ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮੈਨੀਆ ਸ਼ਾਹਜਹਾਨ ਪੁਰ ਯੂ.ਪੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮੈਨੀਆ ਸ਼ਾਹਜਹਾਨ ਪੁਰ ਯੂ ਪੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਅਤੇ ਸਮੂਹ ਅਖੰਡ ਪਾਠ ਸ਼ਰਧਾਲੂਆਂ ਸਮੇਤ ਧਾਰਮਿੱਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਸਬੰਧੀ […]

Continue Reading

ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿੱਚ ਵਫਦ ਭਾਈ ਅਜੀਤ ਸਿੰਘ ਨੂੰ ਮਿਲਿਆ

ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)–ਇੱਕ ਅਗਸਤ ਨੂੰ ਪਿੰਡ ਭੋਜਰਾਜ,ਬਲਾਕ ਧਾਰੀਵਾਲ, ਜਿਲ੍ਹਾ ਗੁਰਦਾਸਪੁਰ ਦੇ ਵਸਨੀਕ ਗੁਰੂ ਘਰ ਦੇ ਵਜ਼ੀਰ ਭਾਈ ਮਿਲਨਪਾਲ ਸਿੰਘ ਤੇ ਹੋਈ ਐਨ ਆਈ ਏ ਦੀ ਰੇਡ ਸਬੰਧੀ ਜਾਣਕਾਰੀ ਦੇਣ ਪਿੰਡ ਵਾਸੀਆਂ ਦਾ ਇਕ ਵਫਦ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿੱਚ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਅਤੇ […]

Continue Reading

ਬਾਜਵਾ ਨੇ ‘ਆਪ’ ਤੋਂ ਮੁਫ਼ਤ ਬਿਜਲੀ ਅਤੇ ਭਲਾਈ ਸਕੀਮਾਂ ਨੂੰ ਫ਼ੰਡ ਦੇਣ ਵਾਲੇ ਸਰੋਤਾਂ ਬਾਰੇ ਸਪਸ਼ਟੀਕਰਨ ਮੰਗਿਆ

‘ਆਪ’ ਅਰਥਵਿਵਸਥਾ ਨੂੰ ਮੁੜ ਸੁਰਜੀਤ ਕਰਨ ਵਿੱਚ ਅਸਫਲ ਰਹੀ, ਅਤੇ ਹੁਣ ਉਸ ਕੋਲ ਫ਼ੰਡ ਉਧਾਰ ਲੈਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 17 ਮਹੀਨਿਆਂ ਦੇ ਸ਼ਾਸਨ ਕਾਲ ਵਿੱਚ ਪੰਜਾਬ ਦੀ ਡਿਗ ਰਹੀ ਵਿੱਤੀ ਸਿਹਤ ‘ਤੇ ਗੰਭੀਰ […]

Continue Reading

ਸੰਘ-ਭਾਜਪਾ ਦੇ ਫਿਰਕੂ ਕਤਾਰਬੰਦੀ ਦੇ ਕੋਝੇ ਮਨਸੂਬਿਆਂ ਦਾ ਨਤੀਜਾ ਹਨ ਹਰਿਆਣੇ ਦੀਆਂ ਘਟਨਾਵਾਂ – ਫਾਸ਼ੀ ਹਮਲਿਆਂ ਵਿਰੋਧੀ ਫਰੰਟ

