਤਿੰਨ ਦਿਨਾਂ ਦੇ ਰਿਕਾਰਡ ਸਮੇਂ ਵਿੱਚ ਭਰਿਆਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਨੇ ਪਾੜ ਨੂੰ ਭਰਨ ਵਾਲੀਆਂ ਸੰਗਤਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾਆਪਣੇ ਦ੍ਰਿੜ ਹੌਂਸਲੇ ਸਦਕਾ ਪੰਜਾਬੀਆਂ ਨੇ ਦਰਿਆਵਾਂ ਨੂੰ ਬੰਨ ਮਾਰਨ ਦੀ ਅਦੁੱਤੀ ਮਿਸਾਲ ਪੇਸ਼ ਕੀਤੀ – ਡਿਪਟੀ […]

Continue Reading

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੀਆਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਲਗਾਈਆਂ ਡਿਊਟੀਆਂ

ਹੜ੍ਹਾਂ ਕਾਰਨ ਹੋਏ ਨੁਕਾਸਨ ਦਾ ਅਨੁਮਾਨ ਲਗਾ ਕੇ ਰੀਪੋਰਟ ਤਿਆਰ ਕੀਤੀ ਜਾਵੇਗੀ ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ)–ਜ਼ਿਲ੍ਹਾ ਗੁਰਦਾਸਪੁਰ ਦੇ ਬਿਆਸ ਦਰਿਆ ਨੇੜਲੇ ਬੇਟ ਇਲਾਕੇ ਵਿੱਚ ਹੜ੍ਹ ਦਾ ਪਾਣੀ ਉਤਰ ਜਾਣ ਤੋਂ ਬਾਅਦ ਜਨ-ਜੀਵਨ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ। ਧੁੱਸੀ ਬੰਨ ਵਿੱਚ ਪਾੜ ਭਰ ਲਏ ਜਾਣ ਤੋਂ ਬਾਅਦ ਪਿੰਡਾਂ ਵਿੱਚ ਆਵਾਜਾਈ ਬਹਾਲ ਹੋ ਰਹੀ […]

Continue Reading

ਮੁਹੱਲਾ ਕਲੀਨਿਕ ਦੀ ਕਰਮਚਾਰਣ ਨੂੰ ਜਣੇਪਾ ਛੁੱਟੀ ਲੈਣੀ ਪਈ ਮਹਿੰਗੀ, ਨੌਕਰੀ ਤੋਂ ਧੋਣੇ ਪਏ ਹੱਥ

ਪੰਜਾਬ ਸਰਕਾਰ ਨੂੰ ਲਾਈ ਗੁਹਾਰ ਮੈਨੂੰ ਮੁੜ ਜੁਆਇੰਨ ਕੀਤਾ ਜਾਵੇ ਬਠਿੰਡਾ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦਿੱਲੀ ਦੀ ਤਰਜ ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕਾਂ ਖੁੱਲਣਾ ਸਿਲਸਿਲਾ ਸ਼ੁਰੂ ਕੀਤਾ ਹੈ ਅਤੇ ਵੱਚਨਬੱਧਤਾ ਦੁਹਰਾਈ ਹੈ ਕਿ ਕਰਮਚਾਰੀਆੰ ਨੂੰ ਪੱਕਿਆਂ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਜਣੇਪਾ ਛੁੱਟੀ ਵੀ ਦਿੱਤੀ ਜਾਵੇਗੀ। ਪਰ ਹੋਇਆ ਇਸਦੇ ਉਲਟ ਹੈ। ਜਿਸਦੀ […]

Continue Reading

30 ਤੋਂ 35 ਪ੍ਰਭਾਵਿਤ ਪਿੰਡਾਂ ਦੀ ਪਾਣੀ ਵਿੱਚ ਜਾ ਕੇ ਕਰਮਚਾਰੀਆਂ ਨੇ ਬਿਜਲੀ ਦੀ ਸਪਲਾਈ ਕੀਤੀ ਬਹਾਲ-ਇੰਜੀ. ਵਿਰਦੀ

ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਇੰਜੀ: ਜਸਵਿੰਦਰ ਸਿੰਘ ਵਿਰਦੀ ਨਿਗਰਾਨ ਇੰਜੀ: ਹਲਕਾ ਗੁਰਦਾਸਪੁਰ ਨੇ ਦੱਸਿਆ ਕਿ  ਹਲਕਾ ਗੁਰਦਾਸਪੁਰ ਅਧੀਨ ਪੈਂਦੇ ਪੁਰਾਣਾ ਸ਼ਾਲਾ ਸਬ ਡਵੀਜਨ ਵਿੱਚ ਪਿੰਡਾ ਦੀ ਬਿਜਲੀ ਸਪਲਾਈ ਯਾਰਡ ਵਿੱਚ ਲਗਭੱਗ 2 ਤੋਂ ਢਾਈ ਫੁੱਟ ਅਤੇ ਕੰਟਰੋਲ ਰੂਮ ਵਿੱਚ 6-7 ਇੰਚ ਹੜ੍ਹ ਦਾ ਪਾਣੀ ਭਰਨ ਕਰਕੇ 15 ਅਗਸਤ ਤੋਂ ਬੰਦ ਹੋ ਗਈ ਸੀ। ਲੱਗਭਗ […]

