ਸਰਕਾਰਾਂ ਨੇ ਮੌਸਮ ਤੋਂ ਪਹਿਲਾਂ ਕਦੇ ਵੀ ਹੜ ਰੋਕਣ ਦੇ ਪੁਖਤਾ ਪ੍ਰਬੰਧ ਨਹੀਂ ਕੀਤੇ-ਬੱਖਤਪੁਰਾ

ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਆਗੂ ਟੀਮ ,ਜਿਸ ਵਿਚ ਸੁਖਦੇਵ ਸਿੰਘ ਭਾਗੋਕਾਵਾਂ, ਬਲਬੀਰ ਸਿੰਘ ਉਚਾਧਕਾਲਾ, ਕੁਲਦੀਪ ਰਾਜੂ, ਪਲਵਿੰਦਰ ਸਿੰਘ ਬਿਲਾ ਅਤੇ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਸ਼ਾਮਲ ਸਨ , ਨੇ ਹੜ ਪ੍ਰਭਾਵਿਤ ਪੁਰਾਣਾ ਸ਼ਾਲਾ ਅਤੇ ਹੋਰ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਦਾ ਹਾਲ ਜਾਨਣ ਦੀ ਕੋਸ਼ਿਸ਼ ਕੀਤੀ। ਪ੍ਰਭਾਵਿਤ ਲੋਕਾਂ […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਨੇ ਮਨਾਇਆ ਸੁਤੰਤਰਤਾ ਦਿਵਸ *

ਬਟਾਲਾ, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਮੈਂਬਰਾਂ ਵੱਲੋਂ ਸਲੱਮ ਏਰੀਆ ਵਿੱਚ ਰਹਿੰਦੇ ਲੋਕਾਂ ਨਾਲ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਲਾਇਨ ਪਰਵਿੰਦਰ ਸਿੰਘ ਗੋਰਾਇਆ ਨੇ ਦੱਸਿਆ ਕਿ ਕਲੱਬ ਦੇ ਮੈਂਬਰਾਂ ਵੱਲੋਂ ਸਲੱਮ ਏਰੀਆ ਵਿੱਚ ਰਹਿੰਦੇ ਲੋਕਾਂ ਅਤੇ ਬੱਚਿਆਂ ਨਾਲ ਸੁਤੰਤਰਤਾ ਦਿਵਸ ਮਨਾਉਣ ਲਈ ਸਾਦਾ ਪਰ […]

Continue Reading

ਮਸੀਤੀ ਨੇ ਖੂਨਦਾਨ ਕਰਕੇ ਆਪਣਾ 63ਵਾਂ ਜਨਮਦਿਨ ਮਨਾਇਆ

ਟਾਂਡਾ, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)–ਖੂਨਦਾਨ ਅਤੇ ਨੇਤਰਦਾਨ ਸੇਵਾ ਨਾਲ ਜੁੜੇ ਬਰਿੰਦਰ ਸਿੰਘ ਮਸੀਤੀ ਵੱਲੋਂ ਆਪਣੇ 63ਵੇਂ ਜਨਮ ਦਿਨ ਮੌਕੇ ਖੂਨਦਾਨ ਕਰਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ | ਮਸੀਤੀ ਨੇ ਕਿਹਾ ਕਿ ਇਸ ਮਹਾਨ ਸੇਵਾ ਲਈ ਸਮਾਜ ਸੇਵੀ ਪ੍ਰੋਫੇਸਰ ਬਹਾਦਰ ਸਿੰਘ ਸੁਨੇਤ ਜੋ ਕਿ ਲੰਮੇ ਸਮੇਂ ਤੋਂ ਖੂਨ ਦਾਨ ਅਤੇ ਨੇਤਰਦਾਨ ਸੇਵਾਵਾਂ ਨਾਲ ਜੁੜੇ ਹੋਏ […]