ਸਿਆਸੀ ਲਾਹਾ ਲੈਣ ਲਈ ਸਾਰੇ ਦੇਸ਼ ‘ਚ ਨਫ਼ਰਤ ਦੀ ਅੱਗ ਭੜਕਾਅ ਰਹੇ ਫਿਰਕੂ ਬੁਰਛਾਗਰਦ – ਫਾਸ਼ੀ ਹਮਲਿਆਂ ਵਿਰੋਧੀ ਫਰੰਟ ਜਲੰਧਰ, ਗੁਰਦਾਸਪੁਰ 4 ਅਗਸਤ (ਸਰਬਜੀਤ ਸਿੰਘ)– “ਫਾਸ਼ੀ ਹਮਲਿਆਂ ਵਿਰੋਧੀ ਫਰੰਟ’’ ਵਿੱਚ ਸ਼ਾਮਲ ਪਾਰਟੀਆਂ ਅਤੇ ਮੰਚਾਂ ਦੇ ਆਗੂਆਂ ਨੇ ਸੰਘ ਪਰਿਵਾਰ ਨਾਲ ਸਬੰਧਤ ਕੱਟੜਵਾਦੀ ਸੰਗਠਨਾਂ ਦੇ ਖਰੂਦੀ ਕਾਰਕੁੰਨਾਂ ਵੱਲੋਂ ਪੈਦਾ ਕੀਤੀਆਂ ਭੜਕਾਹਟਾਂ ਦੇ ਨਤੀਜੇ ਵਜੋਂ ਹਰਿਆਣਾ ਅੰਦਰ […]

Continue Reading

ਦਿਲਦਾਰ ਭੰਡਾਰ ਲਿਖਦੇ ਹਨ

ਮਾਨਸਾ, ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਦਿਲਦਾਰ ਭੰਡਾਰ ਦਾ ਕਹਿਣਾ ਹੈ ਕਿ ਜੇਕਰ ਵਿਗਿਆਨੀਅਾਂ ਦੇ ਭਗਤ ਹੁੰਦੇ ਅਤੇ ੳੁਹ ਵੀ ਧਾਰਮਿਕ ਲੋਕਾਂ ਵਾਂਗੂ ਕੱਟੜ ਹੁੰਦੇ ਤਾਂ ਕੀ ਹੁੰਦਾ ?” ਮੰਨ ਲਵੋ ਵਿਗਿਆਨੀ ਡਾਲਟਨ ਨੂੰ ਮੰਨਣ ਵਾਲਾ ਇਕ ਫਿਕਰਾ ਹੁੰਦਾ ਅਤੇ ਉਹ ਇਸੇ ਗੱਲ ‘ਤੇ ਅੜੇ ਰਹਿੰਦੇ ਕਿ ਪ੍ਰਮਾਣੂ ਨੂੰ ਤੋੜਿਆ ਨਹੀ ਜਾ ਸਕਦਾ । ਇਨ੍ਹਾਂ […]

Continue Reading

ਸੁਪਰੀਮ ਕੋਰਟ ਨੂੰ ਦੇਸ਼ ਵਿਚ ਵੱਧ ਰਹੀ‌‌ ਫਿਰਕੂ ਲਹਿਰ‌ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਲਈ ਆਪਣੇ ਸੇਵਾ ਮੁਕਤ ਜੱਜ ਦੀ ਅਗਵਾਈ ਹੇਠ ਕਮਿਸ਼ਨ ਕਾਇਮ ਕਰਨਾ ਚਾਹੀਦਾ-ਬੱਖਤਪੁਰਾ

ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਅੱਜ ਇੱਥੇ ਕਲਾਨੌਰ ਵਿਖੇ ਤਹਿਸੀਲ ਕਮੇਟੀ ਮੈਂਬਰਾਂ ਦੀ ਇਕੱਤਰਤਾ ਤਹਿਸੀਲ ਆਗੂ ਗੁਰਦੀਪ ਸਿੰਘ ਕਾਮਲਪੁਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਸਮੇਂ ਬੋਲਦਿਆਂ ਤਹਿਸੀਲ ਸਕੱਤਰ ਅਸ਼ਵਨੀ ਕੁਮਾਰ ਲੱਖਣਕਲਾਂ‌ ‌ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ‌‌ ਭਾਜਪਾ ਅਤੇ ਆਰ ਐਸ ਐਸ ਦੁਆਰਾ ਬੀਤੇ ਤਿੰਨ ਮਹੀਨਿਆਂ‌‌ ਤੋਂ ਘੱਟ ਗਿਣਤੀਆਂ ਵਿਰੁੱਧ […]

