ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

ਯੋਗ ਲਾਭਪਤਾਰੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾ ਕੇ ਮੁਫ਼ਤ ਇਲਾਜ ਸਹੂਲਤ ਦਾ ਲਾਭ ਉਠਾਉਣ – ਡਿਪਟੀ ਕਮਿਸ਼ਨਰ ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ)–ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ ਅਜ਼ਾਦੀ ਸਮਾਗਮ ਦੀ ਰਿਹਾਸਲ ਦਾ ਨਿਰੀਖਣ ਕੀਤਾ

ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਅਤੇ ਭਾਰਤੀ ਫ਼ੌਜ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਰਿਹਰਸਲ ਦੌਰਾਨ ਵਿਦਿਆਰਥੀਆਂ ਨੇ ਸੱਭਿਆਚਾਕ ਪ੍ਰੋਗਰਾਮ ਦੀ ਖੂਬਸੂਰਤ ਪੇਸ਼ਕਾਰੀ ਕੀਤੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣਗੇ ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ)– ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਵੱਲੋਂ ਅੱਜ ਸਥਾਨਕ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) […]

Continue Reading

ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਐਸ.ਐਸ.ਪੀ ਗੁਰਦਾਸਪੁਰ ਅਤੇ ਸਪੈਸ਼ਲ ਟੀਮ ਦੀ ਕੀਤੀ ਹੌਸਲਾ ਅਫਜਾਈ

ਅੰਮ੍ਰਿਤਸਰ, ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)-  18 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਜਿਲ੍ਹਾ ਗੁਰਦਾਸਪੁਰ ਪੁਲਸ ਵੱਲੋਂ 5 ਕਸ਼ਮੀਰੀ ਸਮੱਗਲਰਾਂ ਨੂੰ 11.20 ਲੱਖ ਰੂਪਏ ਦੀ ਡਰੱਗ ਮਨੀ ਅਤੇ ਇੱਕ ਪਿਸਤੌਲ ਸਮੇਤ ਗ੍ਰਿਫਤਾਰ ਕਰਨ ਤੇ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਵੱਲੋਂ ਹੌਂਸਲਾ ਅਫਜਾਈ ਕੀਤੀ ਗਈ ਹੈ।   ਵਰਣਯੋਗ ਹੈ ਕਿ ਕੁੱਝ ਦਿਨ੍ਹਾਂ ਪਹਿਲਾਂ ਅਮਰੀਕੇ ਦੇ […]

Continue Reading

ਲਿਬਰੇਸ਼ਨ ਵਲੋਂ ਤਰਲੋਚਨ ਸਮਰਾਲਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ-ਨੱਤ, ਭੀਖੀ

ਨਾਬਾਲਿਗ ਗੱਡੀ ਚਾਲਕ ਤੇ ਉਸ ਦੇ ਮਾਪਿਆਂ ਖ਼ਿਲਾਫ਼ ਕਤਲ ਕੇਸ ਦਰਜ ਕਰਨ ਦੀ ਮੰਗ ਮਾਨਸਾ, ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)— ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਪੰਜਾਬ ਦੇ ਉਘੇ ਨਾਟਕ ਨਿਰਦੇਸ਼ਕ, ਸਕ੍ਰਿਪਟ ਲੇਖਕ, ਸੰਪਾਦਕ ਅਤੇ ਇਨਕਲਾਬੀ ਵਿਚਾਰਵਾਨ ਤਰਲੋਚਨ ਸਮਰਾਲਾ ਦੇ ਇਕ ਸੜਕ ਹਾਦਸੇ ਵਿਚ ਵਿਛੜ ਜਾਣ ‘ਤੇ ਡੁੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਦੇ ਪਰਿਵਾਰ ਤੇ […]

Continue Reading

ਪੰਜਾਬ ਦੀ ਭਗਵੰਤ ਸਿੰਘ ਮਾਨ ਆਪ ਸਰਕਾਰ ਵੱਲੋਂ ਪੰਚਾਇਤਾਂ ਨੂੰ ਭੰਗ ਕਰਕੇ, ਚੋਣਾਂ ਕਰਵਾਉਣਾ ਸਹੀ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)–ਪੰਜਾਬ ਦੀ ਆਪ ਸਰਕਾਰ ਨੇ ਸਮੇਂ ਤੋਂ ਪਹਿਲਾਂ ਹੀ ਪੰਚਾਇਤਾਂ ਭੰਗ ਕਰਕੇ ਦੁਬਾਰਾ ਚੋਣਾਂ ਕਰਵਾਉਣ ਵਾਲਾ ਵਧੀਆ ਤੇ ਸ਼ਲਾਘਾਯੋਗ ਫੈਸਲਾ ਲਿਆ ਹੈ,ਸਰਕਾਰ ਨੇ ਇਸ ਸਬੰਧੀ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਆਰਜ਼ੀ ਪੰਚਾਇਤਾ ਚਲਾਉਣ ਲਈ ਆਪਣੇ ਸਰਕਾਰੀ ਪ੍ਰਬੰਧਕ ਨਿਯੁਕਤ ਕਰਨ ਦੇ ਲਈ ਆਪਣੇ ਬਲਾਕ ਅਫਸਰਾਂ ਨੂੰ ਬਕਾਇਦਾ ਤੌਰ ਤੇ ਹੁਕਮ ਜਾਰੀ ਕਰ ਦਿੱਤੇ […]