Continue Reading

ਮੋਦੀ ਸਰਕਾਰ ਆਪਣੇ ਚੋਣਾਂ ਦੌਰਾਨ ਕੀਤੇ ਵਾਅਦੇ ਭੁੱਲੀ-ਸੋਲ

ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਦੀ ਮੀਟਿੰਗ ਪਿੰਡ ਖ਼ੋਜੇਪਰ ਪ੍ਰੇਮ ਮਸੀਹਅਤੇ ਰਾਣੀ ਦੀ ਪ੍ਰਧਾਨਗੀ ਹੇਠ ਕੀਤੀ ਗਈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਅਤੇ ਤਹਿਸੀਲ ਸੈਕਟਰੀ ਵਿਜੈ ਸੋਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਫਾਸੀਵਾਦੀ […]

Continue Reading

ਆਪ ਅਤੇ ਲਾਲਚੰਦ ਕਟਾਰੂਚੱਕ ਦੇ ਅਕਸ ਨੂੰ ਖਰਾਬ ਕਰਨ ਲਈ ਸੌੜੀ ਰਾਜਨੀਤੀ ਕਰ ਰਹੇ ਹਨ ਵਿਰੋਧੀ-ਰਮਨ ਬਹਿਲ

ਮਾਝੇ ਵਿੱਚ ਵਿਰੋਧੀ ਪਾਰਟੀਆਂ ਕੋਲ ਕੋਈ ਹੋਰ ਨਹੀਂ ਮੁੱਦਾ ਨਹੀਂ ਸਮੁੱਚਾ ਪੰਜਾਬ ਅਤੇ ਆਪ ਵਲੰਟੀਅਰ ਲਾਲਚੰਦ ਕਟਾਰੂਚੱਕ ਦੀ ਪਿੱਠ ‘ਤੇ ਚਟਾਨ ਵਾਂਗ ਖੜੇ ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਖਿਲਾਫ ਵਿਰੋਧੀ ਧਿਰਾਂ ਵਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਬੇਹੱਦ ਘਟੀਆ ਰਾਜਨੀਤੀ ਕਰਾਰ ਦਿੰਦਿਆ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ […]

Continue Reading

ਐਕਸ਼ਨ ਕਮੇਟੀ ਵਲੋਂ ਝੋਟੇ ਦੀ ਜੇਲ ਬਦਲਣ ਦੀ ਸਖਤ ਨਿੰਦਾ

21 ਅਗਸਤ ਨੂੰ ਹੋਣ ਵਾਲੀ ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਦੀ ਮੀਟਿੰਗ ਵਿਚ ਵਿਚਾਰ ਕੇ ਅਗਲਾ ਫੈਸਲਾ ਲਿਆ ਜਾਵੇਗਾ ਮਾਨਸਾ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਅੱਜ ਨਸ਼ਿਆਂ ਖ਼ਿਲਾਫ਼ ਲਗਾਤਾਰ ਚੱਲ ਰਹੇ ਧਰਨੇ ਵਿਚ ਜਦੋਂ ਇਹ ਸੂਚਨਾ ਪਹੁੰਚੀ ਕਿ ਝੂਠੇ ਕੇਸ ਵਿਚ ਮਾਨਸਾ ਜੇਲ ‘ਚ ਬੰਦ ਕੀਤੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟੇ […]

Continue Reading

ਹੜ੍ਹ ਪੀੜਤਾਂ ਦੀ ਮਦਦ ਲਈ ਰਮਨ ਬਹਿਲ ਨੇ ਰਵਾਨਾ ਕੀਤੀ ਮੈਡੀਕਲ ਵੈਨ

ਆਈ.ਐੱਮ.ਏ ਨੇ ਕੀਤਾ ਵੱਡਾ ਉਪਰਾਲਾਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)-ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਦੇ ਉਦੇਸ਼ ਲਈ ਸਿਹਤ ਵਿਭਾਗ ਵਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਮੈਡੀਕਲ ਵੈਨ ਰਵਾਨਾ ਕੀਤੀ ਗਈ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵਲੋਂ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸਿਵਲ ਸਰਜਨ ਗੁਰਦਾਸਪੁਰ ਡਾ. […]

Continue Reading

ਪੰਜਾਬ ’ਚ ਹੜ੍ਹਾਂ ਕਾਰਨ ਹੋਈ ਵਿਆਪਕ ਤਬਾਹੀ ਦੇ ਮੁਆਵਜ਼ੇ ਅਤੇ ਹੜ੍ਹਾਂ ਦੀ ਰੋਕਥਾਮ ਨਾਲ ਸਬੰਧਤ ਮੰਗਾਂ ਸੌਂਪਿਆ ਚੇਤਾਵਨੀ ਪੱਤਰ

ਹੁਸ਼ਿਆਰਪੁਰ, ਗੁਰਦਾਸਪੁਰ 20 ਅਗਸਤ (ਸਰਬਜੀਤ ਸਿੰਘ)– ਅੱਜ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਸੂਬਾਈ ਪ੍ਰਧਾਨ ਮਨਜੀਤ ਰਾਏ ਅਤੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ,ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਡਾ. ਨਵਜੋਤ ਐਮ.ਐਲ.ਏ, ਜੈ ਕ੍ਰਿਸ਼ਨ ਰੋੜੀ ਨੂੰ ਉਕਤ 6 ਜੱਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਇੰਨ੍ਹਾਂ ਨੁਮਾਇੰਦਿਆਂ […]

Continue Reading