Continue Reading

‘ਕਿਲਕਾਰੀ’ ਪ੍ਰੋਜੈਕਟ ਤਹਿਤ ਗੁਰਦਾਸਪੁਰ ਵਿਖੇ ਲਗਾਇਆ ਪੰਘੂੜਾ ਅਣਚਾਹੇ/ਲਵਾਰਿਸ ਨਵਜਾਤ ਬੱਚਿਆਂ ਨੂੰ ਜ਼ਿੰਦਗੀ ਦੇਣ ਲਈ ਤਿਆਰ

ਪੰਗੂੜੇ ਵਿੱਚ ਆਉਣ ਵਾਲੇ ਬੱਚਿਆਂ ਦੀ ਪਰਵਰਿਸ਼ ਦੀ ਜਿੰਮੇਵਾਰੀ ਪ੍ਰਮੁੱਖ ਸਮਾਜ ਸੇਵੀਆਂ ਨੇ ਲਈ ਪੰਗੂੜੇ ਵਿੱਚ ਬੱਚਾ ਰੱਖਣਾ ਪੂਰੀ ਤਰਾਂ ਸੁਰੱਖਿਅਤ ਅਤੇ ਉਸ ਬੱਚੇ ਦੀ ਸੰਭਾਲ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ – ਡਿਪਟੀ ਕਮਿਸ਼ਨਰ ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਲ ਭਵਨ ਗੁਰਦਾਸਪੁਰ ਦੇ ਸਾਹਮਣੇ ਸਥਾਪਤ […]

Continue Reading

ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ ਸਿਖਲਾਈ ਦੇਣ ਲਈ ਕੌਸਲਿੰਗ 7 ਅਗਸਤ ਨੂੰ

ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਅਗਸਤ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫਤ ਡੇਅਰੀ ਸਿਖ਼ਲਾਈ ਦੇ ਨਾਲ-ਨਾਲ […]

Continue Reading

ਮਿਆਰੀ ਬਾਸਮਤੀ ਪੈਦਾ ਕਰਨ ਲਈ ਪਾਬੰਦੀਸ਼ੁਦਾ 10 ਕੀਟਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ : ਜ਼ਿਲ੍ਹਾ ਸਿਖਲਾਈ ਅਫਸਰ

ਖੇਤੀਬਾੜੀ ਵਿਭਾਗ ਵੱਲੋਂ ਮਿਆਰੀ ਬਾਸਮਤੀ ਪੈਦਾਵਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਪਿੰਡ ਗੁਰਦਾਸ ਨੰਗਲ ਵਿੱਚ ਕਿਸਾਨ ਜਾਗਰੁਕਤਾ ਕੈਂਪ ਦਾ ਆਯੋਜਨ ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਝੋਨੇ ਅਤੇ ਬਾਸਮਤੀ ਵਿੱਚ ਗੈਰ-ਸਿਫਾਰਸ਼-ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਕਾਰਨ ਪੈਦਾਵਾਰ `ਤੇ ਪੈਂਦੇ ਬੁਰੇ ਪ੍ਰਭਾਵਾਂ ਅਤੇ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ […]

Continue Reading

31 ਅਕਤੂਬਰ 2023 ਤੋਂ 10 ਨਵੰਬਰ 2023 ਤੱਕ ਤਿੱਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਹੋਵੇਗੀ ਫ਼ੌਜ ਦੀ ਭਰਤੀ ਰੈਲੀ

ਗੁਰਦਾਸਪੁਰ,4 ਅਗਸਤ (ਸਰਬਜੀਤ ਸਿੰਘ)– ਡਾਇਰੈਕਟਰ ਭਰਤੀ ਬੋਰਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 31 ਅਕਤੂਬਰ 2023 ਤੋਂ 10 ਅਕਤੂਬਰ 2023 ਤੱਕ ਤਿੱਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਫ਼ੌਜ ਵਿੱਚ ਭਰਤੀ ਹੋਣ ਜਾ ਰਹੀ ਹੈ। ਉਨਾਂ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ ਸਾਢੇ 17 ਸਾਲਾਂ ਤੋਂ 21 ਸਾਲ ਦੇ ਵਿਚਕਾਰ ਹੈ ਉਹ ਇਸ ਫ਼ੌਜ ਦੀ ਭਰਤੀ ਵਿੱਚ […]

Continue Reading