Continue Reading

ਪਿੰਡ ਜੌੜਾ ਛੱਤਰਾਂ ਵਿਖੇ ਮਿਸ਼ਨ ‘ਅਬਾਦ’ ਤਹਿਤ ਲਗਾਇਆ ਗਿਆ ਵਿਸ਼ੇਸ਼ ਕੈਂਪ

ਅਬਾਦ ਕੈਂਪ ਦੌਰਾਨ 665 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਹਰੀਸ਼ ਦਾਯਮਾ ਅਤੇ ਚੇਅਰਮੈਨ ਰਮਨ ਬਹਿਲ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਪਿੰਡ ਜੌੜਾ ਛੱਤਰਾਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਵੀ ਕੱਢੀ ਗਈ ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. […]

Continue Reading

ਚੇਅਰਮੈਨ ਜਗਰੂਪ ਸੇਖਵਾਂ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪਾਂ ਦਾ ਜਾਇਜਾ ਲਿਆ

ਯੋਗ ਲਾਭਪਤਾਰੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾ ਕੇ ਮੁਫ਼ਤ ਇਲਾਜ ਸਹੂਲਤ ਦਾ ਲਾਭ ਉਠਾਉਣ – ਚੇਅਰਮੈਨ ਸੇਖਵਾਂ ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)- ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਜ਼ਿਲੇ ਦੇ ਵੱਖ-ਵੱਖ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ 25 ਅਗਸਤ ਤੱਕ ਪਿੰਡਾਂ ਵਿੱਚ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਜਾਣ ਵਾਲੇ ਕੈਂਪਾਂ ਦਾ ਵੇਰਵਾ ਜਾਰੀ ਕੀਤਾ

ਡਿਪਟੀ ਕਮਿਸ਼ਨਰ ਨੇ ਯੋਗ ਲਾਭਪਤਾਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਅਪੀਲ ਕੀਤੀ ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)- – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਯੋਗ ਲਾਭਪਾਤਰੀ ਪਰਿਵਾਰਾਂ ਦੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਜ਼ਿਲ੍ਹਾ […]

Continue Reading

ਟ੍ਰੇਨ ਦੇ ਹੇਠਾਂ ਆਉਣ ਨਾਲ ਅਣਪਛਾਤੇ ਦੀ ਮੌਤ

ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)–ਰੇਲਵੇ ਪੁਲਸ ਗੁਰਦਾਸਪੁਰ ਦੇ ਸਹਾਇਕ ਸਬ ਇੰਸਪੈਕਟਰ ਸੇਵਾ ਸਿੰਘ ਨੇ ਦੱਸਿਆ ਕਿ ਪਨਿਆੜ ਦੇ ਨਜਦੀਕ ਇੱਕ ਅਣਪਛਾਤੀ ਲਾਸ਼ ਮਿਲੀ ਹੈ, ਜੋ ਕਿ ਟ੍ਰੇਨ ਨਾਲ ਉਸਦਾ ਸਿਰ ਅਲੱਗ ਹੋ ਗਿਆ ਹੈ। ਇਸਨੇ ਨੀਲੇ ਰੰਗ ਦੀ ਕੈਪਰੀ ਅਤੇ ਕਾਲੇ ਰੰਗ ਦੀ ਬਨੈਣ ਪਾਈ ਹੋਈ ਹੈ। ਇਸਦੀ ਪਹਿਚਾਣ ਨਹੀਂ ਹੋ ਸਕੀ ਅਤੇ ਨਾ ਹੀ […]

Continue Reading

ਨਵਯੁੱਗ ਸਹਿਤ ਕਲਾਂ ਮੰਚ ਭੀਖੀ ਵੱਲੋਂ ਕਹਾਣੀ ਪਾਠ 12 ਅਗਸਤ ਨੂੰ

ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)–ਭੁਪਿੰਦਰ ਫੌਜੀ ਪ੍ਰਧਾਨ ਨਵਯੁੱਗ ਸਹਿਤ ਕਲਾਂ ਮੰਚ ਭੀਖੀ ਵੱਲੋਂ ਕਹਾਣੀ ਪਾਠ 12 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੈਰੀ ਵਿਖੇ ਸਵੇਰੇ 10 ਵਜੇ ਤੋਂ ਇਹ ਕਾਰਜ ਆਰੰਭ ਹੋਵੇਗਾ। ਜਿਸ ਵਿੱਚ ਕਹਾਣੀ ਪਾਠ ਅਮਰਜੀਤ ਸਿੰਘ ਮਾਨ ਬਠਿੰਡਾ, ਸਿਰਮਰਜੀਤ ਬਰਾੜ ਸਿੰਮੀ ਮੁੱਕਤਸਰ ਵਾਲੇ,ਹਰੀਸ਼ ਬਰਨਾਲਾ, ਕਨਵੀਨਰ ਜਸਪਾਲ ਮਾਨ ਖੇੜਾ , […]

Continue Reading