Continue Reading

ਹੜ੍ਹ ਦੇ ਪਾਣੀ ਨਾਲ ਚੱਕ ਸ਼ਰੀਫ ਤੋਂ ਭੈਣੀ ਮੀਆਂ ਖਾਂ ਦੇ ਰਸਤੇ ਵਿੱਚ ਪੈਂਦੀ ਡਰੇਨ ਦੇ ਪੁੱਲ ਨੂੰ ਨੁਕਸਾਨ ਪੁੱਜਾ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪੁੱਲ ਦਾ ਜਾਇਜਾ ਲਿਆ ਪੁੱਲ ਦੀ ਨਾਜੁਕ ਹਾਲਤ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਪੁੱਲ ਰਾਹੀਂ ਟਰੈਫਿਕ ਨੂੰ ਬੰਦ ਕੀਤਾ ਜ਼ਿਲ੍ਹਾ ਪ੍ਰਸ਼ਾਸਨ ਨੇ ਬਦਲਵੇਂ ਰੂਟਾਂ ਦੀ ਜਾਣਕਾਰੀ ਸਾਂਝੀ ਕੀਤੀ ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਹੜ੍ਹ ਦੇ ਪਾਣੀ ਨਾਲ ਚੱਕ ਸ਼ਰੀਫ ਤੋਂ ਭੈਣੀ ਮੀਆਂ ਖਾਂ ਦੇ […]

Continue Reading

ਕੈਬਨਿਟ ਮੰਤਰੀ ਕਟਾਰੂਚੱਕ ਨੇ ਦੂਸਰੇ ਦਿਨ ਵੀ ਹੜ੍ਹ ਪੀੜ੍ਹਤਾਂ ਦੀ ਸਾਰ ਲਈ

ਕਟਾਰੂਚੱਕ ਬੋਲੇ ਮੈਂ ਮਿਹਨਤਕਸ਼ ਪਰਿਵਾਰ ਵਿੱਚੋਂ ਹਾਂ, ਮੈਂ ਲੋਕਾਂ ਦੀਆਂ ਕਠਿਨਾਈਆਂ ਨੂੰ ਸਮਝਦਾ ਹਾ, ਕੁਦਰਤੀ ਆਫਤ ਨੇ ਲੋਕਾਂ ਦਾ ਨੁਕਸਾਨ ਕੀਤਾ ਹੈ, ਉਸਦਾ ਪੂਰਾ ਮੁਆਵਜਾ ਪੰਜਾਬ ਦੇ ਮੁੱਖ ਮੰਤਰੀ ਦੇਣ ਲਈ ਵਚਨਬੱਧ ਹਨ। ਹੜ੍ਹ ਕਾਰਨ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਾ ਕੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ – ਕਟਾਰੂਚੱਕ ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਸੂਬੇ […]

Continue Reading

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨ-ਲਾਈਨ ਅਰਜ਼ੀਆਂ ਮੰਗੀਆਂ

ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਇਸਤਰੀ ਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਹਰ ਇਕ ਸਾਲ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 26 ਦਸੰਬਰ ਨੂੰ ਵੀਰ ਬਾਲ ਦਿਵਸ ਤੇ ਦਿੱਤਾ ਜਾਂਦਾ ਹੈ। ਇਸ ਪੁਰਸਕਾਰ ਵਿੱਚ ਇੱਕ ਮੈਡਲ, ਸਰਟੀਫਿਕੇਟ ਅਤੇ ਪ੍ਰਸੰਸਾ ਪੱਤਰ ਸ਼ਾਮਲ ਹੁੰਦਾ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਮਨਦੀਪ […]

Continue Reading

ਸਿਹਤ ਵਿਭਾਗ ਨੇ ਲੋਕਾਂ ਨੂੰ ਆਈ ਫਲੂ ਸਬੰਧੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ

ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਆਈ ਫਲੂ (ਅੱਖਾਂ ਦੀ ਇਨਫੈਕਸ਼ਨ) ਤੋਂ ਬਚਾਅ ਲਈ ਸਿਹਤ ਵਿਭਾਗ ਨੇ ਲੋਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਅੱਖਾਂ ਵਿੱਚ ਹੋਣ ਵਾਲੀ ਕਿਸੇ ਵੀ ਤਰਾਂ ਦੀ ਇਨਫੈਕਸ਼ਨ ਨਾਲ ਆਈ ਲਾਲੀ ਲਾਗ ਦੀ ਬਿਮਾਰੀ ਦੀ ਨਿਸ਼ਾਨੀ ਹੈ, […]

