ਸਰਕਾਰ ਨੂੰ ਬਾਬੇ ਬਕਾਲੇ ਦੇ ਧਾਰਮਿਕ ਜੋੜ ਮੇਲੇ ਤੇ ਸਮੂਹ ਪਾਰਟੀਆਂ ਦੀਆਂ ਕਾਨਫਰੰਸਾਂ ਤੇ ਪਾਬੰਦੀ ਲਾਉਣੀ ਚਾਹੀਦੀ ਹੈ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਫੈਡਰੇਸ਼ਨ ਦੀ ਇਕ ਗੈਰ ਰਸਮੀ ਮੀਟਿੰਗ ਤੋਂ ਉਪਰੰਤ ਜਾਰੀ ਪ੍ਰੈਸ ਬਿਆਨ’ਚ ਪੰਜਾਬ ਸਰਕਾਰ, ਅਕਾਲੀ ਦਲ ਬਾਦਲ, ਕਾਂਗਰਸ ਤੇ ਹੋਰਾਂ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਤਪ ਅਤੇ ਪ੍ਰਗਟ ਅਸਥਾਨ ਬਾਬਾ ਬਕਾਲਾ ਭੋਰਾ ਸਾਹਿਬ […]

Continue Reading

ਧੁੱਸੀ ਬੰਨ ਦੇ ਪਾੜ ਨੂੰ ਭਰਨ ਵਿੱਚ ਆਪਣੀਆਂ ਸੇਵਾਵਾਂ ਦੇਣ ਵਾਲੇ ਨੌਜਵਾਨ ਸਾਹਿਬ ਸਿੰਘ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਸਾਹਿਬ ਸਿੰਘ ਦੀ ਪੜ੍ਹਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤਾ ਜਾਵੇਗਾ ਹਰ ਤਰ੍ਹਾਂ ਦਾ ਸਹਿਯੋਗ ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਬੀਤੇ ਦਿਨੀਂ ਪਿੰਡ ਜਗਤਪੁਰ-ਟਾਂਡਾ ਨੇੜੇ ਬਿਆਸ ਦਰਿਆ ਦੀ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਭਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਦਿਨ-ਰਾਤ ਮਦਦ ਕਰਨ ਵਾਲੇ ਪਿੰਡ ਮਸਤਕੋਟ ਦੇ ਨੌਜਵਾਨ ਸਾਹਿਬ ਸਿੰਘ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ […]

Continue Reading

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ `ਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ, ਮਲੇਰੀਆ ਤੋਂ ਬਚਾਅ ਲਈ ਕੀਤੀ ਜਾ ਰਹੀ ਹੈ ਫੌਗਿੰਗ ਤੇ ਸਪਰੇਅ

ਫੌਗਿੰਗ ਕਰਵਾਉਣ ਜਾਂ ਕਿਸੇ ਵੀ ਫੀਡਬੈਕ ਲਈ ਸਬੰਧਤ ਨਗਰ ਕੌਂਸਲ, ਨਗਰ ਨਿਗਮ ਦੇ ਦਫ਼ਤਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਸੋਸ਼ਲ ਮੀਡੀਆ ਹੈਂਡਲਜ਼ ਉੱਪਰ ਕੀਤਾ ਜਾ ਸਕਦਾ ਹੈ ਸੰਪਰਕ ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਸਮੂਹ ਨਗਰ ਕੌਂਸਲਾਂ […]

Continue Reading

ਅੱਜ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ਵਿੱਚ ਬਿਜਲੀ ਸਪਲਾਈ ਰਹੇਗੀ ਬੰਦ-ਹਿਰਦੇਪਾਲ ਸਿੰਘ ਬਾਜਵਾ

ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਸੰਚਾਲਕ ਦਿਹਾਤੀ ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ 11 ਕੇ.ਵੀ ਮੰਡੀ ਫੀਡਰ ਦੀ ਜਰੂਰੀ ਮੁਰੰਮਤ ਲਈ ਅੱਜ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਰਹੇਗੀ। ਜਿਸ ਨਾਲ ਜੇਲ੍ਹ ਰੋਡ, ਪੁੱਡਾ ਕਾਲੌਨੀ, ਹੇਅਰ ਵਿਹਾਰ,ਕਲੌਨੀ ਇੰਮਪਰੂਵਮੈਂਟ ਟਰੱਸਟ, […]

Continue Reading

‘ਆਪ’ ਕੋਲ ਜਹਾਜ਼ ਕਿਰਾਏ ‘ਤੇ ਲੈਣ ਲਈ ਫ਼ੰਡ ਹਨ ਪਰ ਮੁਆਵਜ਼ੇ ਲਈ ਨਹੀਂ- ਬਾਜਵਾ

ਆਪ ਸਰਕਾਰ ਦਾ ਟੀਚਾ ਵਿੱਤੀ ਮੰਦੀ ਅਤੇ ਕੁਦਰਤੀ ਆਫ਼ਤ ਦਰਮਿਆਨ 8 ਤੋਂ 10 ਸੀਟਾਂ ਵਾਲੇ ਫਿਕਸਡ ਵਿੰਗ ਜੈੱਟ ਜਹਾਜ਼ ਨੂੰ ਲੀਜ਼ ‘ਤੇ ਦੇਣ ਦਾ ਹੈ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]

