ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਡੀ.ਸੀ ਗੁਰਦਾਸਪੁਰ ਦੇ ਪਿਤਾ ਆਏ ਅੱਗੇ
ਕੈਬਨਿਟ ਮੰਤਰੀ ਧਾਲੀਵਾਲ ਨੂੰ ਹੜ੍ਹ ਪੀੜਤ ਲਈ ਰਾਹਤ ਸਮੱਗਰੀ ਦੇ 2000 ਪੈਕਟ ਭੇਟ ਕੀਤੇਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਸੇਵਾ ਦੀ ਰਿਵਾਇਤ ਨੂੰ ਕਾਇਮ ਰੱਖਦੇ ਹੋਏ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਇਸ ਵਾਰ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਇਆ ਹੈ। ਅਖਿਲ ਭਾਰਤੀਯ ਅਗਰਵਾਲ ਸੰਮੇਲਨ ਦੇ ਪੰਜਾਬ ਪ੍ਰਧਾਨ ਸੁਰਿੰਦਰ ਅਗਰਵਾਲ ਦੀ ਅਗਵਾਈ ਵਿੱਚ ਅਗਰਵਾਲ ਸੰਮੇਲਨ […]
Continue Reading