Continue Reading

ਪੁਲਸ ਵਿਭਾਗ ਦੇ ਅਧਿਕਾਰੀ ਤੇ ਜਵਾਨ ਧੁੱਸੀ ਬੰਨ ਦੇ ਪਾੜ ਨੂੰ ਭਰਨ ਵਿੱਚ ਪਾ ਰਹੇ ਹਨ ਆਪਣਾ ਯੋਗਦਾਨ

ਆਪਣੇ ਲੋਕਾਂ ਨੂੰ ਹੜ੍ਹਾਂ ਦੇ ਪਾਣੀ ਤੋਂ ਸੁਰੱਖਿਅਤ ਕਰਨਾ ਸਾਡਾ ਫਰਜ – ਡੀ.ਐੱਸ.ਪੀ. ਸੁਖਪਾਲ ਸਿੰਘ ਰੰਧਾਵਾ ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਹੜ੍ਹ ਪ੍ਰਭਾਵਤ ਖੇਤਰ ਵਿੱਚ ਹੋਰ ਰਾਹਤ ਟੀਮਾਂ ਦੇ ਨਾਲ ਪੰਜਾਬ ਪੁਲਸ ਦੇ ਜਵਾਨਾਂ ਵੱਲੋਂ ਵੀ ਮੋਹਰੀ ਹੋ ਕੇ ਬਚਾਅ ਕਾਰਜਾਂ ਵਿੱਚ ਆਪਣਾ ਹਿੱਸਾ ਪਾਇਆ ਜਾ ਰਿਹਾ ਹੈ। ਲੋਕਾਂ ਨੂੰ ਹੜ੍ਹਾਂ ਦੇ ਪਾਣੀ ਵਿੱਚੋਂ ਸੁਰੱਖਿਅਤ […]

Continue Reading

ਭਾਰਤੀ ਫ਼ੌਜ ਦੇ ਜਵਾਨ ਰਾਹਤ ਕਾਰਜਾਂ ਦੌਰਾਨ ਸੇਵਾ ਦੇ ਨਾਲ ਲੋਕਾਂ ਦੇ ਦਿਲ ਵੀ ਜਿੱਤ ਰਹੇ ਹਨ

ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)–ਜ਼ਿਲ੍ਹਾ ਗੁਰਦਾਸਪੁਰ ਦੇ ਬਿਆਸ ਦਰਿਆ ਨਾਲ ਲੱਗਦੇ ਬੇਟ ਇਲਾਕੇ ਵਿੱਚ ਆਏ ਹੜ੍ਹਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਭਾਰਤੀ ਫ਼ੌਜ ਦੇ ਜਵਾਨਾਂ ਵੱਲੋਂ ਵੀ ਰਾਹਤ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਫ਼ੌਜੀ ਜਵਾਨ ਰਾਹਤ ਕਾਰਜਾਂ ਦੌਰਾਨ ਆਪਣੀ ਸੇਵਾ ਦੇ ਨਾਲ ਹੜ੍ਹ ਪੀੜਤਾਂ ਦੇ ਦਿਲ ਵੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਦੇ ਰਾਹਤ ਕੇਂਦਰ ਵਿੱਚ ਦਿੱਤੀਆਂ ਜਾ ਰਹੀਆਂ ਹਨ ਸਾਰੀਆਂ ਸਹੂਲਤਾਂ

ਡਿਪਟੀ ਕਮਿਸ਼ਨਰ ਨੇ ਰਾਹਤ ਕੇਂਦਰ ਵਿੱਚ ਰਹਿ ਰਹੇ ਪਰਿਵਾਰਾਂ ਦਾ ਹਾਲ ਜਾਣਿਆਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਦੇ ਵਸਨੀਕਾਂ ਲਈ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਸਥਾਪਤ ਕੀਤੇ ਰਾਹਤ ਕੇਂਦਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪੁਰਾਣਾ […]

Continue Reading