Continue Reading

ਜੁਮਲੇਬਾਜ਼ ਸਰਕਾਰਾਂ ਦੇ ਖਿਲਾਫ ਮਜ਼ਦੂਰ ਸੰਘਰਸ਼ ਕੀਤਾ ਜਾਵੇਗਾ ਤਿੱਖਾ: ਗੁਰਪ੍ਰੀਤ ਰੂੜੇਕੇ

 ਔਰਤਾਂ ਤੇ ਦਲਿਤ ਮਜ਼ਦੂਰਾਂ ਨਾਲ ਮੇਲ ਮਾਂ ਵਾਲਾ ਰਵਈਆ ਸਹਿਣ ਨਹੀਂ ਕਰਾਂਗੇ: ਗੋਬਿੰਦ ਸਿੰਘ ਛਾਜਲੀ ਰਾਜਪਾਲ ਪੰਜਾਬ ਵੱਲੋਂ ਦਿੱਤੀ ਧਮਕੀ ਦਾ ਮਜ਼ਦੂਰ  ਮੂੰਹ ਤੋੜ ਜਵਾਬ ਦੇਣਗੇ – ਵਿਜੇ ਕੁਮਾਰ ਭੀਖੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੋਈ ਸੁਰਖਿਆ ਨਾ ਲੈਣ ਅਤੇ ਹੜ੍ਹ ਪੀੜ੍ਹਤਾਂ ਨੂੰ ਬੱਕਰੀ ਮੁਰਗੀ ਤੱਕ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਵਰਗੇ ਜੋ ਦਮਗਜ਼ੇ ਮਾਰੇ […]

Continue Reading

ਕਿਸਾਨ ਜੱਥੇਬੰਦੀਆਂ ਦਾ ਵਫਦ ਡੀ.ਐਸ.ਪੀ (ਡੀ) ਨੂੰ ਮਿਲਿਆ

ਮਾਮਲਾ-ਦਲਿਤ ਪਰਿਵਾਰ ਦੀ ਕੁਝ ਧਨਾਡ ਕਿਸਾਨਾ ਵੱਲੋਂ ਕਰੀਬ 3 ਏਕੜ ਬੀਜੀ ਫ਼ਸਲ ਵਾਹ ਦੇਣ ਸਬੰਧੀ ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਅੱਜ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਪੰਜਾਬ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਮੋਰਚਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਆਗੂਆਂ ਸੁਖਦੇਵ ਸਿੰਘ ਭਾਗੋਕਾਵਾਂ, ਰਾਜ ਗੁਰਵਿੰਦਰ ਲਾਡੀ ਘੁਮਾਣ,ਗੁਲਜ਼ਾਰ ਸਿੰਘ ਬਸੰਤਕੋਟ, ਰਘਬੀਰ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ‘ਲੋਕ ਮਿਲਣੀ’ ਪ੍ਰੋਗਰਾਮ ਜਰੀਏ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ

ਹਲਕੇ ਦੇ ਲੋਕ ਮੇਰਾ ਆਪਣਾ ਪਰਿਵਾਰ ਅਤੇ ਮੈਂ ਆਪਣੇ ਲੋਕਾਂ ਦੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹਾਂ : ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)–ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਪਿੰਡ ਸੇਖਵਾਂ ਵਿਖੇ ਆਪਣੇ ਗ੍ਰਹਿ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ […]

Continue Reading

ਹੈਲ਼ਥ ਐਂਡ ਵੈਲਨੈੱਸ ਸੈਂਟਰ ਬੱਬਰੀ ਨੰਗਲ ਵਿਖੇ ਆਯੂਰਵੈਦ ਅਤੇ ਹੋਮਿਓਪੈਥੀ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ

450 ਤੋਂ ਵੱਧ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂਸਿਹਤ ਵਿਭਾਗ ਵੱਲੋਂ ਆਯੂਰਵੈਦ ਅਤੇ ਹੋਮੀਓਪੈਥੀ ਇਲਾਜ ਵਿਧੀਆਂ ਨੂੰ ਵੀ ਕੀਤਾ ਜਾ ਰਿਹਾ ਹੈ ਉਤਸ਼ਾਹਤ – ਰਮਨ ਬਹਿਲਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)–ਪੰਜਾਬ ਆਯੁਸ਼ ਵਿਭਾਗ ਵੱਲੋ ਅੱਜ ਹੈਲ਼ਥ ਐਂਡ ਵੈਲਨੈੱਸ ਸੈਂਟਰ ਬੱਬਰੀ ਨੰਗਲ ਵਿਖੇ ਵਿਸ਼ੇਸ਼ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਪੰਜਾਬ ਹੈਲ਼ਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ […]

Continue Reading

ਗੁਰਦਾਸਪੁਰ ਦੇ ਨਵੇਂ ਬੱਸ ਅੱਡੇ ਦੀ ਤਿਆਰੀ ਨੂੰ ਦਿੱਤੀਆਂ ਜਾ ਰਹੀਆਂ ਹਨ ਅੰਤਿਮ ਛੋਹਾਂ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਨਵੇਂ ਬੱਸ ਸਟੈਂਡ ਦੀ ਉਸਾਰੀ ਦਾ ਜਾਇਜਾ ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਬਣਾਏ ਜਾ ਰਹੇ ਨਵੇਂ ਬੱਸ ਸਟੈਂਡ ਦੀ ਉਸਾਰੀ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਨਵੇਂ ਬੱਸ ਸਟੈਂਡ ਪਹੁੰਚ ਕੇ ਚੱਲ ਰਹੇ ਕੰਮ ਦਾ […]

Continue Reading